ਦੁਰਲੱਭ-ਗੋਡਾਵਣ-ਪੰਛੀ-ਨੂੰ-ਨਿਗ਼ਲਦੀਆਂ-ਹਾਈ-ਟੈਨਸ਼ਨ-ਤਾਰਾਂ

Jaisalmer, Rajasthan

Apr 21, 2023

ਦੁਰਲੱਭ ਗੋਡਾਵਣ ਪੰਛੀ ਨੂੰ ਨਿਗ਼ਲਦੀਆਂ ਹਾਈ ਟੈਨਸ਼ਨ ਤਾਰਾਂ

ਦੋ ਸਾਲ ਪਹਿਲਾਂ, 19 ਅਪ੍ਰੈਲ, 2021 ਨੂੰ, ਸੁਪਰੀਮ ਕੋਰਟ ਨੇ ਫੈਸਲਾ ਦਿੱਤਾ ਸੀ ਕਿ ਧਰਤੀ 'ਤੇ ਗੋਡਾਵਣ (ਬਸਟਰਡ) ਪੰਛੀ ਦੇ ਇੱਕੋ-ਇੱਕ ਬਚੇ ਨਿਵਾਸ ਦੀ ਰੱਖਿਆ ਲਈ ਉੱਥੇ ਮੌਜੂਦ ਹਾਈ-ਟੈਨਸ਼ਨ ਤਾਰਾਂ ਭੂਮੀਗਤ ਹੋਣੀਆਂ ਚਾਹੀਦੀਆਂ ਹਨ। ਪਰ ਉਦੋਂ ਤੋਂ ਲੈ ਕੇ ਹੁਣ ਤੱਕ ਕੁਝ ਵੀ ਨਹੀਂ ਕੀਤਾ ਗਿਆ ਤੇ ਪੰਛੀਆਂ ਦੀਆਂ ਮੌਤਾਂ ਹੋਣੀਆਂ ਜਾਰੀ ਰਹੀਆਂ। ਮਾਰਚ 2023 ਵਿੱਚ ਇੱਕ ਹੋਰ ਦੁਰਲੱਭ ਪੰਛੀ ਦੀ ਮੌਤ ਹੋ ਗਈ

Want to republish this article? Please write to [email protected] with a cc to [email protected]

Author

Priti David

ਪ੍ਰੀਤੀ ਡੇਵਿਡ ਪੀਪਲਜ਼ ਆਰਕਾਈਵ ਆਫ਼ ਇੰਡੀਆ ਦੇ ਇਕ ਪੱਤਰਕਾਰ ਅਤੇ ਪਾਰੀ ਵਿਖੇ ਐਜੁਕੇਸ਼ਨ ਦੇ ਸੰਪਾਦਕ ਹਨ। ਉਹ ਪੇਂਡੂ ਮੁੱਦਿਆਂ ਨੂੰ ਕਲਾਸਰੂਮ ਅਤੇ ਪਾਠਕ੍ਰਮ ਵਿੱਚ ਲਿਆਉਣ ਲਈ ਸਿੱਖਿਅਕਾਂ ਨਾਲ ਅਤੇ ਸਮਕਾਲੀ ਮੁੱਦਿਆਂ ਨੂੰ ਦਸਤਾਵੇਜਾ ਦੇ ਰੂਪ ’ਚ ਦਰਸਾਉਣ ਲਈ ਨੌਜਵਾਨਾਂ ਨਾਲ ਕੰਮ ਕਰਦੀ ਹਨ ।

Photographs

Urja

ਉਰਜਾ, ਪੀਪਲਜ਼ ਆਰਕਾਈਵ ਆਫ ਰੂਰਲ ਇੰਡੀਆ ਵਿਖੇ ਵੀਡੀਓ-ਸੀਨੀਅਰ ਅਸਿਸਟੈਂਟ ਐਡੀਟਰ ਹਨ। ਉਹ ਇੱਕ ਦਸਤਾਵੇਜ਼ੀ ਫਿਲਮ ਨਿਰਮਾਤਾ ਹਨ ਅਤੇ ਸ਼ਿਲਪਕਾਰੀ, ਰੋਜ਼ੀ-ਰੋਟੀ ਅਤੇ ਵਾਤਾਵਰਣ ਦੇ ਮੁੱਦਿਆਂ ਨੂੰ ਕਵਰ ਕਰਨ ਵਿੱਚ ਦਿਲਚਸਪੀ ਰੱਖਦੀ ਹਨ। ਊਰਜਾ ਪਾਰੀ ਦੀ ਸੋਸ਼ਲ ਮੀਡੀਆ ਟੀਮ ਨਾਲ ਵੀ ਕੰਮ ਕਰਦੀ ਹਨ।

Photographs

Radheshyam Bishnoi

ਰਾਜਸਥਾਨ ਦੀ ਪੋਕਰਨ ਤਹਿਸੀਲ ਦੇ ਢੋਲੀਆ ਪਿੰਡ ਦੇ ਵਾਸੀ ਰਾਧੇਸ਼ਿਆਮ ਬਿਸ਼ਨੋਈ ਜੰਗਲੀ ਜੀਵ ਫੋਟੋਗ੍ਰਾਫ਼ਰ ਅਤੇ ਕੁਦਰਤਵਾਦੀ ਹੈ। ਉਹ ਗ੍ਰੇਟ ਇੰਡੀਅਨ ਬਸਟਰਡ (ਗੋਡਾਵਣ) ਅਤੇ ਇਸ ਖੇਤਰ ਵਿੱਚ ਪਾਏ ਜਾਣ ਵਾਲੇ ਹੋਰ ਪੰਛੀਆਂ ਅਤੇ ਜਾਨਵਰਾਂ ਦੀ ਟ੍ਰੈਕਿੰਗ ਕੀਤੇ ਜਾਣ ਅਤੇ ਸ਼ਿਕਾਰ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਦੇ ਹਨ।

Editor

P. Sainath

ਪੀ ਸਾਈਨਾਥ People’s Archive of Rural India ਦੇ ਮੋਢੀ-ਸੰਪਾਦਕ ਹਨ। ਉਹ ਕਈ ਦਹਾਕਿਆਂ ਤੋਂ ਦਿਹਾਤੀ ਭਾਰਤ ਨੂੰ ਪਾਠਕਾਂ ਦੇ ਰੂ-ਬ-ਰੂ ਕਰਵਾ ਰਹੇ ਹਨ। Everybody Loves a Good Drought ਉਨ੍ਹਾਂ ਦੀ ਪ੍ਰਸਿੱਧ ਕਿਤਾਬ ਹੈ। ਅਮਰਤਿਆ ਸੇਨ ਨੇ ਉਨ੍ਹਾਂ ਨੂੰ ਕਾਲ (famine) ਅਤੇ ਭੁੱਖਮਰੀ (hunger) ਬਾਰੇ ਸੰਸਾਰ ਦੇ ਮਹਾਂ ਮਾਹਿਰਾਂ ਵਿਚ ਸ਼ੁਮਾਰ ਕੀਤਾ ਹੈ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।