surviving-vidarbhas-mental-healthcare-maze-pa

Yavatmal, Maharashtra

Jun 11, 2023

ਖੇਤੀ ਸੰਕਟ 'ਚੋਂ ਉਪਜੇ ਮਾਨਸਿਕ ਵਿਗਾੜਾਂ ਵਿੱਚ ਉਲਝ ਕੇ ਰਹਿ ਗਿਆ ਵਿਦਰਭ

ਜਲਵਾਯੂ ਤਬਦੀਲੀ, ਫ਼ਸਲਾਂ ਦੀ ਬਰਬਾਦੀ ਤੇ ਕਰਜ਼ੇ ਦੀ ਜਿਲ੍ਹਣ ਵਿੱਚ ਫਸੇ ਕਿਸਾਨ ਹੁਣ ਮਾਨਸਿਕ ਸਿਹਤ ਸਬੰਧੀ ਵਿਗਾੜਾਂ ਨਾਲ਼ ਵੀ ਜੂਝ ਰਹੇ ਹਨ। ਮੋਕਲੀਆਂ ਸਰਕਾਰੀ ਯੋਜਨਾਵਾਂ ਅਤੇ ਡਾਵਾਂਡੋਲ ਨਿੱਜੀ ਸਾਂਝੇਦਾਰੀ ਨੇ ਇਨ੍ਹਾਂ ਹਾਲਾਤਾਂ ਨੂੰ ਹੋਰ ਵੀ ਮਾੜਾ ਬਣਾ ਕੇ ਰੱਖ ਦਿੱਤਾ ਹੈ

Want to republish this article? Please write to [email protected] with a cc to [email protected]

Author

Parth M.N.

ਪਾਰਥ ਐੱਮ.ਐੱਨ. 2017 ਤੋਂ ਪਾਰੀ ਦੇ ਫੈਲੋ ਹਨ ਅਤੇ ਵੱਖੋ-ਵੱਖ ਨਿਊਜ਼ ਵੈੱਬਸਾਈਟਾਂ ਨੂੰ ਰਿਪੋਰਟਿੰਗ ਕਰਨ ਵਾਲੇ ਸੁਤੰਤਰ ਪੱਤਰਕਾਰ ਹਨ। ਉਨ੍ਹਾਂ ਨੂੰ ਕ੍ਰਿਕੇਟ ਅਤੇ ਘੁੰਮਣਾ-ਫਿਰਨਾ ਚੰਗਾ ਲੱਗਦਾ ਹੈ।

Editor

Pratishtha Pandya

ਪ੍ਰਤਿਸ਼ਠਾ ਪਾਂਡਿਆ PARI ਵਿੱਚ ਇੱਕ ਸੀਨੀਅਰ ਸੰਪਾਦਕ ਹਨ ਜਿੱਥੇ ਉਹ PARI ਦੇ ਰਚਨਾਤਮਕ ਲੇਖਣ ਭਾਗ ਦੀ ਅਗਵਾਈ ਕਰਦੀ ਹਨ। ਉਹ ਪਾਰੀਭਾਸ਼ਾ ਟੀਮ ਦੀ ਮੈਂਬਰ ਵੀ ਹਨ ਅਤੇ ਗੁਜਰਾਤੀ ਵਿੱਚ ਕਹਾਣੀਆਂ ਦਾ ਅਨੁਵਾਦ ਅਤੇ ਸੰਪਾਦਨ ਵੀ ਕਰਦੀ ਹਨ। ਪ੍ਰਤਿਸ਼ਠਾ ਦੀਆਂ ਕਵਿਤਾਵਾਂ ਗੁਜਰਾਤੀ ਅਤੇ ਅੰਗਰੇਜ਼ੀ ਵਿੱਚ ਪ੍ਰਕਾਸ਼ਿਤ ਹੋ ਚੁੱਕਿਆਂ ਹਨ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੇ ਹਨ ਤੇ ਇੱਕ ਸਮਾਜਿਕ ਕਾਰਕੁੰਨ ਵੀ ਹਨ।