i-have-come-here-because-i-am-a-woman-pa

Kolkata, West Bengal

Sep 28, 2024

‘ਮੈਂ ਇੱਥੇ ਹਾਂ ਕਿਉਂਕਿ ਮੈਂ ਇੱਕ ਔਰਤ ਹਾਂ’

ਪੱਛਮੀ ਬੰਗਾਲ ਦੇ ਹਰ ਕੋਨੇ ਤੋਂ ਕਿਰਤੀ, ਕਿਸਾਨ ਅਤੇ ਖੇਤ-ਮਜ਼ਦੂਰ ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਜੂਨੀਅਰ ਡਾਕਟਰ ਨਾਲ਼ ਹੋਏ ਬਲਾਤਕਾਰ ਅਤੇ ਕਤਲ ਦੇ ਵਿਰੋਧ ਵਿੱਚ ਅਤੇ ਇਨਸਾਫ ਦੀ ਮੰਗ ਲਈ ਕੋਲਕਾਤਾ ਦੀਆਂ ਗਲੀਆਂ ਵਿੱਚ ਇਕੱਠਾ ਹੋਏ ਹਨ

Want to republish this article? Please write to [email protected] with a cc to [email protected]

Author

Sarbajaya Bhattacharya

ਸਰਬਜਯਾ ਭੱਟਾਚਾਰਿਆ, ਪਾਰੀ ਦੀ ਸੀਨੀਅਰ ਸਹਾਇਕ ਸੰਪਾਦਕ ਹਨ। ਉਹ ਬੰਗਾਲੀ ਭਾਸ਼ਾ ਦੀ ਮਾਹਰ ਅਨੁਵਾਦਕ ਵੀ ਹਨ। ਕੋਲਕਾਤਾ ਵਿਖੇ ਰਹਿੰਦਿਆਂ ਉਹਨਾਂ ਨੂੰ ਸ਼ਹਿਰ ਦੇ ਇਤਿਹਾਸ ਤੇ ਘੁਮੱਕੜ ਸਾਹਿਤ ਬਾਰੇ ਜਾਣਨ 'ਚ ਰੁਚੀ ਹੈ।

Editor

Priti David

ਪ੍ਰੀਤੀ ਡੇਵਿਡ ਪੀਪਲਜ਼ ਆਰਕਾਈਵ ਆਫ਼ ਇੰਡੀਆ ਦੇ ਇਕ ਪੱਤਰਕਾਰ ਅਤੇ ਪਾਰੀ ਵਿਖੇ ਐਜੁਕੇਸ਼ਨ ਦੇ ਸੰਪਾਦਕ ਹਨ। ਉਹ ਪੇਂਡੂ ਮੁੱਦਿਆਂ ਨੂੰ ਕਲਾਸਰੂਮ ਅਤੇ ਪਾਠਕ੍ਰਮ ਵਿੱਚ ਲਿਆਉਣ ਲਈ ਸਿੱਖਿਅਕਾਂ ਨਾਲ ਅਤੇ ਸਮਕਾਲੀ ਮੁੱਦਿਆਂ ਨੂੰ ਦਸਤਾਵੇਜਾ ਦੇ ਰੂਪ ’ਚ ਦਰਸਾਉਣ ਲਈ ਨੌਜਵਾਨਾਂ ਨਾਲ ਕੰਮ ਕਰਦੀ ਹਨ ।

Translator

Navneet Kaur Dhaliwal

ਨਵਨੀਤ ਕੌਰ ਧਾਲੀਵਾਲ ਪੰਜਾਬ ਵਿੱਚ ਇੱਕ ਖੇਤੀ ਵਿਗਿਆਨੀ ਹਨ। ਉਹਨਾਂ ਦਾ ਵਿਸ਼ਵਾਸ ਇੱਕ ਦਿਆਲੂ ਸਮਾਜ ਦੇ ਨਿਰਮਾਣ ਵਿੱਚ, ਕੁਦਰਤੀ ਸੰਸਾਧਨਾਂ ਦੀ ਰੱਖਿਆ ਕਰਨ ਵਿੱਚ ਅਤੇ ਰਿਵਾਇਤੀ ਗਿਆਨ ਨੂੰ ਸੰਭਾਲ ਕੇ ਰੱਖਣ ਦੇ ਵਿੱਚ ਹੈ।