ਡਾਬਲੀ-ਚਾਪੋਰੀ-ਦਾ-ਇੱਕ-ਆਦਰਸ਼-ਅਧਿਆਪਕ

Majuli, Assam

Sep 06, 2022

ਡਾਬਲੀ ਚਾਪੋਰੀ ਦਾ ਇੱਕ ਆਦਰਸ਼ ਅਧਿਆਪਕ

ਸ਼ਿਵਜੀ ਸਿੰਘ ਯਾਦਵ ਪਿਛਲੇ 34 ਸਾਲਾਂ ਤੋਂ ਬ੍ਰਹਮਪੁੱਤਰ ਨਦੀ ਦੇ ਰੇਤੀਲੇ ਦੀਪ ‘ਤੇ ਇਕਲੌਤਾ ਪ੍ਰਾਇਮਰੀ ਸਕੂਲ ਚਲਾ ਰਹੇ ਹਨ। ਇਹ ਸਕੂਲ ਇਸ ਗੱਲ ਦਾ ਸਬੂਤ ਹੈ ਕਿ ਉਹ ਇੱਕ ਚੰਗੀ ਰਸਮੀ ਸਿੱਖਿਆ ਨੂੰ ਕਿੰਨਾ ਮਹੱਤਵ ਦਿੰਦੇ ਹਨ

Photographs

Riya Behl

Translator

Kamaljit Kaur

Want to republish this article? Please write to [email protected] with a cc to [email protected]

Author

Priti David

ਪ੍ਰੀਤੀ ਡੇਵਿਡ ਪੀਪਲਜ਼ ਆਰਕਾਈਵ ਆਫ਼ ਇੰਡੀਆ ਦੇ ਇਕ ਪੱਤਰਕਾਰ ਅਤੇ ਪਾਰੀ ਵਿਖੇ ਐਜੁਕੇਸ਼ਨ ਦੇ ਸੰਪਾਦਕ ਹਨ। ਉਹ ਪੇਂਡੂ ਮੁੱਦਿਆਂ ਨੂੰ ਕਲਾਸਰੂਮ ਅਤੇ ਪਾਠਕ੍ਰਮ ਵਿੱਚ ਲਿਆਉਣ ਲਈ ਸਿੱਖਿਅਕਾਂ ਨਾਲ ਅਤੇ ਸਮਕਾਲੀ ਮੁੱਦਿਆਂ ਨੂੰ ਦਸਤਾਵੇਜਾ ਦੇ ਰੂਪ ’ਚ ਦਰਸਾਉਣ ਲਈ ਨੌਜਵਾਨਾਂ ਨਾਲ ਕੰਮ ਕਰਦੀ ਹਨ ।

Photographs

Riya Behl

ਰੀਆ ਬਹਿਲ ਲਿੰਗ ਅਤੇ ਸਿੱਖਿਆ ਦੇ ਮੁੱਦਿਆਂ 'ਤੇ ਲਿਖਣ ਵਾਲ਼ੀ ਮਲਟੀਮੀਡੀਆ ਪੱਤਰਕਾਰ ਹਨ। ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ (PARI) ਦੀ ਸਾਬਕਾ ਸੀਨੀਅਰ ਸਹਾਇਕ ਸੰਪਾਦਕ, ਰੀਆ ਨੇ ਵੀ PARI ਨੂੰ ਕਲਾਸਰੂਮ ਵਿੱਚ ਲਿਆਉਣ ਲਈ ਵਿਦਿਆਰਥੀਆਂ ਅਤੇ ਸਿੱਖਿਅਕਾਂ ਨਾਲ ਮਿਲ਼ ਕੇ ਕੰਮ ਕੀਤਾ।

Editor

Vinutha Mallya

ਵਿਨੂਤਾ ਮਾਲਿਆ ਪੱਤਰਕਾਰ ਤੇ ਸੰਪਾਦਕ ਹਨ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਸੰਪਾਦਕੀ ਪ੍ਰਮੁੱਖ ਸਨ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।