gond-art-stories-of-the-forest-and-the-land-pa

Bhopal, Madhya Pradesh

Apr 07, 2024

ਗੌਂਦ ਕਲਾ: ਜ਼ਮੀਨ ਤੇ ਜੰਗਲ ਦੀਆਂ ਕਹਾਣੀਆਂ

ਸੁਰੇਸ਼ ਧੁਰਵੇ ਆਪਣੀ ਚਿੱਤਰਕਾਰੀ ਜ਼ਰੀਏ ਕਹਾਣੀਆਂ ਕਹਿੰਦਾ ਹੈ...ਜੰਗਲਾਂ, ਰੁੱਖਾਂ ਅਤੇ ਜਾਨਵਰਾਂ ਤੇ ਲੋਕਾਂ ਦੀਆਂ, ਤੇ ਉਹਨਾਂ ਦੀ ਇੱਕ-ਦੂਜੇ ਉੱਤੇ ਅਹਿਮ ਨਿਰਭਰਤਾ ਦੀਆਂ। ਭੋਪਾਲ ਵਿੱਚ ਰਹਿੰਦੇ ਉਸ ਵਰਗੇ ਗੌਂਦ ਕਲਾਕਾਰਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ 2023 ਵਿੱਚ ਕਲਾ ਲਈ ਦਿੱਤੇ ਗਏ ਭੂਗੋਲਿਕ ਸੂਚਕ (GI) ਵਿੱਚ ਸ਼ਾਮਲ ਨਹੀਂ ਕੀਤਾ ਗਿਆ

Want to republish this article? Please write to [email protected] with a cc to [email protected]

Author

Priti David

ਪ੍ਰੀਤੀ ਡੇਵਿਡ ਪੀਪਲਜ਼ ਆਰਕਾਈਵ ਆਫ਼ ਇੰਡੀਆ ਦੇ ਇਕ ਪੱਤਰਕਾਰ ਅਤੇ ਪਾਰੀ ਵਿਖੇ ਐਜੁਕੇਸ਼ਨ ਦੇ ਸੰਪਾਦਕ ਹਨ। ਉਹ ਪੇਂਡੂ ਮੁੱਦਿਆਂ ਨੂੰ ਕਲਾਸਰੂਮ ਅਤੇ ਪਾਠਕ੍ਰਮ ਵਿੱਚ ਲਿਆਉਣ ਲਈ ਸਿੱਖਿਅਕਾਂ ਨਾਲ ਅਤੇ ਸਮਕਾਲੀ ਮੁੱਦਿਆਂ ਨੂੰ ਦਸਤਾਵੇਜਾ ਦੇ ਰੂਪ ’ਚ ਦਰਸਾਉਣ ਲਈ ਨੌਜਵਾਨਾਂ ਨਾਲ ਕੰਮ ਕਰਦੀ ਹਨ ।

Editor

Vishaka George

ਵਿਸ਼ਾਕਾ ਜਾਰਜ ਪਾਰੀ ਵਿਖੇ ਸੀਨੀਅਰ ਸੰਪਾਦਕ ਹੈ। ਉਹ ਰੋਜ਼ੀ-ਰੋਟੀ ਅਤੇ ਵਾਤਾਵਰਣ ਦੇ ਮੁੱਦਿਆਂ ਬਾਰੇ ਰਿਪੋਰਟ ਕਰਦੀ ਹੈ। ਵਿਸ਼ਾਕਾ ਪਾਰੀ ਦੇ ਸੋਸ਼ਲ ਮੀਡੀਆ ਫੰਕਸ਼ਨਾਂ ਦੀ ਮੁਖੀ ਹੈ ਅਤੇ ਪਾਰੀ ਦੀਆਂ ਕਹਾਣੀਆਂ ਨੂੰ ਕਲਾਸਰੂਮ ਵਿੱਚ ਲਿਜਾਣ ਅਤੇ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੇ ਮੁੱਦਿਆਂ ਨੂੰ ਦਸਤਾਵੇਜ਼ਬੱਧ ਕਰਨ ਲਈ ਐਜੁਕੇਸ਼ਨ ਟੀਮ ਵਿੱਚ ਕੰਮ ਕਰਦੀ ਹੈ।

Video Editor

Sinchita Parbat

ਸਿੰਚਿਤਾ ਪਾਰਬਤ People’s Archive of Rural India ਦੀ ਸੀਨੀਅਰ ਵੀਡੀਓ ਐਡੀਟਰ ਹਨ ਅਤੇ ਇੱਕ ਸੁਤੰਤਰ ਫੋਟੋਗ੍ਰਾਫਰ ਤੇ ਡਾਕੂਮੈਂਟਰੀ ਫਿਲਮ ਨਿਰਮਾਤਾ ਹਨ। ਉਹਨਾਂ ਦੀਆਂ ਪਹਿਲੀਆਂ ਕਹਾਣੀਆਂ ਸਿੰਚਿਤਾ ਮਾਜੀ ਦੇ ਨਾਮ ਹੇਠ ਦਰਜ ਹਨ।

Translator

Arshdeep Arshi

ਅਰਸ਼ਦੀਪ, ਚੰਡੀਗੜ੍ਹ ਵਿੱਚ ਰਹਿੰਦਿਆਂ ਪਿਛਲੇ ਪੰਜ ਸਾਲਾਂ ਤੋਂ ਪੱਤਕਾਰੀ ਦੀ ਦੁਨੀਆ ਵਿੱਚ ਹਨ ਤੇ ਨਾਲ਼ੋਂ-ਨਾਲ਼ ਅਨੁਵਾਦ ਦਾ ਕੰਮ ਵੀ ਕਰਦੀ ਹਨ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਅੰਗਰੇਜੀ ਸਾਹਿਤ (ਐੱਮ. ਫਿਲ) ਦੀ ਪੜ੍ਹਾਈ ਕੀਤੀ ਹੋਈ ਹੈ।