in-bastar-fear-at-the-funeral-pa

Bastar, Chhattisgarh

Oct 13, 2023

ਬਸਤਰ: ਬੰਦਾ ਬਿਲ਼ੇ ਲਾਉਣ ਦੇ ਮਸਲੇ ਨੇ ਵਿਸਾਰ ਛੱਡੇ ਕੀਰਨੇ ਵੀ

ਛੱਤੀਸਗੜ੍ਹ ਵਿੱਚ ਈਸਾਈ ਧਰਮ ਦਾ ਪਾਲਣ ਕਰਨ ਵਾਲੇ ਕਬਾਇਲੀ ਪਰਿਵਾਰਾਂ ਨੂੰ ਆਪਣੇ ਪਿਆਰਿਆਂ ਦਾ ਮੌਤ ਤੋਂ ਬਾਅਦ ਅੰਤਿਮ ਸਸਕਾਰ ਅਤੇ ਅੰਤਿਮ ਰਸਮਾਂ ਕਰਨ ਵਿੱਚ ਮੁਸ਼ਕਿਲ ਆ ਰਹੀ ਹੈ। ਜੇ ਉਹ ਪਿੰਡ ਦੇ ਅੰਦਰ ਦਫਨਾਉਣ ਸਮੇਤ ਕੋਈ ਵੀ ਰਸਮਾਂ ਕਰਨਾ ਚਾਹੁਣ ਤਾਂ ਸੱਜੇ-ਪੱਖੀ ਸਮੂਹ ਉਹਨਾਂ ਨੂੰ ਹਿੰਦੂ ਧਰਮ ਅਪਣਾਉਣ ਲਈ ਮਜਬੂਰ ਕਰਦੇ ਹਨ

Want to republish this article? Please write to [email protected] with a cc to [email protected]

Author

Parth M.N.

ਪਾਰਥ ਐੱਮ.ਐੱਨ. 2017 ਤੋਂ ਪਾਰੀ ਦੇ ਫੈਲੋ ਹਨ ਅਤੇ ਵੱਖੋ-ਵੱਖ ਨਿਊਜ਼ ਵੈੱਬਸਾਈਟਾਂ ਨੂੰ ਰਿਪੋਰਟਿੰਗ ਕਰਨ ਵਾਲੇ ਸੁਤੰਤਰ ਪੱਤਰਕਾਰ ਹਨ। ਉਨ੍ਹਾਂ ਨੂੰ ਕ੍ਰਿਕੇਟ ਅਤੇ ਘੁੰਮਣਾ-ਫਿਰਨਾ ਚੰਗਾ ਲੱਗਦਾ ਹੈ।

Editor

Priti David

ਪ੍ਰੀਤੀ ਡੇਵਿਡ ਪੀਪਲਜ਼ ਆਰਕਾਈਵ ਆਫ਼ ਇੰਡੀਆ ਦੇ ਇਕ ਪੱਤਰਕਾਰ ਅਤੇ ਪਾਰੀ ਵਿਖੇ ਐਜੁਕੇਸ਼ਨ ਦੇ ਸੰਪਾਦਕ ਹਨ। ਉਹ ਪੇਂਡੂ ਮੁੱਦਿਆਂ ਨੂੰ ਕਲਾਸਰੂਮ ਅਤੇ ਪਾਠਕ੍ਰਮ ਵਿੱਚ ਲਿਆਉਣ ਲਈ ਸਿੱਖਿਅਕਾਂ ਨਾਲ ਅਤੇ ਸਮਕਾਲੀ ਮੁੱਦਿਆਂ ਨੂੰ ਦਸਤਾਵੇਜਾ ਦੇ ਰੂਪ ’ਚ ਦਰਸਾਉਣ ਲਈ ਨੌਜਵਾਨਾਂ ਨਾਲ ਕੰਮ ਕਰਦੀ ਹਨ ।

Translator

Arshdeep Arshi

ਅਰਸ਼ਦੀਪ, ਚੰਡੀਗੜ੍ਹ ਵਿੱਚ ਰਹਿੰਦਿਆਂ ਪਿਛਲੇ ਪੰਜ ਸਾਲਾਂ ਤੋਂ ਪੱਤਕਾਰੀ ਦੀ ਦੁਨੀਆ ਵਿੱਚ ਹਨ ਤੇ ਨਾਲ਼ੋਂ-ਨਾਲ਼ ਅਨੁਵਾਦ ਦਾ ਕੰਮ ਵੀ ਕਰਦੀ ਹਨ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਅੰਗਰੇਜੀ ਸਾਹਿਤ (ਐੱਮ. ਫਿਲ) ਦੀ ਪੜ੍ਹਾਈ ਕੀਤੀ ਹੋਈ ਹੈ।