a-gathering-of-gods-pa

Narayanpur, Chhattisgarh

Jul 31, 2025

ਕਬਾਇਲੀ ਦੇਵਤਿਆਂ ਦਾ ਸਮਾਗਮ

ਨਰਾਇਣਪੁਰ ਦਾ ਸਲਾਨਾ ਤਿਉਹਾਰ ਇੱਕ ਜੀਵੰਤ, ਆਨੰਦਮਈ ਜਲਸਾ ਹੈ ਜਿੱਥੇ ਕਬਾਇਲੀ ਦੇਵਤੇ ਅਤੇ ਅਤੇ ਉਹਨਾਂ ਨੂੰ ਮੰਨਣ ਵਾਲ਼ੇ ਇਕੱਠੇ ਹੁੰਦੇ ਅਤੇ ਮੇਲ਼-ਮਿਲਾਪ ਕਰਦੇ ਹਨ ਅਤੇ ਨਾਲ਼ ਹੀ ਇਹ ਤਿਉਹਾਰ ਬਸਤਰ, ਛੱਤੀਸਗੜ ਦੀਆਂ ਬਹੁਲਵਾਦੀ ਰਿਵਾਇਤਾਂ ਦਾ ਆਧਾਰ ਵੀ ਹੈ

Want to republish this article? Please write to [email protected] with a cc to [email protected]

Author

Purusottam Thakur

ਪੁਰਸ਼ੋਤਮ ਠਾਕੁਰ 2015 ਤੋਂ ਪਾਰੀ ਫੈਲੋ ਹਨ। ਉਹ ਪੱਤਰਕਾਰ ਤੇ ਡਾਕਿਊਮੈਂਟਰੀ ਮੇਕਰ ਹਨ। ਮੌਜੂਦਾ ਸਮੇਂ, ਉਹ ਅਜ਼ੀਮ ਪ੍ਰੇਮਜੀ ਫਾਊਂਡੇਸ਼ਨ ਨਾਲ਼ ਜੁੜ ਕੇ ਕੰਮ ਕਰ ਰਹੇ ਹਨ ਤੇ ਸਮਾਜਿਕ ਬਦਲਾਅ ਦੇ ਮੁੱਦਿਆਂ 'ਤੇ ਕਹਾਣੀਆਂ ਲਿਖ ਰਹੇ ਹਨ।

Editor

Priti David

ਪ੍ਰੀਤੀ ਡੇਵਿਡ ਪੀਪਲਜ਼ ਆਰਕਾਈਵ ਆਫ਼ ਇੰਡੀਆ ਦੇ ਇਕ ਪੱਤਰਕਾਰ ਅਤੇ ਪਾਰੀ ਵਿਖੇ ਐਜੁਕੇਸ਼ਨ ਦੇ ਸੰਪਾਦਕ ਹਨ। ਉਹ ਪੇਂਡੂ ਮੁੱਦਿਆਂ ਨੂੰ ਕਲਾਸਰੂਮ ਅਤੇ ਪਾਠਕ੍ਰਮ ਵਿੱਚ ਲਿਆਉਣ ਲਈ ਸਿੱਖਿਅਕਾਂ ਨਾਲ ਅਤੇ ਸਮਕਾਲੀ ਮੁੱਦਿਆਂ ਨੂੰ ਦਸਤਾਵੇਜਾ ਦੇ ਰੂਪ ’ਚ ਦਰਸਾਉਣ ਲਈ ਨੌਜਵਾਨਾਂ ਨਾਲ ਕੰਮ ਕਰਦੀ ਹਨ ।

Photo Editor

Binaifer Bharucha

ਬਿਨਾਈਫਰ ਭਾਰੂਚਾ ਮੁੰਬਈ ਅਧਾਰਤ ਫ੍ਰੀਲਾਂਸ ਫ਼ੋਟੋਗ੍ਰਾਫ਼ਰ ਹਨ ਅਤੇ ਪੀਪਲਸ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਫ਼ੋਟੋ ਐਡੀਟਰ ਹਨ।

Translator

Navneet Kaur Dhaliwal

ਨਵਨੀਤ ਕੌਰ ਧਾਲੀਵਾਲ ਪੰਜਾਬ ਵਿੱਚ ਇੱਕ ਖੇਤੀ ਵਿਗਿਆਨੀ ਹਨ। ਉਹਨਾਂ ਦਾ ਵਿਸ਼ਵਾਸ ਇੱਕ ਦਿਆਲੂ ਸਮਾਜ ਦੇ ਨਿਰਮਾਣ ਵਿੱਚ, ਕੁਦਰਤੀ ਸੰਸਾਧਨਾਂ ਦੀ ਰੱਖਿਆ ਕਰਨ ਵਿੱਚ ਅਤੇ ਰਿਵਾਇਤੀ ਗਿਆਨ ਨੂੰ ਸੰਭਾਲ ਕੇ ਰੱਖਣ ਦੇ ਵਿੱਚ ਹੈ।