ਵਿੰਨ੍ਹੇ-ਦਿਲਾਂ-ਦੀ-ਉਮੀਦ-ਹੈ-ਇਹ-ਮਹਿਜ-ਸੰਦ-ਨਹੀਂ

New Delhi, Delhi

Dec 11, 2021

ਵਿੰਨ੍ਹੇ ਦਿਲਾਂ ਦੀ ਉਮੀਦ ਹੈ ਇਹ, ਮਹਿਜ ਸੰਦ ਨਹੀਂ...

ਇਹ ਕਵਿਤਾ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦੀ ਹੈ, ਇਹ ਸ਼ਰਧਾਂਜਲੀ ਦਿੰਦੀ ਹੈ ਉਨ੍ਹਾਂ ਦੀ ਅਨੇਕਤਾ ਵਿੱਚੋਂ ਉਪਜੀ ਏਕਤਾ ਨੂੰ, ਉਨ੍ਹਾਂ ਦੀ ਉਸ ਸਾਂਝੀਵਾਲਤਾ ਨੂੰ ਜਿਹਨੇ ਨਾ ਸਿਰਫ਼ ਆਪਣੇ ਸਿਰ ਥੋਪੇ ਖੇਤੀ ਕਨੂੰਨਾਂ ਖ਼ਿਲਾਫ਼ ਸੰਘਰਸ਼ ਵਿੱਢਿਆ ਸਗੋਂ ਸਰਕਾਰ ਨੂੰ ਆਪਣੇ ਹੀ ਕਨੂੰਨਾਂ ਨੂੰ ਵਾਪਸ ਲੈਣ ਲਈ ਮਜ਼ਬੂਰ ਕੀਤਾ

Poems and Text

Joshua Bodhinetra

Translator

Kamaljit Kaur

Paintings

Labani Jangi

Want to republish this article? Please write to [email protected] with a cc to [email protected]

Poems and Text

Joshua Bodhinetra

ਜੋਸ਼ੁਆ ਬੋਧੀਨੇਤਰਾ, ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ (ਪਾਰੀ) ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਗਰਾਮ ਪਾਰੀਭਾਸ਼ਾ ਦੇ ਸਮੱਗਰੀ ਮੈਨੇਜਰ ਹਨ। ਉਨ੍ਹਾਂ ਨੇ ਜਾਦਵਪੁਰ ਯੂਨੀਵਰਸਿਟੀ, ਕੋਲਕਾਤਾ ਤੋਂ ਤੁਲਨਾਤਮਕ ਸਾਹਿਤ ਵਿੱਚ ਐੱਮਫਿਲ ਕੀਤੀ ਹੈ। ਉਹ ਬਹੁਭਾਸ਼ਾਈ ਕਵੀ, ਅਨੁਵਾਦਕ, ਕਲਾ ਆਲੋਚਕ ਹੋਣ ਦੇ ਨਾਲ਼-ਨਾਲ਼ ਸਮਾਜਿਕ ਕਾਰਕੁਨ ਵੀ ਹਨ।

Paintings

Labani Jangi

ਲਾਬਨੀ ਜਾਂਗੀ 2020 ਤੋਂ ਪਾਰੀ ਦੀ ਫੈਲੋ ਹਨ, ਉਹ ਵੈਸਟ ਬੰਗਾਲ ਦੇ ਨਾਦਿਆ ਜਿਲ੍ਹਾ ਤੋਂ ਹਨ ਅਤੇ ਸਵੈ-ਸਿੱਖਿਅਤ ਪੇਂਟਰ ਵੀ ਹਨ। ਉਹ ਸੈਂਟਰ ਫਾਰ ਸਟੱਡੀਜ ਇਨ ਸੋਸ਼ਲ ਸਾਇੰਸ, ਕੋਲਕਾਤਾ ਵਿੱਚ ਮਜ਼ਦੂਰ ਪ੍ਰਵਾਸ 'ਤੇ ਪੀਐੱਚਡੀ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹਨ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।