ਬਿਊਟੀ-ਪਾਰਲਰ-ਦਾ-ਮਤਲਬ-ਸਿਰਫ਼-ਚਮੜੀ-ਦੀ-ਰੰਗਤ-ਨਿਖਾਰਨਾ-ਨਹੀਂ

Jamui district, Bihar

Oct 06, 2022

ਬਿਊਟੀ ਪਾਰਲਰ ਦਾ ਮਤਲਬ ਸਿਰਫ਼ ਚਮੜੀ ਦੀ ਰੰਗਤ ਨਿਖਾਰਨਾ ਨਹੀਂ

ਪੂਰਬੀ ਬਿਹਾਰ ਦੇ ਇਸ ਛੋਟੇ ਕਸਬੇ ਵਿੱਚ ਪ੍ਰਮਿਲਾ ਸ਼ਰਮਾ ਜਿਹੀਆਂ ਸੁਹੱਪਣ ਉੱਦਮੀਆਂ, ਔਰਤਾਂ ਨੂੰ ਸੇਵਾ ਦੇਣ ਦੇ ਨਾਲ਼ ਨਾਲ਼ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦਾ ਕੰਮ ਵੀ ਕਰਦੀਆਂ ਹਨ

Want to republish this article? Please write to [email protected] with a cc to [email protected]

Author

Riya Behl

ਰੀਆ ਬਹਿਲ ਲਿੰਗ ਅਤੇ ਸਿੱਖਿਆ ਦੇ ਮੁੱਦਿਆਂ 'ਤੇ ਲਿਖਣ ਵਾਲ਼ੀ ਮਲਟੀਮੀਡੀਆ ਪੱਤਰਕਾਰ ਹਨ। ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ (PARI) ਦੀ ਸਾਬਕਾ ਸੀਨੀਅਰ ਸਹਾਇਕ ਸੰਪਾਦਕ, ਰੀਆ ਨੇ ਵੀ PARI ਨੂੰ ਕਲਾਸਰੂਮ ਵਿੱਚ ਲਿਆਉਣ ਲਈ ਵਿਦਿਆਰਥੀਆਂ ਅਤੇ ਸਿੱਖਿਅਕਾਂ ਨਾਲ ਮਿਲ਼ ਕੇ ਕੰਮ ਕੀਤਾ।

Author

Devashree Somani

ਦੇਵਸ਼੍ਰੀ ਸੋਮਾਨੀ ਇੰਡੀਆ ਫੈਲੋ ਪ੍ਰੋਗਰਾਮ ਦੇ ਮੌਜੂਦਾ ਸਮੂਹ ਵਿੱਚ ਇੱਕ ਸੁਤੰਤਰ ਪੱਤਰਕਾਰ ਹੈ।

Editor

Priti David

ਪ੍ਰੀਤੀ ਡੇਵਿਡ ਪੀਪਲਜ਼ ਆਰਕਾਈਵ ਆਫ਼ ਇੰਡੀਆ ਦੇ ਇਕ ਪੱਤਰਕਾਰ ਅਤੇ ਪਾਰੀ ਵਿਖੇ ਐਜੁਕੇਸ਼ਨ ਦੇ ਸੰਪਾਦਕ ਹਨ। ਉਹ ਪੇਂਡੂ ਮੁੱਦਿਆਂ ਨੂੰ ਕਲਾਸਰੂਮ ਅਤੇ ਪਾਠਕ੍ਰਮ ਵਿੱਚ ਲਿਆਉਣ ਲਈ ਸਿੱਖਿਅਕਾਂ ਨਾਲ ਅਤੇ ਸਮਕਾਲੀ ਮੁੱਦਿਆਂ ਨੂੰ ਦਸਤਾਵੇਜਾ ਦੇ ਰੂਪ ’ਚ ਦਰਸਾਉਣ ਲਈ ਨੌਜਵਾਨਾਂ ਨਾਲ ਕੰਮ ਕਰਦੀ ਹਨ ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੇ ਹਨ ਤੇ ਇੱਕ ਸਮਾਜਿਕ ਕਾਰਕੁੰਨ ਵੀ ਹਨ।