in-rai-a-long-wait-for-justice-pa

Sonipat, Haryana

Jan 22, 2024

ਰਾਈ: ਇਨਸਾਫ਼ ਦੀ ਲੰਬੀ ਉਡੀਕ

ਹਰਿਆਣਾ ਦੇ ਇੰਡਸਟਰੀ ਹਬ ਸੋਨੀਪਤ ਵਿੱਚ ਫੈਕਟਰੀ ਵਿੱਚ ਕੰਮ ਕਰਦੇ ਇੱਕ ਨੌਜਵਾਨ ਦੀ ਮੌਤ ਨੇ ਉਸਦੇ ਪਰਿਵਾਰ ਲਈ ਨਿਆਂ ਦੀ ਲੜਾਈ ਵਿੱਚ ਸਵਾਲ ਲਿਆ ਖੜ੍ਹੇ ਕੀਤੇ ਹਨ

Student Reporter

Navya Asopa

Translator

Arshdeep Arshi

Want to republish this article? Please write to [email protected] with a cc to [email protected]

Student Reporter

Navya Asopa

ਨਵਿਆ ਅਸੋਪਾ ਸੋਨੀਪਤ ਦੀ ਅਸ਼ੋਕਾ ਯੂਨੀਵਰਸਿਟੀ ਵਿੱਚ ਰਾਜਨੀਤੀ ਸ਼ਾਸਤਰ ਅਤੇ ਮੀਡੀਆ ਸਟੱਡੀਜ਼ ਦੀ ਤੀਜੇ ਸਾਲ ਦੇ ਵਿਦਿਆਰਥਣ ਹਨ। ਉਹ ਪੱਤਰਕਾਰ ਬਣਨਾ ਚਾਹੁੰਦੇ ਹਨ ਅਤੇ ਭਾਰਤ ਵਿੱਚ ਵਿਕਾਸ, ਪਰਵਾਸ ਅਤੇ ਰਾਜਨੀਤੀ ਦੇ ਮੁੱਦਿਆਂ ਉੱਤੇ ਕੰਮ ਕਰਨਾ ਚਾਹੁੰਦੇ ਹਨ।

Editor

Sarbajaya Bhattacharya

ਸਰਬਜਯਾ ਭੱਟਾਚਾਰਿਆ, ਪਾਰੀ ਦੀ ਸੀਨੀਅਰ ਸਹਾਇਕ ਸੰਪਾਦਕ ਹਨ। ਉਹ ਬੰਗਾਲੀ ਭਾਸ਼ਾ ਦੀ ਮਾਹਰ ਅਨੁਵਾਦਕ ਵੀ ਹਨ। ਕੋਲਕਾਤਾ ਵਿਖੇ ਰਹਿੰਦਿਆਂ ਉਹਨਾਂ ਨੂੰ ਸ਼ਹਿਰ ਦੇ ਇਤਿਹਾਸ ਤੇ ਘੁਮੱਕੜ ਸਾਹਿਤ ਬਾਰੇ ਜਾਣਨ 'ਚ ਰੁਚੀ ਹੈ।

Translator

Arshdeep Arshi

ਅਰਸ਼ਦੀਪ, ਚੰਡੀਗੜ੍ਹ ਵਿੱਚ ਰਹਿੰਦਿਆਂ ਪਿਛਲੇ ਪੰਜ ਸਾਲਾਂ ਤੋਂ ਪੱਤਕਾਰੀ ਦੀ ਦੁਨੀਆ ਵਿੱਚ ਹਨ ਤੇ ਨਾਲ਼ੋਂ-ਨਾਲ਼ ਅਨੁਵਾਦ ਦਾ ਕੰਮ ਵੀ ਕਰਦੀ ਹਨ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਅੰਗਰੇਜੀ ਸਾਹਿਤ (ਐੱਮ. ਫਿਲ) ਦੀ ਪੜ੍ਹਾਈ ਕੀਤੀ ਹੋਈ ਹੈ।