ਡਿੰਡੀਗੁਲ-ਵਿਖੇ-ਜਦੋਂ-ਦਲਿਤ-ਔਰਤਾਂ-ਜੱਥੇਬੰਦ-ਹੋਈਆਂ

Dindigul, Tamil Nadu

Jul 18, 2022

ਡਿੰਡੀਗੁਲ ਵਿਖੇ ਜਦੋਂ ਦਲਿਤ ਔਰਤਾਂ ਜੱਥੇਬੰਦ ਹੋਈਆਂ

ਰਮਾ, ਲਤਾ ਅਤੇ ਉਨ੍ਹਾਂ ਦੀ ਯੂਨੀਅਨ ਨੇ ਤਮਿਲਨਾਡੂ ਦੀ ਕੱਪੜਾ ਫ਼ੈਕਟਰੀ ਵਿਖੇ ਚੱਲ ਰਹੇ ਲਿੰਗਕ ਮਸਲਿਆਂ ਅਤੇ ਜਾਤ ਉਤਪੀੜਨ ਨੂੰ ਖ਼ਤਮ ਕਰਨ ਲਈ ਸੰਘਰਸ਼ ਲੜਿਆ ਅਤੇ ਡਿੰਡੀਕੁਲ ਸਮਝੌਤੇ ਦਾ ਰਾਹ ਪੱਧਰਾ ਕੀਤਾ, ਜੋ ਆਲਮੀ ਫ਼ੈਸ਼ਨ ਖੇਤਰ ਲਈ ਕਿਸੇ ਮੀਲ਼ ਪੱਥਰ ਤੋਂ ਘੱਟ ਨਹੀਂ

Translator

Kamaljit Kaur

Illustrations

Antara Raman

Want to republish this article? Please write to zahra@ruralindiaonline.org with a cc to namita@ruralindiaonline.org

Author

Gokul G.K.

ਗੋਕੁਲ ਜੀ.ਕੇ. ਤੀਰੂਵੇਂਦਰਮਪੁਰਮ, ਕੇਰਲਾ ਅਧਾਰਤ ਸੁਤੰਤਰ ਪੱਤਰਕਾਰ ਹਨ।

Illustrations

Antara Raman

ਅੰਤਰਾ ਰਮਨ ਚਿਤਰਕ ਹਨ ਅਤੇ ਉਹ ਸਮਾਜਿਕ ਪ੍ਰਕਿਰਿਆਵਾਂ ਦੇ ਹਿੱਤਾਂ ਅਤੇ ਮਿਥਿਆਸ ਦੀ ਕਲਪਨਾ ਨਾਲ਼ ਜੁੜੀ ਹੋਈ ਵੈੱਬਸਾਈਟ ਡਿਜਾਈਨਰ ਹਨ। ਉਹ ਸ਼੍ਰਿਸ਼ਟੀ ਇੰਸਟੀਚਿਊਟ ਆਫ਼ ਆਰਟ, ਡਿਜਾਇਨ ਐਂਡ ਟਕਨਾਲੋਜੀ, ਬੰਗਲੁਰੂ ਤੋਂ ਗ੍ਰੈਜੁਏਟ ਹਨ, ਉਹ ਮੰਨਦੀ ਹਨ ਕਿ ਕਹਾਣੀ-ਕਹਿਣ ਅਤੇ ਚਿਤਰਣ ਦੇ ਇਹ ਸੰਸਾਰ ਪ੍ਰਤੀਕਾਤਮਕ ਹਨ।

Editor

Vinutha Mallya

ਵਿਨੂਤਾ ਮਾਲਿਆ ਪੱਤਰਕਾਰ ਤੇ ਸੰਪਾਦਕ ਹਨ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਸੰਪਾਦਕੀ ਪ੍ਰਮੁੱਖ ਸਨ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੇ ਹਨ ਤੇ ਇੱਕ ਸਮਾਜਿਕ ਕਾਰਕੁੰਨ ਵੀ ਹਨ।