dancing-to-abusive-tunes-in-bihar-pa

Patna, Bihar

Oct 31, 2023

ਬਿਹਾਰ: ਅਸ਼ਲੀਲ ਗਾਣਿਆਂ 'ਤੇ ਨੱਚੋ ਜਾਂ ਫਿਰ ਗੋਲ਼ੀ ਖਾਓ

ਬਿਹਾਰ ਵਿੱਚ ਆਰਕੈਸਟਰਾ ਸਮਾਗਮਾਂ ਵਿੱਚ ਨੱਚਣ ਵਾਲ਼ੀਆਂ ਨੌਜਵਾਨ ਕੁੜੀਆਂ ਨੂੰ ਰੋਜ਼ਮੱਰਾਂ ਦੀ ਜ਼ਿੰਦਗੀ ਵਿੱਚ ਪਰੇਸ਼ਾਨੀਆਂ ਅਤੇ ਦੁਰਵਿਵਹਾਰ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨਾਲ਼ ਬਦਸਲੂਕੀ ਕਰਨ ਵਾਲ਼ੇ ਮਰਦ ਹੁੰਦੇ ਹਨ, ਜਿਨ੍ਹਾਂ ਨੂੰ ਕੋਈ ਸਵਾਲ ਕਰਨ ਵਾਲ਼ਾ ਨਹੀਂ ਹੁੰਦਾ। ਪਰ ਆਪਣੇ ਭੁੱਖੇ ਢਿੱਡ ਨੂੰ ਭਰਨ ਖ਼ਾਤਰ ਇਨ੍ਹਾਂ ਔਰਤਾਂ ਨੂੰ ਇਹ ਸਭ ਬਰਦਾਸ਼ਤ ਕਰਨਾ ਪੈਂਦਾ ਹੈ

Want to republish this article? Please write to [email protected] with a cc to [email protected]

Student Reporter

Dipshikha Singh

ਭਾਰਤ ਦੇ ਬਿਹਾਰ ਦੀ ਰਹਿਣ ਵਾਲ਼ੀ 23 ਸਾਲਾ ਦੀਪਸ਼ਿਖਾ ਸਿੰਘ ਨੇ ਅਜ਼ੀਮ ਪ੍ਰੇਮਜੀ ਯੂਨੀਵਰਸਿਟੀ ਤੋਂ ਵਿਕਾਸ ਵਿੱਚ ਮਾਸਟਰ ਦੀ ਡਿਗਰੀ ਪ੍ਰਾਪਤ ਕੀਤੀ ਹੈ। ਉਹ ਔਰਤਾਂ ਅਤੇ ਉਨ੍ਹਾਂ ਦੇ ਜੀਵਨ ਦੀਆਂ ਅਕਸਰ ਅਣਗੌਲੀਆਂ ਰਹਿ ਜਾਣ ਵਾਲ਼ੀਆਂ ਕਹਾਣੀਆਂ ਨੂੰ ਉਜਾਗਰ ਕਰਨ ਦੀ ਉਮੀਦ ਕਰਦੀ ਹਨ।

Editor

Dipanjali Singh

ਦਿਪਾਂਜਲੀ ਸਿੰਘ, ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਸਹਾਇਕ ਸੰਪਾਦਕ ਹਨ। ਉਹ ਪਾਰੀ ਲਾਈਬ੍ਰੇਰੀ ਵਾਸਤੇ ਦਸਤਾਵੇਜਾਂ ਦੀ ਖੋਜ ਕਰਨ ਤੇ ਇਕੱਠੇ ਕਰਨ ਵਿੱਚ ਵੀ ਯੋਗਦਾਨ ਪਾਉਂਦੀ ਹਨ।

Editor

Riya Behl

ਰੀਆ ਬਹਿਲ ਲਿੰਗ ਅਤੇ ਸਿੱਖਿਆ ਦੇ ਮੁੱਦਿਆਂ 'ਤੇ ਲਿਖਣ ਵਾਲ਼ੀ ਮਲਟੀਮੀਡੀਆ ਪੱਤਰਕਾਰ ਹਨ। ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ (PARI) ਦੀ ਸਾਬਕਾ ਸੀਨੀਅਰ ਸਹਾਇਕ ਸੰਪਾਦਕ, ਰੀਆ ਨੇ ਵੀ PARI ਨੂੰ ਕਲਾਸਰੂਮ ਵਿੱਚ ਲਿਆਉਣ ਲਈ ਵਿਦਿਆਰਥੀਆਂ ਅਤੇ ਸਿੱਖਿਅਕਾਂ ਨਾਲ ਮਿਲ਼ ਕੇ ਕੰਮ ਕੀਤਾ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।