in-patiala-the-thriving-craft-of-phulkari-pa

Patiala, Punjab

Sep 19, 2024

ਪਟਿਆਲਾ, ਜਿੱਥੇ ਫੁਲਕਾਰੀ ਦੀ ਚਮਕ ਕਦੇ ਫਿੱਕੀ ਨਹੀਂ ਪੈਂਦੀ

ਸ਼ਸ਼ੀ ਰੁਪੇਜਾ ਅਤੇ ਬਲਵਿੰਦਰ ਕੌਰ ਫੁਲਕਾਰੀ ਦੀ ਬਾਰੀਕ ਤੇ ਨੀਝ ਲਾਉਣ ਵਾਲ਼ੀ ਕਢਾਈ ਕੱਢਣ ਦੀਆਂ ਮਾਹਰ ਕਾਰੀਗਰ ਹਨ। ਫੁਲਕਾਰੀ ਪੰਜਾਬ ਦੀ ਜਿੰਦ-ਜਾਨ ਹੈ ਜਿਸ ਤੋਂ ਬਗੈਰ ਹਰ ਵਿਆਹ ਹਰ ਸ਼ਗਨ ਅਧੂਰਾ ਜਾਪਦਾ ਹੈ

Want to republish this article? Please write to [email protected] with a cc to [email protected]

Author

Sanskriti Talwar

ਸੰਸਕ੍ਰਿਤੀ ਤਲਵਾਰ, ਨਵੀਂ ਦਿੱਲੀ ਅਧਾਰਤ ਇੱਕ ਸੁਤੰਤਰ ਪੱਤਰਕਾਰ ਹਨ ਅਤੇ ਸਾਲ 2023 ਦੀ ਪਾਰੀ ਐੱਮਐੱਮਐੱਫ ਫੈਲੋ ਵੀ ਹਨ।

Author

Naveen Macro

ਨਵੀਨ ਮੈਕਰੋ, ਦਿੱਲੀ ਅਧਾਰਤ ਇੱਕ ਸੁਤੰਤਰ ਫ਼ੋਟੋ-ਪੱਤਰਕਾਰ ਅਤੇ ਡਾਕਿਊਮੈਂਟਰੀ ਫ਼ਿਲਮ ਮੇਕਰ ਵੀ ਹਨ। ਉਹ ਸਾਲ 2023 ਦੇ ਪਾਰੀ ਐੱਮਐੱਮਐੱਫ ਫੈਲੋ ਵੀ ਹਨ।

Editor

Dipanjali Singh

ਦਿਪਾਂਜਲੀ ਸਿੰਘ, ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਸਹਾਇਕ ਸੰਪਾਦਕ ਹਨ। ਉਹ ਪਾਰੀ ਲਾਈਬ੍ਰੇਰੀ ਵਾਸਤੇ ਦਸਤਾਵੇਜਾਂ ਦੀ ਖੋਜ ਕਰਨ ਤੇ ਇਕੱਠੇ ਕਰਨ ਵਿੱਚ ਵੀ ਯੋਗਦਾਨ ਪਾਉਂਦੀ ਹਨ।

Translator

Nirmaljit Kaur

ਨਿਰਮਲਜੀਤ ਕੌਰ ਪੰਜਾਬ ਤੋਂ ਹਨ। ਉਹ ਇੱਕ ਅਧਿਆਪਕਾ ਹਨ ਅਤੇ ਪਾਰਟ ਟਾਈਮ ਅਨੁਵਾਦ ਦਾ ਕੰਮ ਕਰਦੀ ਹਨ। ਉਹ ਸੋਚਦੀ ਹਨ ਕਿ ਬੱਚੇ ਹੀ ਸਾਡਾ ਆਉਣ ਵਾਲ਼ਾ ਕੱਲ੍ਹ ਹਨ ਸੋ ਉਹ ਬੱਚਿਆਂ ਨੂੰ ਪੜ੍ਹਾਈ ਦੇ ਨਾਲ਼ ਨਾਲ਼ ਚੰਗੇ ਵਿਚਾਰ ਵੀ ਦਿੰਦੀ ਹਨ।