
Virudhunagar, Tamil Nadu •
Nov 01, 2025
Author
Editor
Photo Editor
Translator
Author
SubaGomathi Muppidathi
ਸ਼ੁਬਾਗੋਮਤੀ ਮੱਪੀਦਾਤੀ, ਤਮਿਲਨਾਡੂ ਦੇ ਤੇਨਕਸੀ ਜ਼ਿਲ੍ਹੇ ਦੇ ਸ਼ੰਕਰਨਕੋਵਿਲ ਦੇ ਰਹਿਣ ਵਾਲ਼ੇ ਪੱਤਰਕਾਰ ਤੇ ਡਾਕਿਊਮੈਂਟਰੀ ਫ਼ੋਟੋਗ੍ਰਾਫ਼ਰ ਹਨ। ਉਹ ਪੀਪਲਸ ਫ਼ੋਟੋਗ੍ਰਾਫੀ ਕੁਲੈਕਟਿਵ ਨਾਲ਼ ਕੰਮ ਕਰਦੇ ਹਨ। ਉਨ੍ਹਾਂ ਦੀਆਂ ਤਸਵੀਰਾਂ ਰਾਹੀਂ ਹਾਸ਼ੀਆਗਤ ਔਰਤਾਂ ਤੇ ਦਲਿਤ ਦੀ ਰੋਜ਼ੀਰੋਟੀ ਦੇ ਵਸੀਲਿਆਂ ਤੇ ਉਨ੍ਹਾਂ ਦੇ ਜੀਵਨ ਦਾ ਸੰਗ੍ਰਹਿਣ ਕੀਤਾ ਜਾਂਦਾ ਹੈ।
Editor
Pratishtha Pandya
ਪ੍ਰਤਿਸ਼ਠਾ ਪਾਂਡਿਆ, ਪਾਰੀ ਦੇ ਸੀਨੀਅਰ ਸੰਪਾਦਕ ਹਨ ਤੇ ਉਹ ਪਾਰੀ ਦੇ ਰਚਨਾਤਮਕ ਲੇਖਣ ਸੈਕਸ਼ਨਾਂ ਦੀ ਅਗਵਾਈ ਵੀ ਕਰਦੇ ਹਨ। ਉਹ ਪਾਰੀਭਾਸ਼ਾ ਟੀਮ ਦੀ ਮੈਂਬਰ ਹੋਣ ਦੇ ਨਾਲ਼ ਨਾਲ਼ ਅਨੁਵਾਦਕ ਵੀ ਹਨ ਤੇ ਗੁਜਰਾਤੀ ਸਟੋਰੀਆਂ ਵੀ ਸੰਪਾਦਨ ਕਰਦੇ ਹਨ। ਪ੍ਰਤਿਸ਼ਠਾ ਦੀਆਂ ਕਈ ਕਵਿਤਾਵਾਂ ਗੁਜਰਾਤੀ ਤੇ ਅੰਗਰੇਜ਼ੀ ਭਾਸ਼ਾ ਵਿੱਚ ਛਪ ਚੁੱਕੀਆਂ ਹਨ।
Photo Editor
M. Palani Kumar
Translator
Kamaljit Kaur
ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੋਈ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਪੰਜਾਬੀ ਅਨੁਵਾਦ ਦੇ ਸੰਪਾਦਕ ਹਨ ਤੇ ਸਮਾਜਿਕ ਕਾਰਕੁੰਨ ਵੀ ਹਨ।