in-maharashtra-anganwadi-workers-go-on-strike-pa

Ahmednagar, Maharashtra

Dec 14, 2023

ਆਂਗਣਵਾੜੀ ਵਰਕਰਾਂ: ਜਦੋਂ ਤੱਕ ਸਰਕਾਰ ਸਾਨੂੰ ਲਿਖਤੀ ਭਰੋਸਾ ਨਹੀਂ ਦਿੰਦੀ, ਅਸੀਂ ਹੜਤਾਲ਼ ਖ਼ਤਮ ਨਹੀਂ ਕਰਨੀ

ਪੂਰੇ ਮਹਾਰਾਸ਼ਟਰ ਵਿੱਚ ਦੋ ਲੱਖ ਦੇ ਕਰੀਬ ਆਂਗਣਵਾੜੀ ਵਰਕਰਾਂ ਸੜਕਾਂ 'ਤੇ ਉੱਤਰ ਆਈਆਂ ਹਨ। ਉਹ ਆਪਣੀ ਤਨਖਾਹ ਵਧਾਉਣ, ਪੈਨਸ਼ਨ ਲਾਗੂ ਕਰਨ ਤੇ ਖ਼ੁਦ ਨੂੰ ਸਰਕਾਰੀ ਕਰਮਚਾਰੀਆਂ ਵਜੋਂ ਮਾਨਤਾ ਦਵਾਉਣ ਦੀ ਮੰਗ ਕਰ ਰਹੀਆਂ ਹਨ। ਇਸ ਵਾਰ ਉਨ੍ਹਾਂ ਦੀ ਇਹ ਲੜਾਈ ਆਰ-ਪਾਰ ਦੀ ਲੜਾਈ ਜਾਪ ਰਹੀ ਹੈ

Author

Jyoti

Editor

PARI Desk

Translator

Kamaljit Kaur

Want to republish this article? Please write to [email protected] with a cc to [email protected]

Author

Jyoti

ਜਯੋਤੀ ਪੀਪਲਸ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਸੀਨੀਅਰ ਪੱਤਰਕਾਰ ਹਨ; ਉਨ੍ਹਾਂ ਨੇ ਪਹਿਲਾਂ 'Mi Marathi' ਅਤੇ 'Maharashtra1' ਜਿਹੇ ਨਿਊਜ ਚੈਨਲਾਂ ਵਿੱਚ ਵੀ ਕੰਮ ਕੀਤਾ ਹੋਇਆ ਹੈ।

Editor

PARI Desk

ਪਾਰੀ ਡੈਸਕ ਸਾਡੇ (ਪਾਰੀ ਦੇ) ਸੰਪਾਦਕੀ ਕੰਮ ਦਾ ਧੁਰਾ ਹੈ। ਸਾਡੀ ਟੀਮ ਦੇਸ਼ ਭਰ ਵਿੱਚ ਸਥਿਤ ਪੱਤਰਕਾਰਾਂ, ਖ਼ੋਜਕਰਤਾਵਾਂ, ਫ਼ੋਟੋਗ੍ਰਾਫਰਾਂ, ਫ਼ਿਲਮ ਨਿਰਮਾਤਾਵਾਂ ਅਤੇ ਅਨੁਵਾਦਕਾਂ ਨਾਲ਼ ਮਿਲ਼ ਕੇ ਕੰਮ ਕਰਦੀ ਹੈ। ਡੈਸਕ ਪਾਰੀ ਦੁਆਰਾ ਪ੍ਰਕਾਸ਼ਤ ਟੈਕਸਟ, ਵੀਡੀਓ, ਆਡੀਓ ਅਤੇ ਖ਼ੋਜ ਰਿਪੋਰਟਾਂ ਦੇ ਉਤਪਾਦਨ ਅਤੇ ਪ੍ਰਕਾਸ਼ਨ ਦਾ ਸਮਰਥਨ ਵੀ ਕਰਦੀ ਹੈ ਤੇ ਅਤੇ ਪ੍ਰਬੰਧਨ ਵੀ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।