i-am-unable-to-sell-chhaj-in-this-heat-pa

Fazilka, Punjab

Sep 04, 2025

‘ਇਸ ਲੂੰਹਦੀ ਗਰਮੀ ਮੈਂ ਛੱਜ ਕਿਵੇਂ ਵੇਚਾਂ’

ਹੱਥੀਂ ਬਣੇ ਛੱਜਾਂ ਦੀ ਘਟਦੀ ਮੰਗ ਦੇ ਬਾਵਜੂਦ ਵੀ ਕ੍ਰਿਸ਼ਨਾ ਰਾਣੀ ਨੇ ਆਪਣੀ ਹਿੰਮਤ ਨਾਲ਼ ਇਸ ਕਲਾ ਨੂੰ ਜਿਊਂਦੇ ਰੱਖਿਆ ਹੋਇਆ ਹੈ। ਛੱਜ ਬਣਾਉਣ ਦੀ ਮੁਹਾਰਤ ਉਨ੍ਹਾਂ ਨੂੰ ਆਪਣੇ ਵਿਰਸੇ ਵਿੱਚ ਮਿਲ਼ੀ ਹੈ ਪਰ ਪੰਜਾਬ ਦੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਗਰਮੀ ਦਾ ਮੌਸਮ ਉਨ੍ਹਾਂ ਲਈ ਸੁਖਾਵਾਂ ਨਹੀਂ ਰਿਹਾ ਤੇ ਨਵੀਂਆਂ ਚੁਣੌਤੀਆਂ ਦਾ ਸਬਬ ਬਣਦਾ ਜਾ ਰਿਹਾ ਹੈ

Want to republish this article? Please write to [email protected] with a cc to [email protected]

Author

Sanskriti Talwar

ਸੰਸਕ੍ਰਿਤੀ ਤਲਵਾਰ, ਨਵੀਂ ਦਿੱਲੀ ਅਧਾਰਤ ਇੱਕ ਸੁਤੰਤਰ ਪੱਤਰਕਾਰ ਹਨ ਅਤੇ ਸਾਲ 2023 ਦੀ ਪਾਰੀ ਐੱਮਐੱਮਐੱਫ ਫੈਲੋ ਵੀ ਹਨ।

Photo Editor

Binaifer Bharucha

ਬਿਨਾਈਫਰ ਭਾਰੂਚਾ ਮੁੰਬਈ ਅਧਾਰਤ ਫ੍ਰੀਲਾਂਸ ਫ਼ੋਟੋਗ੍ਰਾਫ਼ਰ ਹਨ ਅਤੇ ਪੀਪਲਸ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਫ਼ੋਟੋ ਐਡੀਟਰ ਹਨ।

Editor

Sangeeta Menon

ਸੰਗੀਤਾ ਮੈਨਨ ਮੁੰਬਈ-ਅਧਾਰਤ ਲੇਖਿਕਾ, ਸੰਪਾਦਕ ਤੇ ਕਮਿਊਨੀਕੇਸ਼ਨ ਕੰਸਲਟੈਂਟ ਹਨ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੋਈ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਪੰਜਾਬੀ ਅਨੁਵਾਦ ਦੇ ਸੰਪਾਦਕ ਹਨ ਤੇ ਸਮਾਜਿਕ ਕਾਰਕੁੰਨ ਵੀ ਹਨ।