ਧਾਰਾਵੀ-ਵਿਖੇ-ਭੀਮ-ਦੇ-ਜਸ਼ਨ

Mumbai, Maharashtra

May 05, 2023

ਧਾਰਾਵੀ ਵਿਖੇ ਭੀਮ ਦੇ ਜਸ਼ਨ

ਡਾ. ਅੰਬੇਦਕਰ ਦੀ ਬਰਸੀ ਮੌਕੇ ਮੁੰਬਈ ਦੇ ਧਾਰਾਵੀ ਇਲਾਕੇ ਵਿੱਚ ਤਾਮਿਲ ਨਿਵਾਸੀਆਂ ਦਾ ਇੱਕ ਸਮੂਹ ਉਹਨਾਂ ਦੇ ਕੰਮ ਅਤੇ ਸਿੱਖਿਆਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਇਕੱਠਾ ਹੁੰਦਾ ਹੈ

Student Reporter

Ablaz Mohammed Schemnad

Editor

Riya Behl

Photo Editor

Binaifer Bharucha

Translator

Inderjeet Singh

Want to republish this article? Please write to [email protected] with a cc to [email protected]

Student Reporter

Ablaz Mohammed Schemnad

ਅਬਲਾਜ਼ ਮੁਹੰਮਦ ਸ਼ੇਮਨਾਦ ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਿਜ਼, ਹੈਦਰਾਬਾਦ ਵਿਖੇ ਵਿਕਾਸ ਅਧਿਐਨ ਦੇ ਪੋਸਟ ਗ੍ਰੈਜੂਏਟ ਵਿਦਿਆਰਥੀ ਹਨ। ਉਹਨਾਂ ਨੇ ਇਹ ਕਹਾਣੀ 2022 ਵਿੱਚ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਨਾਲ ਆਪਣੀ ਇੰਟਰਨਸ਼ਿਪ ਦੌਰਾਨ ਲਿਖੀ ਸੀ।

Editor

Riya Behl

ਰੀਆ ਬਹਿਲ ਲਿੰਗ ਅਤੇ ਸਿੱਖਿਆ ਦੇ ਮੁੱਦਿਆਂ 'ਤੇ ਲਿਖਣ ਵਾਲ਼ੀ ਮਲਟੀਮੀਡੀਆ ਪੱਤਰਕਾਰ ਹਨ। ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ (PARI) ਦੀ ਸਾਬਕਾ ਸੀਨੀਅਰ ਸਹਾਇਕ ਸੰਪਾਦਕ, ਰੀਆ ਨੇ ਵੀ PARI ਨੂੰ ਕਲਾਸਰੂਮ ਵਿੱਚ ਲਿਆਉਣ ਲਈ ਵਿਦਿਆਰਥੀਆਂ ਅਤੇ ਸਿੱਖਿਅਕਾਂ ਨਾਲ ਮਿਲ਼ ਕੇ ਕੰਮ ਕੀਤਾ।

Photo Editor

Binaifer Bharucha

ਬਿਨਾਈਫਰ ਭਾਰੂਚਾ ਮੁੰਬਈ ਅਧਾਰਤ ਫ੍ਰੀਲਾਂਸ ਫ਼ੋਟੋਗ੍ਰਾਫ਼ਰ ਹਨ ਅਤੇ ਪੀਪਲਸ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਫ਼ੋਟੋ ਐਡੀਟਰ ਹਨ।

Translator

Inderjeet Singh

ਇੰਦਰਜੀਤ ਸਿੰਘ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਗਰੇਜ਼ੀ ਵਿਭਾਗ ਵਿੱਚ ਅਸਿਸਟੈਂਟ ਪ੍ਰੋਫੈਸਰ ਹਨ। ਅਨੁਵਾਦ ਅਧਿਐਨ ਉਹਨਾਂ ਦੇ ਮੁੱਖ ਵਿਸ਼ਾ ਹੈ। ਉਹਨਾਂ ਨੇ ‘The Diary of A Young Girl’ ਦਾ ਪੰਜਾਬੀ ਤਰਜਮਾ ਕੀਤਾ ਹੈ।