ਜ਼ਿੰਦਗੀ-ਜਿਉਣ-ਦੇ-ਸਹਾਰੇ-ਦੀ-ਉਡੀਕ-ਕਰਦੇ-ਅਮਰੇਲੀ-ਦੇ-ਮਛਿਆਰੇ

Amreli, Gujarat

Jan 07, 2023

ਜ਼ਿੰਦਗੀ ਜਿਉਣ ਦੇ ਸਹਾਰੇ ਦੀ ਉਡੀਕ ਕਰਦੇ ਅਮਰੇਲੀ ਦੇ ਮਛਿਆਰੇ

ਗੁਜਰਾਤ ਦੇ ਤੱਟਵਰਤੀ ਜ਼ਿਲ੍ਹੇ ਅਮਰੇਲੀ ਵਿਚ ਲੱਖਾਂ ਮਛਿਆਰੇ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਲਗਾਤਾਰ ਬੇਹੱਦ ਮੁਸ਼ਕਲ ਸਥਿਤੀਆਂ ਵਿਚ ਕੰਮ ਕਰਨ ਜਾਂਦੇ ਹਨ। ਉਹ ਹਾਲੇ ਵੀ ਉਨ੍ਹਾਂ ਐਮਰਜੈਂਸੀ ਸਿਹਤ ਸਹੂਲਤਾਂ ਤੋਂ ਵਾਂਝੇ ਹਨ ਜਿਨ੍ਹਾਂ ਦਾ ਲੰਮਾ ਸਮਾਂ ਪਹਿਲਾਂ ਸਰਕਾਰੀ ਵਾਅਦਾ ਕੀਤਾ ਗਿਆ ਸੀ

Want to republish this article? Please write to zahra@ruralindiaonline.org with a cc to namita@ruralindiaonline.org

Author

Parth M.N.

ਪਾਰਥ ਐੱਮ.ਐੱਨ. 2017 ਤੋਂ ਪਾਰੀ ਦੇ ਫੈਲੋ ਹਨ ਅਤੇ ਵੱਖੋ-ਵੱਖ ਨਿਊਜ਼ ਵੈੱਬਸਾਈਟਾਂ ਨੂੰ ਰਿਪੋਰਟਿੰਗ ਕਰਨ ਵਾਲੇ ਸੁਤੰਤਰ ਪੱਤਰਕਾਰ ਹਨ। ਉਨ੍ਹਾਂ ਨੂੰ ਕ੍ਰਿਕੇਟ ਅਤੇ ਘੁੰਮਣਾ-ਫਿਰਨਾ ਚੰਗਾ ਲੱਗਦਾ ਹੈ।

Editor

Sangeeta Menon

ਸੰਗੀਤਾ ਮੈਨਨ ਮੁੰਬਈ-ਅਧਾਰਤ ਲੇਖਿਕਾ, ਸੰਪਾਦਕ ਤੇ ਕਮਿਊਨੀਕੇਸ਼ਨ ਕੰਸਲਟੈਂਟ ਹਨ।

Translator

Harjot Singh

ਪੰਜਾਬ ਦੇ ਜੰਮਪਲ ਹਰਜੋਤ ਸਿੰਘ ਇੱਕ ਸੁਤੰਤਰ ਅਨੁਵਾਦਕ ਹਨ। ਉਨ੍ਹਾਂ ਨੇ ਪੰਜਾਬੀ ਸਾਹਿਤ ਵਿੱਚ ਮਾਸਟਰ ਡਿਗਰੀ ਹਾਸਲ ਕੀਤੀ ਹੈ। ਉਨ੍ਹਾਂ ਵੱਲੋਂ ਅਨੁਵਾਦ ਕੀਤੀਆਂ ਕਾਫ਼ੀ ਕਿਤਾਬਾਂ ਛਪ ਚੁੱਕੀਆਂ ਹਨ।