in-kuthluru-waiting-for-the-light-to-change-pa

Jul 16, 2024

ਬਦਲਾਅ ਦੀ ਉਡੀਕ ਵਿੱਚ ਕੁਥਲੁਰੂ ਦੇ ਲੋਕ

ਕੁਦਰੇਮੁਖ ਨੈਸ਼ਨਲ ਪਾਰਕ ਵਿੱਚ ਰਹਿ ਰਿਹਾ ਮਾਲੇਕੁਡੀਆ ਭਾਈਚਾਰਾ ਪਾਣੀ ਅਤੇ ਬਿਜਲੀ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਤਰਸ ਰਿਹਾ ਹੈ। ਇਸ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਕਿਵੇਂ ਕੁਝ ਆਦਿਵਾਸੀ ਲੋਕਾਂ ਨੇ ਅੰਸ਼ਕ ਮਾਤਰ ਰਾਹਤ ਪ੍ਰਾਪਤ ਕਰਨ ਲਈ ਪਿਕੋ ਹਾਈਡ੍ਰੋ ਟਰਬਾਈਨਾਂ ਵਿੱਚ ਨਿਵੇਸ਼ ਕੀਤਾ ਹੈ

Want to republish this article? Please write to zahra@ruralindiaonline.org with a cc to namita@ruralindiaonline.org

Author

Vittala Malekudiya

ਵਿਟਾਲਾ ਮਾਲੇਕੁੜਿਆ 2017 ਦੀ ਪਾਰੀ ਦੀ ਫ਼ੈਲੋ ਹਨ। ਦਕਸ਼ਿਨ ਕੰਨੜ ਜ਼ਿਲ੍ਹੇ ਦੇ ਬੇਲਤਾਂਗੜੀ ਤਾਲੁਕਾ ਵਿੱਚ ਕੁਦ੍ਰੇਮੁਖ ਰਾਸ਼ਟਰੀ ਪਾਰਕ ਦੀ ਨਿਵਾਸੀ, ਉਹ ਮਾਲੇਕੁੜਿਆ ਭਾਈਚਾਰੇ, ਜੰਗਲ ਵਿੱਚ ਰਹਿਣ ਵਾਲ਼ੇ ਕਬੀਲੇ ਤੋਂ ਹਨ। ਉਨ੍ਹਾਂ ਨੇ ਮੰਗਲੌਰ ਯੂਨੀਵਰਸਿਟੀ ਤੋਂ ਜਨਰਨਲਿਜ਼ਮ ਅਤੇ ਮਾਸ ਕਮਿਊਨੀਕੇਸ਼ ਵਿੱਚ ਐੱਮ.ਏ. ਕੀਤੀ ਹੈ ਅਤੇ ਇਸ ਸਮੇਂ ਬੰਗਲੁਰੂ ਦੇ ਕੰਨੜਾ ਡੇਇਲੀ ਦੇ ਦਫ਼ਤਰ ‘ਪ੍ਰਜਾਵਨੀ’ ਵਿਖੇ ਕੰਮ ਕਰਦੇ ਹਨ।

Editor

Vinutha Mallya

ਵਿਨੂਤਾ ਮਾਲਿਆ ਪੱਤਰਕਾਰ ਤੇ ਸੰਪਾਦਕ ਹਨ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਸੰਪਾਦਕੀ ਪ੍ਰਮੁੱਖ ਸਨ।

Translator

Inderjeet Singh

ਇੰਦਰਜੀਤ ਸਿੰਘ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਗਰੇਜ਼ੀ ਵਿਭਾਗ ਵਿੱਚ ਅਸਿਸਟੈਂਟ ਪ੍ਰੋਫੈਸਰ ਹਨ। ਅਨੁਵਾਦ ਅਧਿਐਨ ਉਹਨਾਂ ਦੇ ਮੁੱਖ ਵਿਸ਼ਾ ਹੈ। ਉਹਨਾਂ ਨੇ ‘The Diary of A Young Girl’ ਦਾ ਪੰਜਾਬੀ ਤਰਜਮਾ ਕੀਤਾ ਹੈ।