ਸਪੀਤੀ-ਵਿਖੇ-ਚਰਾਂਦਾਂ-ਦੀ-ਭਾਲ਼

Lahaul and Spiti, Himachal Pradesh

Nov 05, 2022

ਸਪੀਤੀ ਵਿਖੇ ਚਰਾਂਦਾਂ ਦੀ ਭਾਲ਼

ਇੱਥੇ 14,500 ਫੁੱਟ ਦੀ ਉੱਚਾਈ 'ਤੇ ਵਾਤਾਵਰਣ ਤੇਜ਼ੀ ਨਾਲ਼ ਬਦਲ ਰਿਹਾ ਹੈ ਤੇ ਲੰਗਜ਼ਾ ਦੇ ਆਜੜੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਡੰਗਰਾਂ ਦੇ ਚਰਨ ਲਈ ਬਹੁਤਾ ਘਾਹ ਨਹੀਂ ਬਚਿਆ ਹੈ

Photographs

Naveen Macro

Translator

Kamaljit Kaur

Text Editor

Vishaka George

Want to republish this article? Please write to [email protected] with a cc to [email protected]

Author

Sanskriti Talwar

ਸੰਸਕ੍ਰਿਤੀ ਤਲਵਾਰ, ਨਵੀਂ ਦਿੱਲੀ ਅਧਾਰਤ ਇੱਕ ਸੁਤੰਤਰ ਪੱਤਰਕਾਰ ਹਨ ਅਤੇ ਸਾਲ 2023 ਦੀ ਪਾਰੀ ਐੱਮਐੱਮਐੱਫ ਫੈਲੋ ਵੀ ਹਨ।

Photographs

Naveen Macro

ਨਵੀਨ ਮੈਕਰੋ, ਦਿੱਲੀ ਅਧਾਰਤ ਇੱਕ ਸੁਤੰਤਰ ਫ਼ੋਟੋ-ਪੱਤਰਕਾਰ ਅਤੇ ਡਾਕਿਊਮੈਂਟਰੀ ਫ਼ਿਲਮ ਮੇਕਰ ਵੀ ਹਨ। ਉਹ ਸਾਲ 2023 ਦੇ ਪਾਰੀ ਐੱਮਐੱਮਐੱਫ ਫੈਲੋ ਵੀ ਹਨ।

Text Editor

Vishaka George

ਵਿਸ਼ਾਕਾ ਜਾਰਜ ਪਾਰੀ ਵਿਖੇ ਸੀਨੀਅਰ ਸੰਪਾਦਕ ਹੈ। ਉਹ ਰੋਜ਼ੀ-ਰੋਟੀ ਅਤੇ ਵਾਤਾਵਰਣ ਦੇ ਮੁੱਦਿਆਂ ਬਾਰੇ ਰਿਪੋਰਟ ਕਰਦੀ ਹੈ। ਵਿਸ਼ਾਕਾ ਪਾਰੀ ਦੇ ਸੋਸ਼ਲ ਮੀਡੀਆ ਫੰਕਸ਼ਨਾਂ ਦੀ ਮੁਖੀ ਹੈ ਅਤੇ ਪਾਰੀ ਦੀਆਂ ਕਹਾਣੀਆਂ ਨੂੰ ਕਲਾਸਰੂਮ ਵਿੱਚ ਲਿਜਾਣ ਅਤੇ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੇ ਮੁੱਦਿਆਂ ਨੂੰ ਦਸਤਾਵੇਜ਼ਬੱਧ ਕਰਨ ਲਈ ਐਜੁਕੇਸ਼ਨ ਟੀਮ ਵਿੱਚ ਕੰਮ ਕਰਦੀ ਹੈ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।