ਖ਼ੁਸ਼ਹਾਲੀ-ਰਾਜਮਾਰਗ-ਦੇ-ਬੁਲਡੋਜ਼ਰ-ਹੇਠ-ਸਹਿਕਦਾ-ਪਾਰਧੀ-ਸਕੂਲ

Amravati, Maharashtra

Mar 14, 2023

ਖ਼ੁਸ਼ਹਾਲੀ ਰਾਜਮਾਰਗ ਦੇ ਬੁਲਡੋਜ਼ਰ ਹੇਠ ਸਹਿਕਦਾ ਪਾਰਧੀ ਸਕੂਲ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿੱਚ ਸਥਿਤ ਇੱਕ ਸਕੂਲ, ਜੋ ਕਿ ਇਕ ਫਾਂਸੇ ਪਾਰਧੀ ਅਧਿਆਪਕ ਦੁਆਰਾ ਆਪਣੇ ਉਸ ਭਾਈਚਾਰੇ ਦੇ ਬੱਚਿਆਂ ਲਈ ਸ਼ੁਰੂ ਕੀਤਾ ਗਿਆ ਸੀ, ਜੋ ਲੰਮੇ ਸਮੇਂ ਤੋਂ ਕਮਜੋਰ ਅਤੇ ਗਰੀਬ ਭਾਈਚਾਰਾ ਹੈ। ਇਸ ਸਕੂਲ ਨੂੰ 6 ਜੂਨ ਨੂੰ ਢਾਹ ਦਿੱਤਾ ਗਿਆ ਸੀ। ਇਸ ਹਾਦਸੇ ਨੇ ਉਨ੍ਹਾਂ ਨੂੰ ਚਿੰਤਾ ਅਤੇ ਅਨਿਸ਼ਚਿਤਤਾ ਨਾਲ਼ ਭਰ ਦਿੱਤਾ ਹੈ

Author

Jyoti

Translator

Harjot Singh

Want to republish this article? Please write to [email protected] with a cc to [email protected]

Author

Jyoti

ਜਯੋਤੀ ਪੀਪਲਸ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਸੀਨੀਅਰ ਪੱਤਰਕਾਰ ਹਨ; ਉਨ੍ਹਾਂ ਨੇ ਪਹਿਲਾਂ 'Mi Marathi' ਅਤੇ 'Maharashtra1' ਜਿਹੇ ਨਿਊਜ ਚੈਨਲਾਂ ਵਿੱਚ ਵੀ ਕੰਮ ਕੀਤਾ ਹੋਇਆ ਹੈ।

Editor

Sharmila Joshi

ਸ਼ਰਮਿਲਾ ਜੋਸ਼ੀ ਪੀਪਲਸ ਆਰਕਾਈਵ ਆਫ਼ ਰੂਰਲ ਇੰਡੀਆ ਦੀ ਸਾਬਕਾ ਸੰਪਾਦਕ ਹਨ ਅਤੇ ਕਦੇ ਕਦਾਈਂ ਲੇਖਣੀ ਅਤੇ ਪੜ੍ਹਾਉਣ ਦਾ ਕੰਮ ਵੀ ਕਰਦੀ ਹਨ।

Translator

Harjot Singh

ਪੰਜਾਬ ਦੇ ਜੰਮਪਲ ਹਰਜੋਤ ਸਿੰਘ ਇੱਕ ਸੁਤੰਤਰ ਅਨੁਵਾਦਕ ਹਨ। ਉਨ੍ਹਾਂ ਨੇ ਪੰਜਾਬੀ ਸਾਹਿਤ ਵਿੱਚ ਮਾਸਟਰ ਡਿਗਰੀ ਹਾਸਲ ਕੀਤੀ ਹੈ। ਉਨ੍ਹਾਂ ਵੱਲੋਂ ਅਨੁਵਾਦ ਕੀਤੀਆਂ ਕਾਫ਼ੀ ਕਿਤਾਬਾਂ ਛਪ ਚੁੱਕੀਆਂ ਹਨ।