braille-and-the-ballot-pa

Kolkata, West Bengal

May 24, 2024

ਬ੍ਰੇਲ ਅਤੇ ਬੈਲਟ ਪੇਪਰ

ਹਾਲਾਂਕਿ ਅਪਾਹਜ ਵਿਅਕਤੀਆਂ ਨੂੰ ਵੋਟ ਪਾਉਣ ਦੀ ਸਹੂਲਤ ਲਈ ਸਰਕਾਰੀ ਨਿਯਮ ਲਾਗੂ ਹਨ, ਪਰ ਇਸ ਗੱਲ ਦੀ ਕੋਈ ਗਰੰਟੀ ਨਹੀਂ ਹੈ ਕਿ ਬਬਲੂ ਕੈਬਰਤਾ ਵਰਗੇ ਕੁਝ ਲੋਕ 2024 ਦੀਆਂ ਚੋਣਾਂ ਵਿੱਚ ਵੋਟ ਪਾਉਣ ਦੇ ਯੋਗ ਹੋਣਗੇ

Want to republish this article? Please write to [email protected] with a cc to [email protected]

Author

Sarbajaya Bhattacharya

ਸਰਬਜਯਾ ਭੱਟਾਚਾਰਿਆ, ਪਾਰੀ ਦੀ ਸੀਨੀਅਰ ਸਹਾਇਕ ਸੰਪਾਦਕ ਹਨ। ਉਹ ਬੰਗਾਲੀ ਭਾਸ਼ਾ ਦੀ ਮਾਹਰ ਅਨੁਵਾਦਕ ਵੀ ਹਨ। ਕੋਲਕਾਤਾ ਵਿਖੇ ਰਹਿੰਦਿਆਂ ਉਹਨਾਂ ਨੂੰ ਸ਼ਹਿਰ ਦੇ ਇਤਿਹਾਸ ਤੇ ਘੁਮੱਕੜ ਸਾਹਿਤ ਬਾਰੇ ਜਾਣਨ 'ਚ ਰੁਚੀ ਹੈ।

Editor

Priti David

ਪ੍ਰੀਤੀ ਡੇਵਿਡ ਪੀਪਲਜ਼ ਆਰਕਾਈਵ ਆਫ਼ ਇੰਡੀਆ ਦੇ ਇਕ ਪੱਤਰਕਾਰ ਅਤੇ ਪਾਰੀ ਵਿਖੇ ਐਜੁਕੇਸ਼ਨ ਦੇ ਸੰਪਾਦਕ ਹਨ। ਉਹ ਪੇਂਡੂ ਮੁੱਦਿਆਂ ਨੂੰ ਕਲਾਸਰੂਮ ਅਤੇ ਪਾਠਕ੍ਰਮ ਵਿੱਚ ਲਿਆਉਣ ਲਈ ਸਿੱਖਿਅਕਾਂ ਨਾਲ ਅਤੇ ਸਮਕਾਲੀ ਮੁੱਦਿਆਂ ਨੂੰ ਦਸਤਾਵੇਜਾ ਦੇ ਰੂਪ ’ਚ ਦਰਸਾਉਣ ਲਈ ਨੌਜਵਾਨਾਂ ਨਾਲ ਕੰਮ ਕਰਦੀ ਹਨ ।

Illustration

Antara Raman

ਅੰਤਰਾ ਰਮਨ ਚਿਤਰਕ ਹਨ ਅਤੇ ਉਹ ਸਮਾਜਿਕ ਪ੍ਰਕਿਰਿਆਵਾਂ ਦੇ ਹਿੱਤਾਂ ਅਤੇ ਮਿਥਿਆਸ ਦੀ ਕਲਪਨਾ ਨਾਲ਼ ਜੁੜੀ ਹੋਈ ਵੈੱਬਸਾਈਟ ਡਿਜਾਈਨਰ ਹਨ। ਉਹ ਸ਼੍ਰਿਸ਼ਟੀ ਇੰਸਟੀਚਿਊਟ ਆਫ਼ ਆਰਟ, ਡਿਜਾਇਨ ਐਂਡ ਟਕਨਾਲੋਜੀ, ਬੰਗਲੁਰੂ ਤੋਂ ਗ੍ਰੈਜੁਏਟ ਹਨ, ਉਹ ਮੰਨਦੀ ਹਨ ਕਿ ਕਹਾਣੀ-ਕਹਿਣ ਅਤੇ ਚਿਤਰਣ ਦੇ ਇਹ ਸੰਸਾਰ ਪ੍ਰਤੀਕਾਤਮਕ ਹਨ।

Photographs

Prolay Mondal

ਪ੍ਰੋਲੇ ਮੰਡਲ ਨੇ ਜਾਦਵਪੁਰ ਯੂਨੀਵਰਸਿਟੀ ਦੇ ਬੰਗਾਲੀ ਵਿਭਾਗ ਤੋਂ ਐਮ.ਫਿਲ ਕੀਤੀ ਹੈ। ਉਹ ਇਸ ਸਮੇਂ ਯੂਨੀਵਰਸਿਟੀ ਦੇ ਸਕੂਲ ਆਫ ਕਲਚਰਲ ਟੈਕਸਟਸ ਐਂਡ ਰਿਕਾਰਡਜ਼ ਵਿੱਚ ਕੰਮ ਕਰਦਾ ਹੈ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।