ਜਦੋਂ-ਤੱਕ-ਮੇਰੇ-ਸਾਹ-ਚੱਲਦੇ-ਨੇ-ਇਨ੍ਹਾਂ-ਨੂੰ-ਨਹੀਂ-ਛੱਡਾਂਗਾ

Dhamtari, Chhattisgarh

Jan 21, 2022

ਜਦੋਂ ਤੱਕ ਮੇਰੇ ਸਾਹ ਚੱਲਦੇ ਨੇ ਇਨ੍ਹਾਂ ਨੂੰ ਨਹੀਂ ਛੱਡਾਂਗਾ

ਵਿਸ਼ਾਲਰਾਮ ਮਰਕਾਮ ਦੀਆਂ ਦੁਲਾਰੀਆਂ ਮੱਝਾਂ, ਛੱਤੀਸਗੜ੍ਹ ਦੇ ਧਮਤਰੀ ਜ਼ਿਲ੍ਹੇ ਦੇ ਇਨ੍ਹਾਂ ਸੰਘਣੇ ਜੰਗਲਾਂ ਅੰਦਰ ਜਾਣ ਦਾ ਆਪੇ ਹੀ ਜ਼ੇਰਾ ਕੱਢਦੀਆਂ ਹਨ ਅਤੇ ਚਰਨ ਨਿਕਲ਼ ਪੈਂਦੀਆਂ ਹਨ। ਤਿਰਕਾਲੀਂ ਉਹ ਆਪੇ ਹੀ ਮਰਕਾਮ ਕੋਲ਼ ਮੁੜ ਤਾਂ ਆਉਂਦੀਆਂ ਹਨ, ਪਰ ਭੁੱਖੇ ਸ਼ਿਕਾਰੀਆਂ ਦਾ ਸ਼ਿਕਾਰ ਬਣਨ ਦਾ ਖ਼ਤਰਾ ਹਮੇਸ਼ਾ ਮੰਡਰਾਉਂਦਾ ਹੀ ਰਹਿੰਦਾ ਹੈ

Want to republish this article? Please write to [email protected] with a cc to [email protected]

Author

Purusottam Thakur

ਪੁਰਸ਼ੋਤਮ ਠਾਕੁਰ 2015 ਤੋਂ ਪਾਰੀ ਫੈਲੋ ਹਨ। ਉਹ ਪੱਤਰਕਾਰ ਤੇ ਡਾਕਿਊਮੈਂਟਰੀ ਮੇਕਰ ਹਨ। ਮੌਜੂਦਾ ਸਮੇਂ, ਉਹ ਅਜ਼ੀਮ ਪ੍ਰੇਮਜੀ ਫਾਊਂਡੇਸ਼ਨ ਨਾਲ਼ ਜੁੜ ਕੇ ਕੰਮ ਕਰ ਰਹੇ ਹਨ ਤੇ ਸਮਾਜਿਕ ਬਦਲਾਅ ਦੇ ਮੁੱਦਿਆਂ 'ਤੇ ਕਹਾਣੀਆਂ ਲਿਖ ਰਹੇ ਹਨ।

Author

Priti David

ਪ੍ਰੀਤੀ ਡੇਵਿਡ ਪੀਪਲਜ਼ ਆਰਕਾਈਵ ਆਫ਼ ਇੰਡੀਆ ਦੇ ਇਕ ਪੱਤਰਕਾਰ ਅਤੇ ਪਾਰੀ ਵਿਖੇ ਐਜੁਕੇਸ਼ਨ ਦੇ ਸੰਪਾਦਕ ਹਨ। ਉਹ ਪੇਂਡੂ ਮੁੱਦਿਆਂ ਨੂੰ ਕਲਾਸਰੂਮ ਅਤੇ ਪਾਠਕ੍ਰਮ ਵਿੱਚ ਲਿਆਉਣ ਲਈ ਸਿੱਖਿਅਕਾਂ ਨਾਲ ਅਤੇ ਸਮਕਾਲੀ ਮੁੱਦਿਆਂ ਨੂੰ ਦਸਤਾਵੇਜਾ ਦੇ ਰੂਪ ’ਚ ਦਰਸਾਉਣ ਲਈ ਨੌਜਵਾਨਾਂ ਨਾਲ ਕੰਮ ਕਰਦੀ ਹਨ ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੇ ਹਨ ਤੇ ਇੱਕ ਸਮਾਜਿਕ ਕਾਰਕੁੰਨ ਵੀ ਹਨ।