the-waters-of-the-sutlej-run-black-pa

Ludhiana, Punjab

Nov 26, 2024

ਸਤਲੁਜ ਦੇ ਪਾਣੀਆਂ ਵਿੱਚ ਪੈਂਦਾ ਜ਼ਹਿਰ

ਸਤਲੁਜ ਵਿੱਚ ਜਾ ਕੇ ਪੈਂਦੇ, ਕਿਸੇ ਸਮੇਂ ਪੀਣ ਅਤੇ ਸਿੰਜਾਈ ਲਈ ਵਰਤੇ ਜਾਂਦੇ ਪਾਣੀ ਦੇ ਸੋਮੇ, ਬੁੱਢੇ ਨਾਲੇ ਵਿਚਲੇ ਪ੍ਰਦੂਸ਼ਣ ਵੱਲ ਧਿਆਨ ਦਵਾਉਣ ਅਤੇ ਸਰਕਾਰ ਦੀ ਉਦਾਸੀਨਤਾ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਹਜ਼ਾਰਾਂ ਲੋਕ ਲੁਧਿਆਣਾ ਵਿੱਚ ਕਾਲੇ ਪਾਣੀ ਦਾ ਮੋਰਚਾ ਵਿੱਚ ਸ਼ਾਮਲ ਹੋਏ

Want to republish this article? Please write to zahra@ruralindiaonline.org with a cc to namita@ruralindiaonline.org

Author

Arshdeep Arshi

ਅਰਸ਼ਦੀਪ, ਚੰਡੀਗੜ੍ਹ ਵਿੱਚ ਰਹਿੰਦਿਆਂ ਪਿਛਲੇ ਪੰਜ ਸਾਲਾਂ ਤੋਂ ਪੱਤਕਾਰੀ ਦੀ ਦੁਨੀਆ ਵਿੱਚ ਹਨ ਤੇ ਨਾਲ਼ੋਂ-ਨਾਲ਼ ਅਨੁਵਾਦ ਦਾ ਕੰਮ ਵੀ ਕਰਦੀ ਹਨ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਅੰਗਰੇਜੀ ਸਾਹਿਤ (ਐੱਮ. ਫਿਲ) ਦੀ ਪੜ੍ਹਾਈ ਕੀਤੀ ਹੋਈ ਹੈ।

Editor

Priti David

ਪ੍ਰੀਤੀ ਡੇਵਿਡ ਪੀਪਲਜ਼ ਆਰਕਾਈਵ ਆਫ਼ ਇੰਡੀਆ ਦੇ ਇਕ ਪੱਤਰਕਾਰ ਅਤੇ ਪਾਰੀ ਵਿਖੇ ਐਜੁਕੇਸ਼ਨ ਦੇ ਸੰਪਾਦਕ ਹਨ। ਉਹ ਪੇਂਡੂ ਮੁੱਦਿਆਂ ਨੂੰ ਕਲਾਸਰੂਮ ਅਤੇ ਪਾਠਕ੍ਰਮ ਵਿੱਚ ਲਿਆਉਣ ਲਈ ਸਿੱਖਿਅਕਾਂ ਨਾਲ ਅਤੇ ਸਮਕਾਲੀ ਮੁੱਦਿਆਂ ਨੂੰ ਦਸਤਾਵੇਜਾ ਦੇ ਰੂਪ ’ਚ ਦਰਸਾਉਣ ਲਈ ਨੌਜਵਾਨਾਂ ਨਾਲ ਕੰਮ ਕਰਦੀ ਹਨ ।