ਜ਼ਿੰਦਗੀ-ਬਚਾਉਣ-ਲਈ-ਮੌਤ-ਦੇ-ਮੂੰਹ-ਵਿੱਚ-ਜਾਂਦੇ-ਗੁਰਦਾਸਪੁਰ-ਦੇ-ਗੋਤਾਖੋਰ

Gurdaspur, Punjab

Dec 29, 2022

ਜ਼ਿੰਦਗੀ ਬਚਾਉਣ ਲਈ ਮੌਤ ਦੇ ਮੂੰਹ ਵਿੱਚ ਜਾਂਦੇ ਗੁਰਦਾਸਪੁਰ ਦੇ ਗੋਤਾਖੋਰ

ਪੰਜਾਬ ਦੇ ਸੋਹਣ ਸਿੰਘ ਅਤੇ ਗਗਨਦੀਪ ਸਿੰਘ ਅੱਪਰ ਬਾਰੀ ਦੁਆਬ ਨਹਿਰ ਵਿਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਲਾਸ਼ਾਂ ਲੱਭ ਕੇ ਬਾਹਰ ਲਿਆਉਣ ਲਈ ਆਪਣੀ ਜ਼ਿੰਦਗੀ ਨੂੰ ਖ਼ਤਰੇ ਵਿਚ ਪਾਉਂਦੇ ਹਨ। ਪਰ ਸਰਕਾਰ ਦੁਆਰਾ ਉਨ੍ਹਾਂ ਦੇ ਕੰਮ ਨੂੰ ਨਾ ਹੀ ਨਿਯਮਿਤ ਕੰਮ ਮੰਨਿਆ ਜਾਂਦਾ ਹੈ ਅਤੇ ਨਾ ਹੀ ਕੋਈ ਮਦਦ ਦਿੱਤੀ ਜਾਂਦੀ ਹੈ

Want to republish this article? Please write to [email protected] with a cc to [email protected]

Author

Amir Malik

ਆਮਿਰ ਮਿਲਕ ਇੱਕ ਸੁਤੰਤਰ ਪੱਤਰਕਾਰ ਹਨ ਤੇ 2022 ਦੇ ਪਾਰੀ ਫੈਲੋ ਹਨ।

Editor

S. Senthalir

ਐੱਸ. ਸੇਂਥਾਲੀਰ, ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਦੀ ਸੀਨੀਅਰ ਸੰਪਾਦਕ ਅਤੇ 2020 ਪਾਰੀ ਫੈਲੋ ਹੈ। ਉਹ ਲਿੰਗ, ਜਾਤ ਅਤੇ ਮਜ਼ਦੂਰੀ ਦੇ ਜੀਵਨ ਸਬੰਧੀ ਰਿਪੋਰਟ ਕਰਦੀ ਹੈ। ਸੇਂਥਾਲੀਰ ਵੈਸਟਮਿੰਸਟਰ ਯੂਨੀਵਰਸਿਟੀ ਵਿੱਚ ਚੇਵੇਨਿੰਗ ਸਾਊਥ ਏਸ਼ੀਆ ਜਰਨਲਿਜ਼ਮ ਪ੍ਰੋਗਰਾਮ ਦਾ 2023 ਦੀ ਫੈਲੋ ਹੈ।

Translator

Harjot Singh

ਪੰਜਾਬ ਦੇ ਜੰਮਪਲ ਹਰਜੋਤ ਸਿੰਘ ਇੱਕ ਸੁਤੰਤਰ ਅਨੁਵਾਦਕ ਹਨ। ਉਨ੍ਹਾਂ ਨੇ ਪੰਜਾਬੀ ਸਾਹਿਤ ਵਿੱਚ ਮਾਸਟਰ ਡਿਗਰੀ ਹਾਸਲ ਕੀਤੀ ਹੈ। ਉਨ੍ਹਾਂ ਵੱਲੋਂ ਅਨੁਵਾਦ ਕੀਤੀਆਂ ਕਾਫ਼ੀ ਕਿਤਾਬਾਂ ਛਪ ਚੁੱਕੀਆਂ ਹਨ।