on-an-unequal-footing-pa

Nuh, Haryana

Dec 03, 2025

ਉੱਬੜ-ਖਾਬੜ ਜ਼ਮੀਨ 'ਤੇ ਥਿੜਕਦੇ ਪੈਰ ਟਿਕਾਉਣ ਦੀ ਇੱਕ ਕੋਸ਼ਿਸ਼

ਪੋਲੀਓ ਕਰਕੇ ਵਸੀਮ ਕੁਰੈਸ਼ੀ ਦੇ ਬਿਨਾਂ ਸਹਾਇਤਾ ਤੁਰ ਸਕਣ ਦੀ ਸਮੱਰਥਾ ਚਲੀ ਗਈ। ਦਿਵਿਆਂਗ ਵਿਦਿਆਰਥੀ ਹੋਣ ਕਰਕੇ ਉਸਨੂੰ ਪਹਿਲਾਂ ਸਕੂਲ ਵਿੱਚ ਪੈਰ ਜਮਾਉਣ ਲਈ ਸੰਘਰਸ਼ ਕਰਨਾ ਪਿਆ, ਤੇ ਹੁਣ ਉਹ ਉਹਨਾਂ ਸਰਕਾਰੀ ਯੋਜਨਾਵਾਂ ਦੇ ਲਾਭ ਦੀ ਉਡੀਕ ਵਿੱਚ ਹੈ ਜੋ ਉਹਨੂੰ ਪੇਂਡੂ ਹਰਿਆਣੇ ’ਚ ਠੀਕ-ਠੀਕ ਜ਼ਿੰਦਗੀ ਜਿਉਣ ਵਿੱਚ ਮਦਦ ਕਰ ਸਕੇ। ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ PARI ਦੀ ਇੱਕ ਰਿਪੋਰਟ

Want to republish this article? Please write to [email protected] with a cc to [email protected]

Author

Sanskriti Talwar

ਸੰਸਕ੍ਰਿਤੀ ਤਲਵਾਰ, ਨਵੀਂ ਦਿੱਲੀ ਅਧਾਰਤ ਇੱਕ ਸੁਤੰਤਰ ਪੱਤਰਕਾਰ ਹਨ ਅਤੇ ਸਾਲ 2023 ਦੀ ਪਾਰੀ ਐੱਮਐੱਮਐੱਫ ਫੈਲੋ ਵੀ ਹਨ।

Editor

Priti David

ਪ੍ਰੀਤੀ ਡੇਵਿਡ ਪੀਪਲਜ਼ ਆਰਕਾਈਵ ਆਫ਼ ਇੰਡੀਆ ਦੇ ਇਕ ਪੱਤਰਕਾਰ ਅਤੇ ਪਾਰੀ ਵਿਖੇ ਐਜੁਕੇਸ਼ਨ ਦੇ ਸੰਪਾਦਕ ਹਨ। ਉਹ ਪੇਂਡੂ ਮੁੱਦਿਆਂ ਨੂੰ ਕਲਾਸਰੂਮ ਅਤੇ ਪਾਠਕ੍ਰਮ ਵਿੱਚ ਲਿਆਉਣ ਲਈ ਸਿੱਖਿਅਕਾਂ ਨਾਲ ਅਤੇ ਸਮਕਾਲੀ ਮੁੱਦਿਆਂ ਨੂੰ ਦਸਤਾਵੇਜਾ ਦੇ ਰੂਪ ’ਚ ਦਰਸਾਉਣ ਲਈ ਨੌਜਵਾਨਾਂ ਨਾਲ ਕੰਮ ਕਰਦੀ ਹਨ ।

Photo Editor

Binaifer Bharucha

ਬਿਨਾਈਫਰ ਭਾਰੂਚਾ ਮੁੰਬਈ ਅਧਾਰਤ ਫ੍ਰੀਲਾਂਸ ਫ਼ੋਟੋਗ੍ਰਾਫ਼ਰ ਹਨ ਅਤੇ ਪੀਪਲਸ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਫ਼ੋਟੋ ਐਡੀਟਰ ਹਨ।

Translator

Arshdeep Arshi

ਅਰਸ਼ਦੀਪ, ਚੰਡੀਗੜ੍ਹ ਵਿੱਚ ਰਹਿੰਦਿਆਂ ਪਿਛਲੇ ਪੰਜ ਸਾਲਾਂ ਤੋਂ ਪੱਤਕਾਰੀ ਦੀ ਦੁਨੀਆ ਵਿੱਚ ਹਨ ਤੇ ਨਾਲ਼ੋਂ-ਨਾਲ਼ ਅਨੁਵਾਦ ਦਾ ਕੰਮ ਵੀ ਕਰਦੀ ਹਨ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਅੰਗਰੇਜੀ ਸਾਹਿਤ (ਐੱਮ. ਫਿਲ) ਦੀ ਪੜ੍ਹਾਈ ਕੀਤੀ ਹੋਈ ਹੈ।