ਇਸ-ਰਾਸ਼ਨ-ਕਾਰਡ-ਦਾ-ਫਾਇਦਾ-ਕੀ-ਹੈ

Pune, Maharashtra

Feb 10, 2023

ਇਸ ਰਾਸ਼ਨ ਕਾਰਡ ਦਾ ਫਾਇਦਾ ਕੀ ਹੈ?

ਪੂਨਾ ਦੀ ਰਹਿਣ ਵਾਲੀ ਗਯਾਬਾਈ ਚਵਾਨ ਅਤੇ ਹੋਰ ਕਈਆਂ ਲਈ ਅਪ੍ਰੈਲ ਦਾ ਮਹੀਨਾ ਬੜਾ ਹੀ ਬੇਰਹਿਮ ਰਿਹਾ ਜਦੋਂ ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਨੇ ਇੱਕ ਤਾਂ ਓਹਨਾਂ ਦੀ ਮਾਮੂਲੀ ਜਿਹੀ ਆਮਦਨ ਦਾ ਜ਼ਰੀਆ ਖੋਹ ਲਿਆ ਅਤੇ ਦੂਜਾ ਪੀਡੀਐੱਸ ਰਾਸ਼ਨ ਦੀਆਂ ਦੁਕਾਨਾਂ ਵੱਲੋਂ ਬੀਪੀਐੱਲ ਵਾਲੇ ਰਾਸ਼ਨ ਕਾਰਡ ਨੂੰ ਵੀ ਰੱਦ ਕਰ ਦਿੱਤਾ ਗਿਆ

Want to republish this article? Please write to [email protected] with a cc to [email protected]

Author

Jitendra Maid

ਜਿੱਤੇਂਦਰ ਮੈਡ ਫਰੀਲਾਂਸ ਪੱਤਰਕਾਰ ਹਨ ਜੋ ਜ਼ੁਬਾਨੀ ਰਿਵਾਇਤਾਂ ਦਾ ਅਧਿਐਨ ਕਰਦੇ ਹਨ। ਉਨ੍ਹਾਂ ਨੇ ਕਈ ਸਾਲ ਪਹਿਲਾਂ ਗਾਏ ਪੋਈਟਵਿਨ ਵਿੱਚ ਖੋਜ ਕੋਆਰਡੀਨੇਟਰ ਵਜੋਂ ਅਤੇ ਹੇਮਾ ਰਾਇਰਕਰ ਨਾਲ ਪੁਣੇ ਵਿਖੇ ਸਮਾਜਿਕ ਸਿੱਖਿਆ ਲਈ ਸਹਿਕਾਰੀ ਖੋਜ ਲਈ ਬਣੇ ਕੇਂਦਰ ਵਿੱਚ ਕੰਮ ਕੀਤਾ ਹੈ।

Translator

Navneet Kaur Dhaliwal

ਨਵਨੀਤ ਕੌਰ ਧਾਲੀਵਾਲ ਪੰਜਾਬ ਵਿੱਚ ਇੱਕ ਖੇਤੀ ਵਿਗਿਆਨੀ ਹਨ। ਉਹਨਾਂ ਦਾ ਵਿਸ਼ਵਾਸ ਇੱਕ ਦਿਆਲੂ ਸਮਾਜ ਦੇ ਨਿਰਮਾਣ ਵਿੱਚ, ਕੁਦਰਤੀ ਸੰਸਾਧਨਾਂ ਦੀ ਰੱਖਿਆ ਕਰਨ ਵਿੱਚ ਅਤੇ ਰਿਵਾਇਤੀ ਗਿਆਨ ਨੂੰ ਸੰਭਾਲ ਕੇ ਰੱਖਣ ਦੇ ਵਿੱਚ ਹੈ।