all-work-and-no-play-for-cricket-ball-makers-pa

Meerut, Uttar Pradesh

Jul 18, 2023

ਕ੍ਰਿਕੇਟ ਦੀ ਚਕਾਚੌਂਧ ਤੋਂ ਕੋਹਾਂ ਦੂਰ, ਇੱਕ ਜੀਵਨ ਇਹ ਵੀ

ਕ੍ਰਿਕਟ ਦੀ ਖੇਡ ਵਿੱਚ, ਚਮਕਦਾਰ ਲਾਲ ਗੇਂਦ ਕੇਂਦਰ ਵਿੱਚ ਹੁੰਦੀ ਹੈ, ਜੋ ਕਿ ਬਹੁਤ ਹੁਨਰਮੰਦ ਕਾਰੀਗਰਾਂ ਦੁਆਰਾ ਤਿਆਰ ਕੀਤੀ ਜਾਂਦੀ ਹੈ। ਉਹ ਘੰਟਿਆ-ਬੱਧੀ ਟੈਨਿੰਗ, ਗ੍ਰੀਸਿੰਗ, ਕਟਿੰਗ, ਸਿਲਾਈ, ਆਕਾਰ ਦੇਣ, ਰੋਗਨ ਫੇਰਨ ਅਤੇ ਮੋਹਰ ਲਗਾਉਣ ਦਾ ਕੰਮ ਕਰਦੇ ਹਨ। ਕ੍ਰਿਕਟ ਦੀ ਦੁਨੀਆ ਦੀ ਚਮਕ-ਦਮਕ ਤੋਂ ਕੋਹਾਂ ਦੂਰ, ਇਹ ਅਜੇ ਵੀ ਇੱਕ ਜਾਤੀ-ਅਧਾਰਤ ਪੇਸ਼ਾ ਹੈ

Want to republish this article? Please write to [email protected] with a cc to [email protected]

Author

Shruti Sharma

ਸ਼ਰੂਤੀ ਸ਼ਰਮਾ ਇੱਕ MMF-PARI (2022-23) ਵਜੋਂ ਜੁੜੀ ਹੋਈ ਹਨ। ਉਹ ਸੈਂਟਰ ਫਾਰ ਸਟੱਡੀਜ਼ ਇਨ ਸੋਸ਼ਲ ਸਾਇੰਸਿਜ਼, ਕਲਕੱਤਾ ਵਿਖੇ ਭਾਰਤ ਵਿੱਚ ਖੇਡਾਂ ਦੇ ਸਮਾਨ ਦੇ ਨਿਰਮਾਣ ਦੇ ਸਮਾਜਿਕ ਇਤਿਹਾਸ ਉੱਤੇ ਪੀਐੱਚਡੀ ਕਰ ਰਹੀ ਹਨ।

Editor

Riya Behl

ਰੀਆ ਬਹਿਲ ਲਿੰਗ ਅਤੇ ਸਿੱਖਿਆ ਦੇ ਮੁੱਦਿਆਂ 'ਤੇ ਲਿਖਣ ਵਾਲ਼ੀ ਮਲਟੀਮੀਡੀਆ ਪੱਤਰਕਾਰ ਹਨ। ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ (PARI) ਦੀ ਸਾਬਕਾ ਸੀਨੀਅਰ ਸਹਾਇਕ ਸੰਪਾਦਕ, ਰੀਆ ਨੇ ਵੀ PARI ਨੂੰ ਕਲਾਸਰੂਮ ਵਿੱਚ ਲਿਆਉਣ ਲਈ ਵਿਦਿਆਰਥੀਆਂ ਅਤੇ ਸਿੱਖਿਅਕਾਂ ਨਾਲ ਮਿਲ਼ ਕੇ ਕੰਮ ਕੀਤਾ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।