labouring-for-bread-and-roses-too-pa

May 01, 2024

ਬੁਰਕੀ ਰੋਟੀ ਲਈ ਹੱਡੀਆਂ ਗਾਲ਼ਦੀ ਮਿਹਨਤਕਸ਼ ਅਬਾਦੀ

1 ਮਈ, ਅੰਤਰਰਾਸ਼ਟਰੀ ਮਜ਼ਦੂਰ ਦਿਵਸ 'ਤੇ, ਪਾਰੀ ਪਾਠਕਾਂ ਲਈ ਭਾਰਤ ਵਿੱਚ ਕਾਮਿਆਂ ਦੀ ਸਥਿਤੀ ਬਾਰੇ ਚਾਰ ਮਹੱਤਵਪੂਰਨ ਰਿਪੋਰਟਾਂ ਲਿਆਈ ਹੈ। ਗ੍ਰਾਫਿਕ ਰਾਹੀਂ ਪੇਸ਼ ਕੀਤੀਆਂ ਗਈਆਂ ਰਿਪੋਰਟਾਂ ਨੇ ਕਿਰਤੀ ਲੋਕਾਂ ਨੂੰ ਦਰਪੇਸ਼ ਅਸਮਾਨਤਾਵਾਂ ਅਤੇ ਉਨ੍ਹਾਂ ਦੇ ਸੰਘਰਸ਼ਾਂ 'ਤੇ ਚਾਨਣਾ ਪਾਇਆ

Want to republish this article? Please write to [email protected] with a cc to [email protected]

Author

PARI Library Team

ਦੀਪਾਂਜਲੀ ਸਿੰਘ, ਸਵਦੇਸ਼ਾ ਸ਼ਰਮਾ ਅਤੇ ਸਿੱਧੀਤਾ ਸੋਨਾਵਨੇ ਦੀ ਪਾਰੀ ਲਾਇਬ੍ਰੇਰੀ ਟੀਮ ਨੇ ਪਾਰੀ ਦੇ ਰੋਜ਼ਾਨਾ ਜੀਵਨ ਦੇ ਲੋਕਾਂ ਦੇ ਸਰੋਤ ਸੰਗ੍ਰਹਿ ਦੀ ਸਿਰਜਣਾ ਕਰਨ ਦੇ ਫਤਵੇ ਨਾਲ ਸਬੰਧਿਤ ਦਸਤਾਵੇਜ਼ਾਂ ਨੂੰ ਤਿਆਰ ਕੀਤਾ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੇ ਹਨ ਤੇ ਇੱਕ ਸਮਾਜਿਕ ਕਾਰਕੁੰਨ ਵੀ ਹਨ।