ਇਸ-ਕਲੋਨੀ-ਵਿੱਚ-ਕੋਈ-ਪਖਾਨਾ-ਨਹੀਂ

Kurnool, Andhra Pradesh

Apr 25, 2023

ਇਸ ਕਲੋਨੀ ਵਿੱਚ ਕੋਈ ਪਖਾਨਾ ਨਹੀਂ

ਸਾਲ 2019 ਤੋਂ ਆਂਧਰਾ ਪ੍ਰਦੇਸ਼ ਦੇ ਪਿੰਡ ਗੁੜੀਕਲ ਨੂੰ ਖੁੱਲ੍ਹੇ ਵਿੱਚ ਸ਼ੋਚ ਤੋਂ ਮੁਕਤ ਘੋਸ਼ਿਤ ਕਰ ਦਿੱਤਾ ਗਿਆ। ਪਰ ਇੱਥੋਂ ਦੇ ਨਿਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਪਖਾਨੇ ਦੀ ਕੋਈ ਸਹੂਲਤ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਲਈ ਕੁਝ ਬਦਲਿਆ ਹੈ

Want to republish this article? Please write to [email protected] with a cc to [email protected]

Editor

Riya Behl

ਰੀਆ ਬਹਿਲ ਲਿੰਗ ਅਤੇ ਸਿੱਖਿਆ ਦੇ ਮੁੱਦਿਆਂ 'ਤੇ ਲਿਖਣ ਵਾਲ਼ੀ ਮਲਟੀਮੀਡੀਆ ਪੱਤਰਕਾਰ ਹਨ। ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ (PARI) ਦੀ ਸਾਬਕਾ ਸੀਨੀਅਰ ਸਹਾਇਕ ਸੰਪਾਦਕ, ਰੀਆ ਨੇ ਵੀ PARI ਨੂੰ ਕਲਾਸਰੂਮ ਵਿੱਚ ਲਿਆਉਣ ਲਈ ਵਿਦਿਆਰਥੀਆਂ ਅਤੇ ਸਿੱਖਿਅਕਾਂ ਨਾਲ ਮਿਲ਼ ਕੇ ਕੰਮ ਕੀਤਾ।

Student Reporter

Kasturi Kandalam

ਕਸਤੂਰੀ ਕੰਡਾਲਮ ਅਜ਼ੀਮ ਪ੍ਰੇਮਜੀ ਯੁਨੀਵਰਸਿਟੀ, ਬੈਂਗਾਲੁਰੂ ਦੀ ਅੇਮ.ਏ. ਅਰਥ ਸ਼ਾਸਤਰ ਦੀ ਪਹਿਲੇ ਸਾਲ ਦੀ ਵਿਦਿਆਰਥਣ ਹੈ।

Student Reporter

Kruti Nakum

ਕਰੁਤੀ ਨਾਕੁਮ ਅਜ਼ੀਮ ਪ੍ਰੇਮਜੀ ਯੁਨੀਵਰਸਿਟੀ, ਬੈਂਗਾਲੁਰੂ ਦੀ ਅੇਮ.ਏ. ਅਰਥ ਸ਼ਾਸਤਰ ਦੀ ਪਹਿਲੇ ਸਾਲ ਦੀ ਵਿਦਿਆਰਥਣ ਹੈ।

Translator

Navneet Kaur Dhaliwal

ਨਵਨੀਤ ਕੌਰ ਧਾਲੀਵਾਲ ਪੰਜਾਬ ਵਿੱਚ ਇੱਕ ਖੇਤੀ ਵਿਗਿਆਨੀ ਹਨ। ਉਹਨਾਂ ਦਾ ਵਿਸ਼ਵਾਸ ਇੱਕ ਦਿਆਲੂ ਸਮਾਜ ਦੇ ਨਿਰਮਾਣ ਵਿੱਚ, ਕੁਦਰਤੀ ਸੰਸਾਧਨਾਂ ਦੀ ਰੱਖਿਆ ਕਰਨ ਵਿੱਚ ਅਤੇ ਰਿਵਾਇਤੀ ਗਿਆਨ ਨੂੰ ਸੰਭਾਲ ਕੇ ਰੱਖਣ ਦੇ ਵਿੱਚ ਹੈ।