in-virudhachalam-art-from-the-earth-pa

Cuddalore, Tamil Nadu

Nov 22, 2025

ਵਿਰੁਧਾਚਲਮ: ਮਿੱਟੀ ਦੇ ਜਾਏ ਮਿੱਟੀ ਕਲਾਕਾਰ

ਤਮਿਲ਼ਨਾਡੂ ਦੇ ਵਿਰੁਧਾਚਲਮ ਦੇ ਘੁਮਿਆਰ ਵਸਰਾਵਿਕ (ਮਿੱਟੀ) ਦੀਆਂ ਪੁਤਲੀਆਂ ਤੇ ਦੀਵੇ ਬਣਾਉਂਦੇ ਹਨ। ਇਸ ਕੰਮ ਵਿੱਚ ਹੁਣ ਸਥਾਈ ਆਮਦਨ ਜਾਂ ਮਾਨਤਾ ਨਹੀਂ ਮਿਲ਼ਦੀ, ਪਰ ਫੇਰ ਵੀ ਉਹ ਮਿੱਟੀ ਵਿੱਚੋਂ ਪੈਦਾ ਹੁੰਦੀ ਕਲਾ ਨੂੰ ਆਕਾਰ ਦੇਣ ਲਈ ਦ੍ਰਿੜ ਸੰਕਲਪ ਹਨ

Translator

Arshdeep Arshi

Author and Photographer

M. Palani Kumar

Want to republish this article? Please write to [email protected] with a cc to [email protected]

Author and Photographer

M. Palani Kumar

ਐੱਮ. ਪਲਾਨੀ ਕੁਮਾਰ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਦੇ ਸਟਾਫ਼ ਫ਼ੋਟੋਗ੍ਰਾਫ਼ਰ ਹਨ। ਉਹ ਮਜ਼ਦੂਰ-ਸ਼੍ਰੇਣੀ ਦੀਆਂ ਔਰਤਾਂ ਅਤੇ ਹਾਸ਼ੀਏ 'ਤੇ ਪਏ ਲੋਕਾਂ ਦੇ ਜੀਵਨ ਨੂੰ ਦਸਤਾਵੇਜ਼ੀ ਰੂਪ ਦੇਣ ਵਿੱਚ ਦਿਲਚਸਪੀ ਰੱਖਦੇ ਹਨ। ਪਲਾਨੀ ਨੂੰ 2021 ਵਿੱਚ ਐਂਪਲੀਫਾਈ ਗ੍ਰਾਂਟ ਅਤੇ 2020 ਵਿੱਚ ਸਮਯਕ ਦ੍ਰਿਸ਼ਟੀ ਅਤੇ ਫ਼ੋਟੋ ਸਾਊਥ ਏਸ਼ੀਆ ਗ੍ਰਾਂਟ ਮਿਲ਼ੀ ਹੈ। ਉਨ੍ਹਾਂ ਨੂੰ 2022 ਵਿੱਚ ਪਹਿਲਾ ਦਯਾਨੀਤਾ ਸਿੰਘ-ਪਾਰੀ ਦਸਤਾਵੇਜ਼ੀ ਫੋਟੋਗ੍ਰਾਫ਼ੀ ਪੁਰਸਕਾਰ ਵੀ ਮਿਲ਼ਿਆ। ਪਲਾਨੀ ਤਾਮਿਲਨਾਡੂ ਵਿੱਚ ਹੱਥੀਂ ਮੈਲ਼ਾ ਢੋਹਣ ਦੀ ਪ੍ਰਥਾ ਦਾ ਪਰਦਾਫਾਸ਼ ਕਰਨ ਵਾਲ਼ੀ ਤਾਮਿਲ (ਭਾਸ਼ਾ ਦੀ) ਦਸਤਾਵੇਜ਼ੀ ਫ਼ਿਲਮ 'ਕਾਕੂਸ' (ਟਾਇਲਟ) ਦੇ ਸਿਨੇਮੈਟੋਗ੍ਰਾਫ਼ਰ ਵੀ ਸਨ।

Translator

Arshdeep Arshi

ਅਰਸ਼ਦੀਪ, ਚੰਡੀਗੜ੍ਹ ਵਿੱਚ ਰਹਿੰਦਿਆਂ ਪਿਛਲੇ ਪੰਜ ਸਾਲਾਂ ਤੋਂ ਪੱਤਕਾਰੀ ਦੀ ਦੁਨੀਆ ਵਿੱਚ ਹਨ ਤੇ ਨਾਲ਼ੋਂ-ਨਾਲ਼ ਅਨੁਵਾਦ ਦਾ ਕੰਮ ਵੀ ਕਰਦੀ ਹਨ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਅੰਗਰੇਜੀ ਸਾਹਿਤ (ਐੱਮ. ਫਿਲ) ਦੀ ਪੜ੍ਹਾਈ ਕੀਤੀ ਹੋਈ ਹੈ।