ਇਜ਼੍ਹਿਲ-ਅੰਨਾ-ਗਿੱਲੀ-ਮਿੱਟੀ-ਵਾਂਗਰ-ਹਰ-ਸਾਂਚੇ-ਵਿੱਚ-ਢਲ਼-ਜਾਣ-ਵਾਲ਼ੇ

Chennai, Tamil Nadu

Jul 26, 2022

ਇਜ਼੍ਹਿਲ ਅੰਨਾ, ਗਿੱਲੀ ਮਿੱਟੀ ਵਾਂਗਰ ਹਰ ਸਾਂਚੇ ਵਿੱਚ ਢਲ਼ ਜਾਣ ਵਾਲ਼ੇ

ਆਪਣੇ ਇਸ ਨਿੱਜੀ ਲੇਖ ਵਿੱਚ ਫ਼ੋਟੋਗ੍ਰਾਫ਼ਰ ਪਲਾਨੀ ਕੁਮਾਰ ਲਿਖਦੇ ਹਨ ਕਿ ਤਮਿਲਨਾਡੂ ਦੇ ਅਣਗਿਣਤ ਬੱਚਿਆਂ ਦੇ ਜੀਵਨ ਵਿੱਚ ਮੁਸਕਾਨ ਤੇ ਰੌਸ਼ਨੀ ਭਰਨ ਵਾਲ਼ੇ ਕਲਾਕਾਰ ਆਰ. ਇਜ਼੍ਹਿਲਾਰਸਨ ਨੇ ਕਿਵੇਂ ਲੇਖਕ ਦੀ ਜ਼ਿੰਦਗੀ ਨੂੰ ਇੱਕ ਸਾਂਚੇ ਵਿੱਚ ਢਾਲ਼ਿਆ ਤੇ ਨਵਾਂ ਅਕਾਰ ਦਿੱਤਾ

Want to republish this article? Please write to [email protected] with a cc to [email protected]

Author

M. Palani Kumar

ਐੱਮ. ਪਲਾਨੀ ਕੁਮਾਰ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਦੇ ਸਟਾਫ਼ ਫ਼ੋਟੋਗ੍ਰਾਫ਼ਰ ਹਨ। ਉਹ ਮਜ਼ਦੂਰ-ਸ਼੍ਰੇਣੀ ਦੀਆਂ ਔਰਤਾਂ ਅਤੇ ਹਾਸ਼ੀਏ 'ਤੇ ਪਏ ਲੋਕਾਂ ਦੇ ਜੀਵਨ ਨੂੰ ਦਸਤਾਵੇਜ਼ੀ ਰੂਪ ਦੇਣ ਵਿੱਚ ਦਿਲਚਸਪੀ ਰੱਖਦੇ ਹਨ। ਪਲਾਨੀ ਨੂੰ 2021 ਵਿੱਚ ਐਂਪਲੀਫਾਈ ਗ੍ਰਾਂਟ ਅਤੇ 2020 ਵਿੱਚ ਸਮਯਕ ਦ੍ਰਿਸ਼ਟੀ ਅਤੇ ਫ਼ੋਟੋ ਸਾਊਥ ਏਸ਼ੀਆ ਗ੍ਰਾਂਟ ਮਿਲ਼ੀ ਹੈ। ਉਨ੍ਹਾਂ ਨੂੰ 2022 ਵਿੱਚ ਪਹਿਲਾ ਦਯਾਨੀਤਾ ਸਿੰਘ-ਪਾਰੀ ਦਸਤਾਵੇਜ਼ੀ ਫੋਟੋਗ੍ਰਾਫ਼ੀ ਪੁਰਸਕਾਰ ਵੀ ਮਿਲ਼ਿਆ। ਪਲਾਨੀ ਤਾਮਿਲਨਾਡੂ ਵਿੱਚ ਹੱਥੀਂ ਮੈਲ਼ਾ ਢੋਹਣ ਦੀ ਪ੍ਰਥਾ ਦਾ ਪਰਦਾਫਾਸ਼ ਕਰਨ ਵਾਲ਼ੀ ਤਾਮਿਲ (ਭਾਸ਼ਾ ਦੀ) ਦਸਤਾਵੇਜ਼ੀ ਫ਼ਿਲਮ 'ਕਾਕੂਸ' (ਟਾਇਲਟ) ਦੇ ਸਿਨੇਮੈਟੋਗ੍ਰਾਫ਼ਰ ਵੀ ਸਨ।

Editor

Pratishtha Pandya

ਪ੍ਰਤਿਸ਼ਠਾ ਪਾਂਡਿਆ PARI ਵਿੱਚ ਇੱਕ ਸੀਨੀਅਰ ਸੰਪਾਦਕ ਹਨ ਜਿੱਥੇ ਉਹ PARI ਦੇ ਰਚਨਾਤਮਕ ਲੇਖਣ ਭਾਗ ਦੀ ਅਗਵਾਈ ਕਰਦੀ ਹਨ। ਉਹ ਪਾਰੀਭਾਸ਼ਾ ਟੀਮ ਦੀ ਮੈਂਬਰ ਵੀ ਹਨ ਅਤੇ ਗੁਜਰਾਤੀ ਵਿੱਚ ਕਹਾਣੀਆਂ ਦਾ ਅਨੁਵਾਦ ਅਤੇ ਸੰਪਾਦਨ ਵੀ ਕਰਦੀ ਹਨ। ਪ੍ਰਤਿਸ਼ਠਾ ਦੀਆਂ ਕਵਿਤਾਵਾਂ ਗੁਜਰਾਤੀ ਅਤੇ ਅੰਗਰੇਜ਼ੀ ਵਿੱਚ ਪ੍ਰਕਾਸ਼ਿਤ ਹੋ ਚੁੱਕਿਆਂ ਹਨ।

Photo Editor

Binaifer Bharucha

ਬਿਨਾਈਫਰ ਭਾਰੂਚਾ ਮੁੰਬਈ ਅਧਾਰਤ ਫ੍ਰੀਲਾਂਸ ਫ਼ੋਟੋਗ੍ਰਾਫ਼ਰ ਹਨ ਅਤੇ ਪੀਪਲਸ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਫ਼ੋਟੋ ਐਡੀਟਰ ਹਨ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੇ ਹਨ ਤੇ ਇੱਕ ਸਮਾਜਿਕ ਕਾਰਕੁੰਨ ਵੀ ਹਨ।