ਮਹਾਰਾਸ਼ਟਰ-ਵਿੱਚ-ਕਿਸਾਨ-ਖੁਦਕੁਸ਼ੀਆਂ-ਦਾ-ਅੰਕੜਾ-60000-ਤੋਂ-ਪਾਰ

Jalna, Maharashtra

Feb 25, 2022

ਮਹਾਰਾਸ਼ਟਰ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਅੰਕੜਾ 60,000 ਤੋਂ ਪਾਰ

ਪਿਛਲੇ ਦਸ ਸਾਲਾਂ ਤੋਂ ਮਹਾਰਾਸ਼ਟਰ ਦੇ ਅਮੀਰ ਰਾਜ ਵਿੱਚ ਔਸਤਨ ਹਰ ਦਿਨ ਘੱਟੋਂ-ਘੱਟ ਦਸ ਕਿਸਾਨ ਆਤਮ ਹੱਤਿਆ ਕਰ ਚੁੱਕੇ ਹਨ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੇ ਅਨੁਸਾਰ ਕੌਮੀ ਪੱਧਰ 'ਤੇ ਕਿਸਾਨ ਖੁਦਕੁਸ਼ੀਆਂ ਦਾ ਅੰਕੜਾ 3,00,000 ਨੂੰ ਛੂਹ ਰਿਹਾ ਹੈ

Want to republish this article? Please write to [email protected] with a cc to [email protected]

Author

P. Sainath

ਪੀ ਸਾਈਨਾਥ People’s Archive of Rural India ਦੇ ਮੋਢੀ-ਸੰਪਾਦਕ ਹਨ। ਉਹ ਕਈ ਦਹਾਕਿਆਂ ਤੋਂ ਦਿਹਾਤੀ ਭਾਰਤ ਨੂੰ ਪਾਠਕਾਂ ਦੇ ਰੂ-ਬ-ਰੂ ਕਰਵਾ ਰਹੇ ਹਨ। Everybody Loves a Good Drought ਉਨ੍ਹਾਂ ਦੀ ਪ੍ਰਸਿੱਧ ਕਿਤਾਬ ਹੈ। ਅਮਰਤਿਆ ਸੇਨ ਨੇ ਉਨ੍ਹਾਂ ਨੂੰ ਕਾਲ (famine) ਅਤੇ ਭੁੱਖਮਰੀ (hunger) ਬਾਰੇ ਸੰਸਾਰ ਦੇ ਮਹਾਂ ਮਾਹਿਰਾਂ ਵਿਚ ਸ਼ੁਮਾਰ ਕੀਤਾ ਹੈ।

Translator

Inderjeet Singh

ਇੰਦਰਜੀਤ ਸਿੰਘ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਗਰੇਜ਼ੀ ਵਿਭਾਗ ਵਿੱਚ ਅਸਿਸਟੈਂਟ ਪ੍ਰੋਫੈਸਰ ਹਨ। ਅਨੁਵਾਦ ਅਧਿਐਨ ਉਹਨਾਂ ਦੇ ਮੁੱਖ ਵਿਸ਼ਾ ਹੈ। ਉਹਨਾਂ ਨੇ ‘The Diary of A Young Girl’ ਦਾ ਪੰਜਾਬੀ ਤਰਜਮਾ ਕੀਤਾ ਹੈ।