palghar-school-teacher-pushes-for-warli-pa

Palghar, Maharashtra

Sep 05, 2024

ਵਾਰਲੀ ਲਈ ਜੱਦੋਜਹਿਦ ਕਰਦਾ ਪਾਲਘਰ ਦਾ ਅਧਿਆਪਕ

ਭਾਲਚੰਦਰ ਧਨਗਰੇ ਆਦਿਵਾਸੀ ਬੱਚਿਆਂ ਨੂੰ ਪੜ੍ਹਾਉਂਦੇ ਹਨ, ਜਿਹਨਾਂ ਵਿੱਚੋਂ ਬਹੁਤ ਸਾਰੇ ਵਾਰਲੀ ਵਿੱਚ ਗੱਲ ਕਰਦੇ ਹਨ, ਅਤੇ ਉਹਨਾਂ ਨੇ ਇਸ ਮਰ ਰਹੀ ਭਾਸ਼ਾ ਨੂੰ ਆਪਣੇ ਨੌਜਵਾਨ ਵਿਦਿਆਰਥੀਆਂ ਦੀ ਕਲਾਸਰੂਮ ਦੀ ਪੜ੍ਹਾਈ ਦਾ ਹਿੱਸਾ ਬਣਾ ਲਿਆ ਹੈ। ਅਧਿਆਪਕ ਦਿਵਸ ਲਈ ਸਟੋਰੀ

Want to republish this article? Please write to zahra@ruralindiaonline.org with a cc to namita@ruralindiaonline.org

Author

Bhalchandra Dhangare

ਭਾਲਚੰਦਰ ਢਨਗਰੇ ਪਾਲਘਰ ਜ਼ਿਲ੍ਹੇ ਦਸਤਾਵੇਜ਼ੀਕਰਨ ਦੇ ਮੋਖਾੜਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਪ੍ਰਾਇਮਰੀ ਸਕੂਲ ਵਿੱਚ ਅਧਿਆਪਕ ਹਨ।

Editor

Siddhita Sonavane

ਸਿੱਧੀਤਾ ਸੋਨਾਵਨੇ ਪੀਪਲਜ਼ ਆਰਕਾਈਵ ਆਫ ਰੂਰਲ ਇੰਡੀਆ ਵਿਖੇ ਇੱਕ ਪੱਤਰਕਾਰ ਅਤੇ ਸਮੱਗਰੀ ਸੰਪਾਦਕ ਹਨ। ਉਨ੍ਹਾਂ ਨੇ 2022 ਵਿੱਚ ਐੱਸਐੱਨਡੀਟੀ ਮਹਿਲਾ ਯੂਨੀਵਰਸਿਟੀ, ਮੁੰਬਈ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕੀਤੀ ਅਤੇ ਉਨ੍ਹਾਂ ਦੇ ਹੀ ਅੰਗਰੇਜ਼ੀ ਵਿਭਾਗ ਵਿੱਚ ਇੱਕ ਵਿਜ਼ਿਟਿੰਗ ਫੈਕਲਟੀ ਹਨ।

Video

Translator

Arshdeep Arshi

ਅਰਸ਼ਦੀਪ, ਚੰਡੀਗੜ੍ਹ ਵਿੱਚ ਰਹਿੰਦਿਆਂ ਪਿਛਲੇ ਪੰਜ ਸਾਲਾਂ ਤੋਂ ਪੱਤਕਾਰੀ ਦੀ ਦੁਨੀਆ ਵਿੱਚ ਹਨ ਤੇ ਨਾਲ਼ੋਂ-ਨਾਲ਼ ਅਨੁਵਾਦ ਦਾ ਕੰਮ ਵੀ ਕਰਦੀ ਹਨ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਅੰਗਰੇਜੀ ਸਾਹਿਤ (ਐੱਮ. ਫਿਲ) ਦੀ ਪੜ੍ਹਾਈ ਕੀਤੀ ਹੋਈ ਹੈ।