ਮਾਹਵਾਰੀ-ਵਾਲ਼ੀਆਂ-ਕੁੜੀਆਂ-ਤੇ-ਔਰਤਾਂ-ਦਾ-ਦੇਸ਼-ਦੇ-ਵਿਕਾਸ-ਨਾਲ਼-ਕੀ-ਲੈਣਾ-ਦੇਣਾ

Udham Singh Nagar, Uttarakhand

Sep 19, 2022

ਮਾਹਵਾਰੀ ਵਾਲ਼ੀਆਂ ਕੁੜੀਆਂ ਤੇ ਔਰਤਾਂ ਦਾ ਦੇਸ਼ ਦੇ ਵਿਕਾਸ ਨਾਲ਼ ਕੀ ਲੈਣਾ-ਦੇਣਾ

ਉਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ਵਿਖੇ, ਔਰਤਾਂ ਉਨ੍ਹਾਂ ਡੂੰਘੇ ਤੁਅੱਸਬਾਂ ਅਤੇ ਔਖ਼ਿਆਈਆਂ ਬਾਰੇ ਗੱਲ ਕਰਦੀਆਂ ਹਨ ਜੋ ਮਾਹਵਾਰੀ ਅਤੇ ਬੱਚਾ ਜੰਮਣ ਦੌਰਾਨ ਉਨ੍ਹਾਂ ਦੇ ਸਿਰ ਮੜ੍ਹੀਆਂ ਜਾਂਦੀਆਂ ਹਨ

Want to republish this article? Please write to [email protected] with a cc to [email protected]

Author

Kriti Atwal

ਕ੍ਰਿਤੀ ਅਟਵਾਲ ਉਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਨਾਨਕਮੱਤਾ ਪਬਲਿਕ ਸਕੂਲ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਹੈ।

Illustration

Anupama Daga

ਅਨੁਪਮਾ ਡਾਗਾ ਨੇ ਹਾਲੀਆ ਸਮੇਂ ਫਾਈਨ ਆਰਟਸ ਵਿੱਚ ਗ੍ਰੈਜੂਏਸ਼ਨ ਕੀਤੀ ਹੈ ਅਤੇ ਉਹਨਾਂ ਨੂੰ ਚਿੱਤਰਣ ਅਤੇ ਮੋਸ਼ਨ ਡਿਜ਼ਾਈਨ ਵਿੱਚ ਦਿਲਚਸਪੀ ਹੈ। ਉਹ ਕਹਾਣੀ ਸੁਣਾਉਣ ਵਿੱਚ ਟੈਕਸਟ ਅਤੇ ਚਿੱਤਰਾਂ ਦੀ ਬੁਣਾਈ ਦੀ ਪੜਚੋਲ ਕਰਨਾ ਪਸੰਦ ਕਰਦੀ ਹਨ।

Editor

PARI Education Team

ਅਸੀਂ ਪੇਂਡੂ ਭਾਰਤ ਅਤੇ ਹਾਸ਼ੀਏ 'ਤੇ ਪਏ ਲੋਕਾਂ ਦੀਆਂ ਕਹਾਣੀਆਂ ਨੂੰ ਮੁੱਖ ਧਾਰਾ ਦੇ ਸਿੱਖਿਆ ਪਾਠਕ੍ਰਮ ਹੇਠ ਲਿਆਉਂਦੇ ਹਾਂ। ਅਸੀਂ ਉਹਨਾਂ ਨੌਜਵਾਨਾਂ ਨਾਲ਼ ਵੀ ਕੰਮ ਕਰਦੇ ਹਾਂ ਜੋ ਉਹਨਾਂ ਦੇ ਆਲ਼ੇ ਦੁਆਲ਼ੇ ਦੇ ਮੁੱਦਿਆਂ ਦੀ ਰਿਪੋਰਟ ਕਰਨਾ ਅਤੇ ਦਸਤਾਵੇਜ਼ ਬਣਾਉਣਾ ਚਾਹੁੰਦੇ ਹਨ। ਇੰਨਾ ਹੀ ਨਹੀਂ ਅਸੀਂ ਕਹਾਣੀ ਕਹਿਣ ਵਿੱਚ ਉਹਨਾਂ ਦਾ ਮਾਰਗਦਰਸ਼ਨ ਕਰਦੇ ਅਤੇ ਸਿਖਲਾਈ ਦਿੰਦੇ ਹਾਂ। ਅਸੀਂ ਇਸ ਨੂੰ ਛੋਟੇ ਕੋਰਸਾਂ, ਸੈਸ਼ਨਾਂ ਅਤੇ ਵਰਕਸ਼ਾਪਾਂ ਦੇ ਨਾਲ਼-ਨਾਲ਼ ਪਾਠਕ੍ਰਮਾਂ ਨੂੰ ਡਿਜ਼ਾਈਨ ਕਰਨ ਲਈ ਵੀ ਕੰਮ ਕਰਦੇ ਹਾਂ ਜੋ ਵਿਦਿਆਰਥੀਆਂ ਨੂੰ ਲੋਕਾਂ ਦੇ ਰੋਜ਼ਮੱਰਾ ਜੀਵਨ ਦੀ ਬਿਹਤਰ ਸਮਝ ਪ੍ਰਦਾਨ ਕਰਦੇ ਹਨ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੇ ਹਨ ਤੇ ਇੱਕ ਸਮਾਜਿਕ ਕਾਰਕੁੰਨ ਵੀ ਹਨ।