ਭਾਰਤੀ-ਅਰਥਚਾਰੇ-ਵਿੱਚ-ਗਿਗ-ਵਰਕਰਾਂ-ਦਾ-ਯੋਗਦਾਨ-ਤੇ-ਕੁਰਬਾਨੀਆਂ

May 02, 2023

ਭਾਰਤੀ ਅਰਥਚਾਰੇ ਵਿੱਚ ਗਿਗ ਵਰਕਰਾਂ ਦਾ ਯੋਗਦਾਨ ਤੇ ਕੁਰਬਾਨੀਆਂ

ਐਪ-ਆਧਾਰਿਤ ਨੌਕਰੀਆਂ ਵਿੱਚ ਸ਼ਾਮਲ ਹੋਣ ਵਾਲ਼ੇ ਦਿਹਾੜੀਦਾਰ ਕਾਮਿਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਜੋ ਮੁੱਢਲੇ ਕਿਰਤ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕਰਦੇ ਹਨ। 1 ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਵਜੋਂ ਮਾਨਤਾ ਦਿੱਤੀ ਗਈ ਹੈ, ਪਾਰੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਾਮਿਆਂ ਨਾਲ਼ ਗੱਲ ਕਰਦੀ ਹੈ

Author

PARI Team

Translator

Kamaljit Kaur

Want to republish this article? Please write to [email protected] with a cc to [email protected]

Author

PARI Team

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।