ਜੈਪਰੁ-ਵਿਖੇ-ਪੋਲੋ-ਸਟਿਕਾਂ-ਦੀ-ਸਦੀਆਂ-ਪੁਰਾਣੀ-ਤਕਨੀਕ

Jaipur, Rajasthan

Apr 13, 2023

ਜੈਪੁਰ ਵਿਖੇ ਪੋਲੋ ਸਟਿਕਾਂ ਦੀ ਸਦੀਆਂ ਪੁਰਾਣੀ ਤਕਨੀਕ

ਅਸ਼ੋਕ ਸ਼ਰਮਾ ਅਤੇ ਉਨ੍ਹਾਂ ਦਾ ਪਰਿਵਾਰ ਘੋੜਸਵਾਰੀ ਪੋਲੋ ਦੀ ਖੇਡ ਵਿੱਚ ਵਰਤੇ ਜਾਣ ਵਾਲੇ ਮੈਲਟ ਜਾਂ ਮੁਸਲ ਦੇ ਕਾਰੀਗਰ ਹਨ। ਇਹ ਲੋਕ ਮੈਲਟ ਕਾਰੀਗਰਾਂ ਦੇ ਅਖ਼ੀਰਲੇ ਬਚੇ ਸ਼ਿਲਪਕਾਰ ਹਨ ਜੋ ਹੁਣ ਆਪਣਾ ਹੁਨਰ ਪੋਲੋ ਦੀਆਂ ਹੋਰਨਾਂ ਖੇਡਾਂ ਲਈ ਵਰਤ ਰਹੇ ਹਨ

Want to republish this article? Please write to zahra@ruralindiaonline.org with a cc to namita@ruralindiaonline.org

Reporter

Shruti Sharma

ਸ਼ਰੂਤੀ ਸ਼ਰਮਾ ਇੱਕ MMF-PARI (2022-23) ਵਜੋਂ ਜੁੜੀ ਹੋਈ ਹਨ। ਉਹ ਸੈਂਟਰ ਫਾਰ ਸਟੱਡੀਜ਼ ਇਨ ਸੋਸ਼ਲ ਸਾਇੰਸਿਜ਼, ਕਲਕੱਤਾ ਵਿਖੇ ਭਾਰਤ ਵਿੱਚ ਖੇਡਾਂ ਦੇ ਸਮਾਨ ਦੇ ਨਿਰਮਾਣ ਦੇ ਸਮਾਜਿਕ ਇਤਿਹਾਸ ਉੱਤੇ ਪੀਐੱਚਡੀ ਕਰ ਰਹੀ ਹਨ।

Editor

Riya Behl

ਰੀਆ ਬਹਿਲ ਲਿੰਗ ਅਤੇ ਸਿੱਖਿਆ ਦੇ ਮੁੱਦਿਆਂ 'ਤੇ ਲਿਖਣ ਵਾਲ਼ੀ ਮਲਟੀਮੀਡੀਆ ਪੱਤਰਕਾਰ ਹਨ। ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ (PARI) ਦੀ ਸਾਬਕਾ ਸੀਨੀਅਰ ਸਹਾਇਕ ਸੰਪਾਦਕ, ਰੀਆ ਨੇ ਵੀ PARI ਨੂੰ ਕਲਾਸਰੂਮ ਵਿੱਚ ਲਿਆਉਣ ਲਈ ਵਿਦਿਆਰਥੀਆਂ ਅਤੇ ਸਿੱਖਿਅਕਾਂ ਨਾਲ ਮਿਲ਼ ਕੇ ਕੰਮ ਕੀਤਾ।

Translator

Inderjeet Singh

ਇੰਦਰਜੀਤ ਸਿੰਘ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਗਰੇਜ਼ੀ ਵਿਭਾਗ ਵਿੱਚ ਅਸਿਸਟੈਂਟ ਪ੍ਰੋਫੈਸਰ ਹਨ। ਅਨੁਵਾਦ ਅਧਿਐਨ ਉਹਨਾਂ ਦੇ ਮੁੱਖ ਵਿਸ਼ਾ ਹੈ। ਉਹਨਾਂ ਨੇ ‘The Diary of A Young Girl’ ਦਾ ਪੰਜਾਬੀ ਤਰਜਮਾ ਕੀਤਾ ਹੈ।