fire-water-mountains-plains-pa

Narmada, Gujarat

Jul 02, 2025

ਅੱਗ, ਪਾਣੀ, ਪਹਾੜ ਤੇ ਮੈਦਾਨ

ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਮਹੂਪਾੜਾ ਦੇ ਆਦਿਵਾਸੀ ਕਵੀ ਦੁਨੀਆ ਦੇ ਨਿਯਮ ਸਮਝਣ ਦੀ ਕੋਸ਼ਿਸ਼ ਕਰ ਰਹੇ ਹਨ ਜਿਨ੍ਹਾਂ ਦੀ ਇਸ ਕੋਸ਼ਿਸ਼ ਵਿੱਚ ਕੁਦਰਤ ਨਾਲ਼ ਸਾਂਝ ਰੱਖਣ ਵਾਲ਼ੇ ਚਿੱਤਰਕਾਰ, ਇੱਕ ਸਾਥੀ ਕਵੀ ਤੇ ਇੱਕ ਅਨੁਵਾਦਕ ਵੀ ਉਨ੍ਹਾਂ ਦਾ ਸਾਥ ਦਿੰਦਿਆਂ ਇਸ ਨਿਜ਼ਾਮ ਦੀਆਂ ਹੋਰ-ਹੋਰ ਪਰਤਾਂ ਤੱਕ ਪਹੁੰਚਦੇ ਜਾਂਦੇ ਤੇ ਉਨ੍ਹਾਂ ਨੂੰ ਖੋਲ੍ਹਦੇ ਜਾਂਦੇ ਹਨ

Want to republish this article? Please write to [email protected] with a cc to [email protected]

Poem

Jitendra Vasava

ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਮਹੁਪਾੜਾ ਦੇ ਰਹਿਣ ਵਾਲ਼ੇ ਜਤਿੰਦਰ ਵਸਾਵਾ ਇੱਕ ਕਵੀ ਹਨ, ਜੋ ਦੇਹਵਲੀ ਭੀਲੀ ਵਿੱਚ ਲਿਖਦੇ ਹਨ। ਉਹ ਆਦਿਵਾਸੀ ਸਾਹਿਤ ਅਕਾਦਮੀ (2014) ਦੇ ਸੰਸਥਾਪਕ ਪ੍ਰਧਾਨ ਅਤੇ ਆਦਿਵਾਸੀ ਅਵਾਜ਼ਾਂ ਨੂੰ ਥਾਂ ਦੇਣ ਵਾਲ਼ੇ ਇੱਕ ਕਵਿਤਾ ਕੇਂਦਰਤ ਰਸਾਲੇ ਲਖਾਰਾ ਦੇ ਸੰਪਾਦਕ ਹਨ। ਉਨ੍ਹਾਂ ਨੇ ਆਦਿਵਾਸੀਆਂ ਦੇ ਮੌਖਿਕ (ਜ਼ੁਬਾਨੀ) ਸਾਹਿਤ ਨੂੰ ਲੈ ਕੇ ਚਾਰ ਕਿਤਾਬਾਂ ਵੀ ਪ੍ਰਕਾਸ਼ਤ ਕੀਤੀਆਂ ਹਨ। ਉਹ ਨਰਮਦਾ ਜ਼ਿਲ੍ਹੇ ਦੇ ਭੀਲਾਂ ਦੀਆਂ ਮੌਖਿਕ ਲੋਕ-ਕਥਾਵਾਂ ਦੇ ਸੱਭਿਆਚਾਰ ਅਤੇ ਪੌਰਾਣਿਕ ਪੱਖਾਂ ‘ਤੇ ਖ਼ੋਜ਼ ਕਰ ਰਹੇ ਹਨ। ਪਾਰੀ ਵਿਖੇ ਪ੍ਰਕਾਸ਼ਤ ਕਵਿਤਾਵਾਂ ਉਨ੍ਹਾਂ ਦੇ ਆਉਣ ਵਾਲ਼ੇ ਪਹਿਲੇ ਕਾਵਿ-ਸੰਗ੍ਰਹਿ ਦਾ ਹਿੱਸਾ ਹਨ।

Illustration

Labani Jangi

ਲਾਬਾਨੀ ਜਾਂਗੀ ਪੱਛਮੀ ਬੰਗਾਲ ਦੇ ਨਦਿਆ ਜ਼ਿਲ੍ਹੇ ਦੀ ਇੱਕ ਕੁਸ਼ਲ ਪੇਂਟਰ ਹਨ ਤੇ ਉਨ੍ਹਾਂ ਨੇ ਇਸ ਵਾਸਤੇ ਕੋਈ ਰਸਮੀ ਸਿਖਲਾਈ ਹਾਸਲ ਨਹੀਂ ਕੀਤੀ। ਉਹ 2025 ਵਿੱਚ T.M. ਕ੍ਰਿਸ਼ਨਾ-PARI ਇਨਾਮ ਦੀ ਪਹਿਲੀ ਜੇਤੂ ਵੀ ਰਹੇ ਹਨ ਅਤੇ 2020 ਵਿੱਚ PARI ਫੈਲੋ ਵੀ ਰਹਿ ਚੁੱਕੇ ਹਨ। ਲਾਬਾਨੀ, ਕੋਲਕਾਤਾ ਦੇ 'ਸੈਂਟਰ ਫ਼ਾਰ ਸਟੱਡੀਜ਼ ਇਨ ਸੋਸ਼ਲ ਸਾਇੰਸਸ' ਤੋਂ ਮਜ਼ਦੂਰਾਂ ਦੇ ਪਲਾਇਨ ਦੇ ਮੁੱਦਿਆਂ ਨੂੰ ਲੈ ਕੇ ਪੀਐੱਚਡੀ ਲਿਖ ਰਹੇ ਹਨ।

Text

Shankar N. Kenchanuru

ਸ਼ੰਕਰ ਐੱਨ ਕੇਂਚਾਨੁਰੂ ਇੱਕ ਕਵੀ, ਅਨੁਵਾਦਕ ਅਤੇ ਪਾਰੀ ਵਿਖੇ ਕੰਨੜ ਭਾਸ਼ਾ ਦੇ ਅਨੁਵਾਦ ਦੇ ਸੰਪਾਦਕ ਹਨ।

Text

Labani Jangi

ਲਾਬਾਨੀ ਜਾਂਗੀ ਪੱਛਮੀ ਬੰਗਾਲ ਦੇ ਨਦਿਆ ਜ਼ਿਲ੍ਹੇ ਦੀ ਇੱਕ ਕੁਸ਼ਲ ਪੇਂਟਰ ਹਨ ਤੇ ਉਨ੍ਹਾਂ ਨੇ ਇਸ ਵਾਸਤੇ ਕੋਈ ਰਸਮੀ ਸਿਖਲਾਈ ਹਾਸਲ ਨਹੀਂ ਕੀਤੀ। ਉਹ 2025 ਵਿੱਚ T.M. ਕ੍ਰਿਸ਼ਨਾ-PARI ਇਨਾਮ ਦੀ ਪਹਿਲੀ ਜੇਤੂ ਵੀ ਰਹੇ ਹਨ ਅਤੇ 2020 ਵਿੱਚ PARI ਫੈਲੋ ਵੀ ਰਹਿ ਚੁੱਕੇ ਹਨ। ਲਾਬਾਨੀ, ਕੋਲਕਾਤਾ ਦੇ 'ਸੈਂਟਰ ਫ਼ਾਰ ਸਟੱਡੀਜ਼ ਇਨ ਸੋਸ਼ਲ ਸਾਇੰਸਸ' ਤੋਂ ਮਜ਼ਦੂਰਾਂ ਦੇ ਪਲਾਇਨ ਦੇ ਮੁੱਦਿਆਂ ਨੂੰ ਲੈ ਕੇ ਪੀਐੱਚਡੀ ਲਿਖ ਰਹੇ ਹਨ।

Text

Devesh

ਦੇਵੇਸ਼ ਇੱਕ ਕਵੀ, ਪੱਤਰਕਾਰ, ਫ਼ਿਲਮ ਨਿਰਮਾਤਾ ਤੇ ਅਨੁਵਾਦਕ ਹਨ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਹਿੰਦੀ ਅਨੁਵਾਦ ਦੇ ਸੰਪਾਦਕ ਹਨ।

Editor

Pratishtha Pandya

ਪ੍ਰਤਿਸ਼ਠਾ ਪਾਂਡਿਆ, ਪਾਰੀ ਦੇ ਸੀਨੀਅਰ ਸੰਪਾਦਕ ਹਨ ਤੇ ਉਹ ਪਾਰੀ ਦੇ ਰਚਨਾਤਮਕ ਲੇਖਣ ਸੈਕਸ਼ਨਾਂ ਦੀ ਅਗਵਾਈ ਵੀ ਕਰਦੇ ਹਨ। ਉਹ ਪਾਰੀਭਾਸ਼ਾ ਟੀਮ ਦੀ ਮੈਂਬਰ ਹੋਣ ਦੇ ਨਾਲ਼ ਨਾਲ਼ ਅਨੁਵਾਦਕ ਵੀ ਹਨ ਤੇ ਗੁਜਰਾਤੀ ਸਟੋਰੀਆਂ ਵੀ ਸੰਪਾਦਨ ਕਰਦੇ ਹਨ। ਪ੍ਰਤਿਸ਼ਠਾ ਦੀਆਂ ਕਈ ਕਵਿਤਾਵਾਂ ਗੁਜਰਾਤੀ ਤੇ ਅੰਗਰੇਜ਼ੀ ਭਾਸ਼ਾ ਵਿੱਚ ਛਪ ਚੁੱਕੀਆਂ ਹਨ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੋਈ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਪੰਜਾਬੀ ਅਨੁਵਾਦ ਦੇ ਸੰਪਾਦਕ ਹਨ ਤੇ ਸਮਾਜਿਕ ਕਾਰਕੁੰਨ ਵੀ ਹਨ।