Yavatmal, Maharashtra •
Jun 14, 2024
Author
Ritu Sharma
ਰਿਤੂ ਸ਼ਰਮਾ ਪਾਰੀ ਵਿਖੇ ਖ਼ਤਰੇ ਵਿੱਚ ਪਈਆਂ ਭਾਸ਼ਾਵਾਂ ਦੀ ਸਮੱਗਰੀ ਸੰਪਾਦਕ ਹਨ। ਉਨ੍ਹਾਂ ਨੇ ਭਾਸ਼ਾ ਵਿਗਿਆਨ ਵਿੱਚ ਐੱਮ.ਏ. ਕੀਤੀ ਹੈ ਅਤੇ ਭਾਰਤ ਦੀਆਂ ਬੋਲੀਆਂ ਜਾਣ ਵਾਲ਼ੀਆਂ ਭਾਸ਼ਾਵਾਂ ਨੂੰ ਸੁਰੱਖਿਅਤ ਰੱਖਣ ਅਤੇ ਮੁੜ ਸੁਰਜੀਤ ਕਰਨ ਦੀ ਦਿਸ਼ਾ ਵਿੱਚ ਕੰਮ ਕਰਨਾ ਚਾਹੁੰਦੇ ਹਨ।
Editor
Sanviti Iyer
Editor
Priti David
Translator
Kamaljit Kaur
ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੇ ਹਨ ਤੇ ਇੱਕ ਸਮਾਜਿਕ ਕਾਰਕੁੰਨ ਵੀ ਹਨ।