in-hp-palampur-has-gone-to-waste-pa

Kangra, Himachal Pradesh

Nov 04, 2023

ਪਾਲਮਪੁਰ ਦਾ ਕੂੜੇ ਦੇ ਢੇਰ ਵਿੱਚ ਤਬਦੀਲ ਹੋਣਾ

ਕਾਂਗੜਾ ਜ਼ਿਲ੍ਹੇ ਦੇ ਇਸ ਛੋਟੇ ਜਿਹੇ ਪਹਾੜੀ ਕਸਬੇ ਵਿੱਚ ਸੈਰ-ਸਪਾਟਾ ਉਦਯੋਗ ਬਹੁਤ ਤੇਜ਼ੀ ਨਾਲ਼ ਵਧ ਰਿਹਾ ਹੈ, ਪਰ ਕੂੜੇ ਦਾ ਨਿਪਟਾਰਾ ਓਨੀ ਰਫ਼ਤਾਰ ਨਾਲ਼ ਨਹੀਂ ਹੋ ਰਿਹਾ ਹੈ। ਵੱਧਦੀ ਬਦਬੂ ਤੇ ਉੱਚੇ ਹੁੰਦੇ ਪਹਾੜ ਦਾ ਆਪਣੇ ਰੋਜ਼ਮੱਰਾ ਦੇ ਜੀਵਨ 'ਤੇ ਪੈਂਦੇ ਮਾੜੇ ਅਸਰਾਂ ਤੋਂ ਛੁਟਕਾਰੇ ਵਾਸਤੇ ਮੁਕਾਮੀ ਲੋਕਾਂ ਸਾਹਵੇਂ ਵਿਰੋਧ ਕਰਨ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਹੈ

Want to republish this article? Please write to [email protected] with a cc to [email protected]

Author

Sweta Daga

ਸਵੇਤਾ ਡਾਗਾ ਬੰਗਲੁਰੂ ਦੀ ਇੱਕ ਲੇਖਕ ਅਤੇ ਫੋਟੋਗ੍ਰਾਫਰ ਹਨ ਅਤੇ 2015 ਦੀ ਪਾਰੀ ਦੀ ਫ਼ੈਲੋ ਹਨ। ਉਹ ਮਲਟੀਮੀਡੀਆ ਪਲੇਟਫਾਰਮਾਂ ਵਿੱਚ ਕੰਮ ਕਰਦੀ ਹਨ ਅਤੇ ਜਲਵਾਯੂ ਪਰਿਵਰਤਨ, ਲਿੰਗ ਅਤੇ ਸਮਾਜਿਕ ਅਸਮਾਨਤਾ ਬਾਰੇ ਲਿਖਦੀ ਹਨ।

Editors

PARI Desk

ਪਾਰੀ ਡੈਸਕ ਸਾਡੇ (ਪਾਰੀ ਦੇ) ਸੰਪਾਦਕੀ ਕੰਮ ਦਾ ਧੁਰਾ ਹੈ। ਸਾਡੀ ਟੀਮ ਦੇਸ਼ ਭਰ ਵਿੱਚ ਸਥਿਤ ਪੱਤਰਕਾਰਾਂ, ਖ਼ੋਜਕਰਤਾਵਾਂ, ਫ਼ੋਟੋਗ੍ਰਾਫਰਾਂ, ਫ਼ਿਲਮ ਨਿਰਮਾਤਾਵਾਂ ਅਤੇ ਅਨੁਵਾਦਕਾਂ ਨਾਲ਼ ਮਿਲ਼ ਕੇ ਕੰਮ ਕਰਦੀ ਹੈ। ਡੈਸਕ ਪਾਰੀ ਦੁਆਰਾ ਪ੍ਰਕਾਸ਼ਤ ਟੈਕਸਟ, ਵੀਡੀਓ, ਆਡੀਓ ਅਤੇ ਖ਼ੋਜ ਰਿਪੋਰਟਾਂ ਦੇ ਉਤਪਾਦਨ ਅਤੇ ਪ੍ਰਕਾਸ਼ਨ ਦਾ ਸਮਰਥਨ ਵੀ ਕਰਦੀ ਹੈ ਤੇ ਅਤੇ ਪ੍ਰਬੰਧਨ ਵੀ।

Editors

Shaoni Sarkar

ਸ਼ਾਓਨੀ ਸਰਕਾਰ ਕੋਲਕਾਤਾ ਅਧਾਰਤ ਸੁਤੰਤਰ ਪੱਤਰਕਾਰ ਹਨ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।