i-want-to-play-for-india-pa

Banswara, Rajasthan

Jun 29, 2024

'ਮੈਂ ਇੰਡੀਆ ਲਈ ਖੇਡਣਾ ਚਾਹੁੰਦੀ ਹਾਂ!'

ਕ੍ਰਿਕਟ ਪ੍ਰਸ਼ੰਸਕਾਂ ਦਾ ਧਿਆਨ ਇਸ ਸਮੇਂ ਟੀ-20 ਵਿਸ਼ਵ ਕੱਪ 'ਤੇ ਹੈ। ਇਸ ਦੌਰਾਨ ਕ੍ਰਿਕਟਰਾਂ ਦੀ ਅਗਲੀ ਪੀੜ੍ਹੀ ਸਟੇਡੀਅਮ 'ਚ ਚਮਕਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਇਸੇ ਪੀੜ੍ਹੀ ਦੀ ਇੱਕ ਬੱਚੀ, ਨੌਂ ਸਾਲਾ ਹਿਤਾਕਸ਼ੀ ਰਾਜਸਥਾਨ ਦੇ ਬਨਾਸਵਾੜਾ ਦੀ ਰਹਿਣ ਵਾਲ਼ੀ ਹੋਣਹਾਰ ਖਿਡਾਰੀ ਵਜੋਂ ਉੱਭਰ ਰਹੀ ਹੈ ਜੋ ਦੇਸ਼ ਲਈ ਖੇਡਣ ਦੀ ਤਿਆਰੀ ਕਰ ਰਹੀ ਹੈ

Want to republish this article? Please write to [email protected] with a cc to [email protected]

Author

Swadesha Sharma

ਸਵਦੇਸ਼ਾ ਸ਼ਰਮਾ ਪੀਪਲਜ਼ ਆਰਕਾਈਵ ਆਫ ਰੂਰਲ ਇੰਡੀਆ ਵਿੱਚ ਇੱਕ ਖੋਜਕਰਤਾ ਅਤੇ ਸਮੱਗਰੀ ਸੰਪਾਦਕ ਹੈ। ਉਹ ਪਾਰੀ ਲਾਇਬ੍ਰੇਰੀ ਲਈ ਸਰੋਤਾਂ ਨੂੰ ਠੀਕ ਕਰਨ ਲਈ ਵਲੰਟੀਅਰਾਂ ਨਾਲ ਵੀ ਕੰਮ ਕਰਦੀ ਹੈ।

Editor

Priti David

ਪ੍ਰੀਤੀ ਡੇਵਿਡ ਪੀਪਲਜ਼ ਆਰਕਾਈਵ ਆਫ਼ ਇੰਡੀਆ ਦੇ ਇਕ ਪੱਤਰਕਾਰ ਅਤੇ ਪਾਰੀ ਵਿਖੇ ਐਜੁਕੇਸ਼ਨ ਦੇ ਸੰਪਾਦਕ ਹਨ। ਉਹ ਪੇਂਡੂ ਮੁੱਦਿਆਂ ਨੂੰ ਕਲਾਸਰੂਮ ਅਤੇ ਪਾਠਕ੍ਰਮ ਵਿੱਚ ਲਿਆਉਣ ਲਈ ਸਿੱਖਿਅਕਾਂ ਨਾਲ ਅਤੇ ਸਮਕਾਲੀ ਮੁੱਦਿਆਂ ਨੂੰ ਦਸਤਾਵੇਜਾ ਦੇ ਰੂਪ ’ਚ ਦਰਸਾਉਣ ਲਈ ਨੌਜਵਾਨਾਂ ਨਾਲ ਕੰਮ ਕਰਦੀ ਹਨ ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।