boom-boom-mattukarars-we-are-still-in-the-dark-pa

Thanjavur, Tamil Nadu

Jul 12, 2025

ਬੂਮ ਬੂਮ ਮੱਟੂਕਾਰਰ: ‘ਹਨ੍ਹੇਰਾ ਸਾਡਾ ਨਸੀਬ ਨਹੀਂ ਮਜ਼ਬੂਰੀ ਹੈ’

ਇਸ ਖ਼ਾਨਾਬਦੋਸ਼ੀ ਭਾਈਚਾਰੇ ਦੀ ਬਸਤੀ ਵਿੱਚ ਸਭ ਤੋਂ ਬੁਨਿਆਦੀ ਸਹੂਲਤ ਦੀ ਔੜ ਨੇ ਉਨ੍ਹਾਂ ਨੂੰ ਹੋਰ ਹਾਸ਼ੀਏ ’ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਪਾਲਨੀ ਕੁਮਾਰ ਆਪਣੇ ਅਤੀਤ ਅਤੇ ਵਰਤਮਾਨ ਦੀ ਵਾਰਤਾ ਸੁਣਾਉਂਦੇ ਹਨ

Want to republish this article? Please write to [email protected] with a cc to [email protected]

Author

M. Palani Kumar

ਐੱਮ. ਪਲਾਨੀ ਕੁਮਾਰ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਦੇ ਸਟਾਫ਼ ਫ਼ੋਟੋਗ੍ਰਾਫ਼ਰ ਹਨ। ਉਹ ਮਜ਼ਦੂਰ-ਸ਼੍ਰੇਣੀ ਦੀਆਂ ਔਰਤਾਂ ਅਤੇ ਹਾਸ਼ੀਏ 'ਤੇ ਪਏ ਲੋਕਾਂ ਦੇ ਜੀਵਨ ਨੂੰ ਦਸਤਾਵੇਜ਼ੀ ਰੂਪ ਦੇਣ ਵਿੱਚ ਦਿਲਚਸਪੀ ਰੱਖਦੇ ਹਨ। ਪਲਾਨੀ ਨੂੰ 2021 ਵਿੱਚ ਐਂਪਲੀਫਾਈ ਗ੍ਰਾਂਟ ਅਤੇ 2020 ਵਿੱਚ ਸਮਯਕ ਦ੍ਰਿਸ਼ਟੀ ਅਤੇ ਫ਼ੋਟੋ ਸਾਊਥ ਏਸ਼ੀਆ ਗ੍ਰਾਂਟ ਮਿਲ਼ੀ ਹੈ। ਉਨ੍ਹਾਂ ਨੂੰ 2022 ਵਿੱਚ ਪਹਿਲਾ ਦਯਾਨੀਤਾ ਸਿੰਘ-ਪਾਰੀ ਦਸਤਾਵੇਜ਼ੀ ਫੋਟੋਗ੍ਰਾਫ਼ੀ ਪੁਰਸਕਾਰ ਵੀ ਮਿਲ਼ਿਆ। ਪਲਾਨੀ ਤਾਮਿਲਨਾਡੂ ਵਿੱਚ ਹੱਥੀਂ ਮੈਲ਼ਾ ਢੋਹਣ ਦੀ ਪ੍ਰਥਾ ਦਾ ਪਰਦਾਫਾਸ਼ ਕਰਨ ਵਾਲ਼ੀ ਤਾਮਿਲ (ਭਾਸ਼ਾ ਦੀ) ਦਸਤਾਵੇਜ਼ੀ ਫ਼ਿਲਮ 'ਕਾਕੂਸ' (ਟਾਇਲਟ) ਦੇ ਸਿਨੇਮੈਟੋਗ੍ਰਾਫ਼ਰ ਵੀ ਸਨ।

Editor

Priti David

ਪ੍ਰੀਤੀ ਡੇਵਿਡ ਪੀਪਲਜ਼ ਆਰਕਾਈਵ ਆਫ਼ ਇੰਡੀਆ ਦੇ ਇਕ ਪੱਤਰਕਾਰ ਅਤੇ ਪਾਰੀ ਵਿਖੇ ਐਜੁਕੇਸ਼ਨ ਦੇ ਸੰਪਾਦਕ ਹਨ। ਉਹ ਪੇਂਡੂ ਮੁੱਦਿਆਂ ਨੂੰ ਕਲਾਸਰੂਮ ਅਤੇ ਪਾਠਕ੍ਰਮ ਵਿੱਚ ਲਿਆਉਣ ਲਈ ਸਿੱਖਿਅਕਾਂ ਨਾਲ ਅਤੇ ਸਮਕਾਲੀ ਮੁੱਦਿਆਂ ਨੂੰ ਦਸਤਾਵੇਜਾ ਦੇ ਰੂਪ ’ਚ ਦਰਸਾਉਣ ਲਈ ਨੌਜਵਾਨਾਂ ਨਾਲ ਕੰਮ ਕਰਦੀ ਹਨ ।

Translator

Inderjeet Singh

ਇੰਦਰਜੀਤ ਸਿੰਘ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਗਰੇਜ਼ੀ ਵਿਭਾਗ ਵਿੱਚ ਅਸਿਸਟੈਂਟ ਪ੍ਰੋਫੈਸਰ ਹਨ। ਅਨੁਵਾਦ ਅਧਿਐਨ ਉਹਨਾਂ ਦੇ ਮੁੱਖ ਵਿਸ਼ਾ ਹੈ। ਉਹਨਾਂ ਨੇ ‘The Diary of A Young Girl’ ਦਾ ਪੰਜਾਬੀ ਤਰਜਮਾ ਕੀਤਾ ਹੈ।