chasing-gold-on-a-tar-road-in-parbhani-pa

Parbhani, Maharashtra

Aug 29, 2023

ਤਮਗ਼ੇ ਦਾ ਪਿੱਛਾ ਕਰਦੀਆਂ ਪੁਲਾਂਘਾਂ

ਮਹਾਰਾਸ਼ਟਰ ਦੇ ਪੇਂਡੂ ਇਲਾਕੇ ਦੇ ਨੌਜਵਾਨ ਅਥਲੀਟ ਮਾੜੀ ਸਮੱਗਰੀ ਤੇ ਸਰਕਾਰ ਦੀ ਮਦਦ ਦੀ ਸਾਫ਼ ਅਣਹੋਂਦ ਦੇ ਬਾਵਜੂਦ ਮੈਡਲ ਜਿੱਤ ਰਹੇ ਹਨ। ਰਾਸ਼ਟਰੀ ਖੇਡ ਦਿਵਸ ਨੂੰ ਸਮਰਪਤ ਸਟੋਰੀ, ਜੋ 29 ਅਗਸਤ ਨੂੰ ਮਨਾਇਆ ਗਿਆ

Want to republish this article? Please write to [email protected] with a cc to [email protected]

Author

Jyoti

ਜਯੋਤੀ ਪੀਪਲਸ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਸੀਨੀਅਰ ਪੱਤਰਕਾਰ ਹਨ; ਉਨ੍ਹਾਂ ਨੇ ਪਹਿਲਾਂ 'Mi Marathi' ਅਤੇ 'Maharashtra1' ਜਿਹੇ ਨਿਊਜ ਚੈਨਲਾਂ ਵਿੱਚ ਵੀ ਕੰਮ ਕੀਤਾ ਹੋਇਆ ਹੈ।

Editor

Pratishtha Pandya

ਪ੍ਰਤਿਸ਼ਠਾ ਪਾਂਡਿਆ PARI ਵਿੱਚ ਇੱਕ ਸੀਨੀਅਰ ਸੰਪਾਦਕ ਹਨ ਜਿੱਥੇ ਉਹ PARI ਦੇ ਰਚਨਾਤਮਕ ਲੇਖਣ ਭਾਗ ਦੀ ਅਗਵਾਈ ਕਰਦੀ ਹਨ। ਉਹ ਪਾਰੀਭਾਸ਼ਾ ਟੀਮ ਦੀ ਮੈਂਬਰ ਵੀ ਹਨ ਅਤੇ ਗੁਜਰਾਤੀ ਵਿੱਚ ਕਹਾਣੀਆਂ ਦਾ ਅਨੁਵਾਦ ਅਤੇ ਸੰਪਾਦਨ ਵੀ ਕਰਦੀ ਹਨ। ਪ੍ਰਤਿਸ਼ਠਾ ਦੀਆਂ ਕਵਿਤਾਵਾਂ ਗੁਜਰਾਤੀ ਅਤੇ ਅੰਗਰੇਜ਼ੀ ਵਿੱਚ ਪ੍ਰਕਾਸ਼ਿਤ ਹੋ ਚੁੱਕਿਆਂ ਹਨ।

Translator

Arshdeep Arshi

ਅਰਸ਼ਦੀਪ, ਚੰਡੀਗੜ੍ਹ ਵਿੱਚ ਰਹਿੰਦਿਆਂ ਪਿਛਲੇ ਪੰਜ ਸਾਲਾਂ ਤੋਂ ਪੱਤਕਾਰੀ ਦੀ ਦੁਨੀਆ ਵਿੱਚ ਹਨ ਤੇ ਨਾਲ਼ੋਂ-ਨਾਲ਼ ਅਨੁਵਾਦ ਦਾ ਕੰਮ ਵੀ ਕਰਦੀ ਹਨ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਅੰਗਰੇਜੀ ਸਾਹਿਤ (ਐੱਮ. ਫਿਲ) ਦੀ ਪੜ੍ਹਾਈ ਕੀਤੀ ਹੋਈ ਹੈ।