i-feel-imprisoned-at-shambhu-border-pa

Patiala District, Punjab

Feb 17, 2024

‘ਇਓਂ ਜਾਪ ਰਿਹਾ ਜਿਓਂ ਸ਼ੰਭੂ ਕੋਈ ਬਾਰਡਰ ਨਾ ਹੋ ਕੇ ਜੇਲ੍ਹ ਹੋਵੇ’

ਦਿੱਲੀ ਵੱਲ ਕੂਚ ਕਰ ਰਹੇ ਸ਼ਾਂਤ ਤੇ ਨਿਹੱਥੇ ਕਿਸਾਨਾਂ ਦਾ ਹਰਿਆਣਾ ਦੇ ਸ਼ੰਭੂ ਬਾਰਡਰ ’ਤੇ ਬੈਰੀਕੇਡ, ਅੱਥਰੂ ਗੈਸ, ਪੈਲੇਟ (ਗੋਲ਼ੀਆਂ) ਅਤੇ ਪਾਣੀ ਦੀਆਂ ਬੁਛਾੜਾਂ ਨਾਲ਼ ਸਾਹਮਣਾ ਹੋਇਆ

Want to republish this article? Please write to zahra@ruralindiaonline.org with a cc to namita@ruralindiaonline.org

Author

Vibhu Grover

ਵਿਭੂ ਗਰੋਵਰ ਦਿੱਲੀ ਵਿੱਚ ਰਹਿੰਦੇ ਆਜਾਦ ਪੱਤਰਕਾਰ ਹਨ।

Editor

PARI Desk

ਪਾਰੀ ਡੈਸਕ ਸਾਡੇ (ਪਾਰੀ ਦੇ) ਸੰਪਾਦਕੀ ਕੰਮ ਦਾ ਧੁਰਾ ਹੈ। ਸਾਡੀ ਟੀਮ ਦੇਸ਼ ਭਰ ਵਿੱਚ ਸਥਿਤ ਪੱਤਰਕਾਰਾਂ, ਖ਼ੋਜਕਰਤਾਵਾਂ, ਫ਼ੋਟੋਗ੍ਰਾਫਰਾਂ, ਫ਼ਿਲਮ ਨਿਰਮਾਤਾਵਾਂ ਅਤੇ ਅਨੁਵਾਦਕਾਂ ਨਾਲ਼ ਮਿਲ਼ ਕੇ ਕੰਮ ਕਰਦੀ ਹੈ। ਡੈਸਕ ਪਾਰੀ ਦੁਆਰਾ ਪ੍ਰਕਾਸ਼ਤ ਟੈਕਸਟ, ਵੀਡੀਓ, ਆਡੀਓ ਅਤੇ ਖ਼ੋਜ ਰਿਪੋਰਟਾਂ ਦੇ ਉਤਪਾਦਨ ਅਤੇ ਪ੍ਰਕਾਸ਼ਨ ਦਾ ਸਮਰਥਨ ਵੀ ਕਰਦੀ ਹੈ ਤੇ ਅਤੇ ਪ੍ਰਬੰਧਨ ਵੀ।

Translator

Arshdeep Arshi

ਅਰਸ਼ਦੀਪ, ਚੰਡੀਗੜ੍ਹ ਵਿੱਚ ਰਹਿੰਦਿਆਂ ਪਿਛਲੇ ਪੰਜ ਸਾਲਾਂ ਤੋਂ ਪੱਤਕਾਰੀ ਦੀ ਦੁਨੀਆ ਵਿੱਚ ਹਨ ਤੇ ਨਾਲ਼ੋਂ-ਨਾਲ਼ ਅਨੁਵਾਦ ਦਾ ਕੰਮ ਵੀ ਕਰਦੀ ਹਨ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਅੰਗਰੇਜੀ ਸਾਹਿਤ (ਐੱਮ. ਫਿਲ) ਦੀ ਪੜ੍ਹਾਈ ਕੀਤੀ ਹੋਈ ਹੈ।