ਤਾਲਾਬੰਦੀ-ਨੇ-ਅਪੰਗ-ਬੱਚਿਆਂ-ਦੀ-ਪੜ੍ਹਾਈ-ਤੇ-ਜੜਿਆ-ਤਾਲਾ

Ahmednagar, Maharashtra

Dec 09, 2021

ਤਾਲਾਬੰਦੀ ਨੇ ਅਪੰਗ ਬੱਚਿਆਂ ਦੀ ਪੜ੍ਹਾਈ 'ਤੇ ਜੜਿਆ ਤਾਲਾ

ਮਹਾਰਾਸ਼ਟਰ ਦੇ ਅਹਿਮਦਨਗਰ ਜ਼ਿਲ੍ਹੇ ਦੇ ਕਿਸਾਨ ਪਰਿਵਾਰਾਂ ਦੇ ਇਨ੍ਹਾਂ ਬੌਧਿਕ ਅਪੰਗ ਬੱਚਿਆਂ ਲਈ ਆਨਲਾਈਨ ਕਲਾਸਾਂ ਮਦਦਗਾਰ ਨਹੀਂ ਹੋ ਰਹੀਆਂ ਅਤੇ ਦਿਨ-ਬ-ਦਿਨ ਬੱਚਿਆਂ ਦੀ ਵਿਗੜਦੀ ਮਾਨਸਿਕ ਹਾਲਤ ਕਾਰਨ ਉਨ੍ਹਾਂ ਦੇ ਮਾਪੇ ਵੀ ਚਿੰਤਾ ਵਿੱਚ ਹਨ

Author

Jyoti

Translator

Kamaljit Kaur

Want to republish this article? Please write to [email protected] with a cc to [email protected]

Author

Jyoti

ਜਯੋਤੀ ਪੀਪਲਸ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਸੀਨੀਅਰ ਪੱਤਰਕਾਰ ਹਨ; ਉਨ੍ਹਾਂ ਨੇ ਪਹਿਲਾਂ 'Mi Marathi' ਅਤੇ 'Maharashtra1' ਜਿਹੇ ਨਿਊਜ ਚੈਨਲਾਂ ਵਿੱਚ ਵੀ ਕੰਮ ਕੀਤਾ ਹੋਇਆ ਹੈ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।