kulwinder-kaur-from-lawbreaker-to-lawmaker-pa

-, Punjab

Jun 24, 2024

ਕੁਲਵਿੰਦਰ ਕੌਰ: ਕਾਨੂੰਨ ਉਲੰਘਕ ਤੋਂ ਕਾਨੂੰਨ ਘਾੜ੍ਹੇ ਵੱਲ?

ਸੀਆਈਐੱਸਐੱਫ਼ ਦੀ ਕਾਂਸਟੇਬਲ ਕੁਲਵਿੰਦਰ ਕੌਰ ਵੱਲੋਂ ਮੰਡੀ ਲੋਕ ਸਭਾ ਐੱਮਪੀ, ਕੰਗਨਾ ਰਣੌਤ ਦੇ ਥੱਪੜ ਜੜ੍ਹਨ ਦੀ ਘਟਨਾ ਕਾਫ਼ੀ ਤੂਲ ਫੜ੍ਹ ਰਹੀ ਹੈ ਪਰ ਪੰਜਾਬ ਦੀ ਤਸੀਰ ਨੂੰ ਸਮਝਣ ਵਾਲ਼ੇ ਲੋਕਾਂ ਦਾ ਕਹਿਣਾ ਹੈ ਕਿ ਵਿਅਕਤੀਗਤ ਪ੍ਰਦਰਸ਼ਨ ਕਰਨ ਵਾਲ਼ੇ ਲੋਕਾਂ ਨੂੰ ਇਸ ਦੀ ਕੀਮਤ ਤਾਰਨੀ ਹੀ ਪੈਂਦੀ ਹੈ, ਪਰ ਉਨ੍ਹਾਂ ਦਾ ਸਾਹਸ ਇੱਕ ਰੌਸ਼ਨ ਭਵਿੱਖ ਦੇ ਬੀਜ ਜ਼ਰੂਰ ਹੀ ਬੀਜ ਦਿੰਦਾ ਹੈ

Illustration

Antara Raman

Want to republish this article? Please write to [email protected] with a cc to [email protected]

Author

Vishav Bharti

ਵਿਸ਼ਵ ਭਾਰਤੀ ਚੰਡੀਗੜ੍ਹ ਵਿੱਚ ਪੱਤਰਕਾਰ ਵਜੋਂ ਕੰਮ ਕਰਦੇ ਹਨ ਅਤੇ ਪਿਛਲੇ ਦੋ ਦਹਾਕਿਆਂ ਤੋਂ ਪੰਜਾਬ ਦੇ ਖੇਤੀ ਸੰਕਟ ਤੇ ਲੋਕ ਲਹਿਰਾਂ ਬਾਰੇ ਲਿਖ ਰਹੇ ਹਨ।

Editor

P. Sainath

ਪੀ ਸਾਈਨਾਥ People’s Archive of Rural India ਦੇ ਮੋਢੀ-ਸੰਪਾਦਕ ਹਨ। ਉਹ ਕਈ ਦਹਾਕਿਆਂ ਤੋਂ ਦਿਹਾਤੀ ਭਾਰਤ ਨੂੰ ਪਾਠਕਾਂ ਦੇ ਰੂ-ਬ-ਰੂ ਕਰਵਾ ਰਹੇ ਹਨ। Everybody Loves a Good Drought ਉਨ੍ਹਾਂ ਦੀ ਪ੍ਰਸਿੱਧ ਕਿਤਾਬ ਹੈ। ਅਮਰਤਿਆ ਸੇਨ ਨੇ ਉਨ੍ਹਾਂ ਨੂੰ ਕਾਲ (famine) ਅਤੇ ਭੁੱਖਮਰੀ (hunger) ਬਾਰੇ ਸੰਸਾਰ ਦੇ ਮਹਾਂ ਮਾਹਿਰਾਂ ਵਿਚ ਸ਼ੁਮਾਰ ਕੀਤਾ ਹੈ।

Illustration

Antara Raman

ਅੰਤਰਾ ਰਮਨ ਚਿਤਰਕ ਹਨ ਅਤੇ ਉਹ ਸਮਾਜਿਕ ਪ੍ਰਕਿਰਿਆਵਾਂ ਦੇ ਹਿੱਤਾਂ ਅਤੇ ਮਿਥਿਆਸ ਦੀ ਕਲਪਨਾ ਨਾਲ਼ ਜੁੜੀ ਹੋਈ ਵੈੱਬਸਾਈਟ ਡਿਜਾਈਨਰ ਹਨ। ਉਹ ਸ਼੍ਰਿਸ਼ਟੀ ਇੰਸਟੀਚਿਊਟ ਆਫ਼ ਆਰਟ, ਡਿਜਾਇਨ ਐਂਡ ਟਕਨਾਲੋਜੀ, ਬੰਗਲੁਰੂ ਤੋਂ ਗ੍ਰੈਜੁਏਟ ਹਨ, ਉਹ ਮੰਨਦੀ ਹਨ ਕਿ ਕਹਾਣੀ-ਕਹਿਣ ਅਤੇ ਚਿਤਰਣ ਦੇ ਇਹ ਸੰਸਾਰ ਪ੍ਰਤੀਕਾਤਮਕ ਹਨ।