they-dont-expect-much-from-my-education-because-i-am-a-girl-pa

Yavatmal, Maharashtra

Jul 28, 2024

'ਉਨ੍ਹਾਂ ਨੂੰ ਮੇਰੀ ਪੜ੍ਹਾਈ ਤੋਂ ਬਹੁਤੀ ਉਮੀਦ ਨਹੀਂ ਕਿਉਂਕਿ ਮੈਂ ਇੱਕ ਔਰਤ ਹਾਂ'

ਮਹਾਰਾਸ਼ਟਰ ਦੇ ਯਵਤਮਾਲ ਜ਼ਿਲ੍ਹੇ ਵਿੱਚ ਆਸ਼ਾ ਬੱਸੀ ਵਰਗੀਆਂ ਕੁੜੀਆਂ ਅਜਿਹੀ ਸਥਿਤੀ ਵਿੱਚ ਹਨ ਜਿੱਥੇ ਉਨ੍ਹਾਂ ਨੂੰ ਪੜ੍ਹਾਈ ਦੀ ਉਮਰੇ ਵਿਆਹ ਦੇ ਵਿਰੁੱਧ ਲੜਨਾ ਪੈਂਦਾ ਹੈ

Want to republish this article? Please write to [email protected] with a cc to [email protected]

Author

Akshay Gadilkar

ਅਕਸ਼ੈ ਗਾਡਿਲਕਰ ਇਸ ਸਮੇਂ ਮੁੰਬਈ ਦੇ ਟਾਟਾ ਇੰਸਟੀਚਿਊਟ ਆਫ ਸੋਸ਼ਲ ਸਾਇੰਸਜ਼ ਤੋਂ ਵਿਕਾਸ ਅਧਿਐਨ ਵਿੱਚ ਮਾਸਟਰ ਦੀ ਡਿਗਰੀ ਪ੍ਰਾਪਤ ਕਰ ਰਹੇ ਹਨ।

Editor

Dipanjali Singh

ਦਿਪਾਂਜਲੀ ਸਿੰਘ, ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਸਹਾਇਕ ਸੰਪਾਦਕ ਹਨ। ਉਹ ਪਾਰੀ ਲਾਈਬ੍ਰੇਰੀ ਵਾਸਤੇ ਦਸਤਾਵੇਜਾਂ ਦੀ ਖੋਜ ਕਰਨ ਤੇ ਇਕੱਠੇ ਕਰਨ ਵਿੱਚ ਵੀ ਯੋਗਦਾਨ ਪਾਉਂਦੀ ਹਨ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੇ ਹਨ ਤੇ ਇੱਕ ਸਮਾਜਿਕ ਕਾਰਕੁੰਨ ਵੀ ਹਨ।