lakshadweeps-coir-workers-pa

Kavaratti, Lakshadweep

Jun 22, 2023

ਲਕਸ਼ਦੀਪ ਦੇ ਕੋਇਰ ਕਾਮੇ

ਅਰਬ ਸਾਗਰ ਦੇ ਇਸ ਦੀਪ ਸਮੂਹ ’ਚ ਨਾਰੀਅਲ (ਖੋਪੇ) ਦੇ ਰੇਸ਼ਿਆਂ ਨੂੰ ਕੱਤ ਕੇ ਰੱਸੀਆਂ ਬਣਾਉਣਾ ਇੱਕ ਅਹਿਮ ਰੁਜ਼ਗਾਰ ਹੈ। ਮਹਿਲਾ ਕਾਮਿਆਂ ਨੂੰ ਇਸ ਕੰਮ ’ਚ ਵੱਖ-ਵੱਖ ਤਕਨੀਕਾਂ ਅਪਣਾਉਂਦੇ ਵੇਖੋ

Video Editor

Urja

Translator

Arshdeep Arshi

Want to republish this article? Please write to [email protected] with a cc to [email protected]

Author

Sweta Daga

ਸਵੇਤਾ ਡਾਗਾ ਬੰਗਲੁਰੂ ਦੀ ਇੱਕ ਲੇਖਕ ਅਤੇ ਫੋਟੋਗ੍ਰਾਫਰ ਹਨ ਅਤੇ 2015 ਦੀ ਪਾਰੀ ਦੀ ਫ਼ੈਲੋ ਹਨ। ਉਹ ਮਲਟੀਮੀਡੀਆ ਪਲੇਟਫਾਰਮਾਂ ਵਿੱਚ ਕੰਮ ਕਰਦੀ ਹਨ ਅਤੇ ਜਲਵਾਯੂ ਪਰਿਵਰਤਨ, ਲਿੰਗ ਅਤੇ ਸਮਾਜਿਕ ਅਸਮਾਨਤਾ ਬਾਰੇ ਲਿਖਦੀ ਹਨ।

Editor

Siddhita Sonavane

ਸਿੱਧੀਤਾ ਸੋਨਾਵਨੇ ਪੀਪਲਜ਼ ਆਰਕਾਈਵ ਆਫ ਰੂਰਲ ਇੰਡੀਆ ਵਿਖੇ ਇੱਕ ਪੱਤਰਕਾਰ ਅਤੇ ਸਮੱਗਰੀ ਸੰਪਾਦਕ ਹਨ। ਉਨ੍ਹਾਂ ਨੇ 2022 ਵਿੱਚ ਐੱਸਐੱਨਡੀਟੀ ਮਹਿਲਾ ਯੂਨੀਵਰਸਿਟੀ, ਮੁੰਬਈ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕੀਤੀ ਅਤੇ ਉਨ੍ਹਾਂ ਦੇ ਹੀ ਅੰਗਰੇਜ਼ੀ ਵਿਭਾਗ ਵਿੱਚ ਇੱਕ ਵਿਜ਼ਿਟਿੰਗ ਫੈਕਲਟੀ ਹਨ।

Video Editor

Urja

ਉਰਜਾ, ਪੀਪਲਜ਼ ਆਰਕਾਈਵ ਆਫ ਰੂਰਲ ਇੰਡੀਆ ਵਿਖੇ ਵੀਡੀਓ-ਸੀਨੀਅਰ ਅਸਿਸਟੈਂਟ ਐਡੀਟਰ ਹਨ। ਉਹ ਇੱਕ ਦਸਤਾਵੇਜ਼ੀ ਫਿਲਮ ਨਿਰਮਾਤਾ ਹਨ ਅਤੇ ਸ਼ਿਲਪਕਾਰੀ, ਰੋਜ਼ੀ-ਰੋਟੀ ਅਤੇ ਵਾਤਾਵਰਣ ਦੇ ਮੁੱਦਿਆਂ ਨੂੰ ਕਵਰ ਕਰਨ ਵਿੱਚ ਦਿਲਚਸਪੀ ਰੱਖਦੀ ਹਨ। ਊਰਜਾ ਪਾਰੀ ਦੀ ਸੋਸ਼ਲ ਮੀਡੀਆ ਟੀਮ ਨਾਲ ਵੀ ਕੰਮ ਕਰਦੀ ਹਨ।

Translator

Arshdeep Arshi

ਅਰਸ਼ਦੀਪ, ਚੰਡੀਗੜ੍ਹ ਵਿੱਚ ਰਹਿੰਦਿਆਂ ਪਿਛਲੇ ਪੰਜ ਸਾਲਾਂ ਤੋਂ ਪੱਤਕਾਰੀ ਦੀ ਦੁਨੀਆ ਵਿੱਚ ਹਨ ਤੇ ਨਾਲ਼ੋਂ-ਨਾਲ਼ ਅਨੁਵਾਦ ਦਾ ਕੰਮ ਵੀ ਕਰਦੀ ਹਨ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਅੰਗਰੇਜੀ ਸਾਹਿਤ (ਐੱਮ. ਫਿਲ) ਦੀ ਪੜ੍ਹਾਈ ਕੀਤੀ ਹੋਈ ਹੈ।