levelling-the-field-for-artistic-labour-pa

Jaipur, Rajasthan

Nov 29, 2023

ਲੋਕ ਕਲਾਕਾਰਾਂ ਦੇ ਵਜੂਦ ਨੂੰ ਬਚਾਉਣ ਲਈ ਮਾਲੀ ਮਦਦ ਦੀ ਲੋੜ ਨੂੰ ਸਮਝਦਿਆਂ

ਮੰਗਨੀਆਰ, ਬਹੁਰੂਪੀ ਤੇ ਤੇਰਾਹ ਤਾਲੀ ਜਿਹੇ ਪ੍ਰਦਰਸ਼ਨ ਕਰਨ ਵਾਲ਼ੇ ਕਲਾਕਾਰਾਂ ਨੂੰ ਪੂਰਾ ਸਾਲ ਕਮਾਈ ਵਾਸਤੇ ਪ੍ਰੋਗਰਾਮਾਂ ਦੀ ਉਡੀਕ ਕਰਨੀ ਪੈਂਦੀ ਹੈ। ਰਾਜਸਥਾਨ ਵਿਖੇ ਹੁਣ ਇੱਕ ਨਵੀਂ ਯੋਜਨਾ ਤਹਿਤ 100 ਦਿਨਾਂ ਦੇ ਰੁਜ਼ਗਾਰ ਦੀ ਗਰੰਟੀ ਮਿਲ਼ ਰਹੀ ਹੈ। ਇਸ ਯੋਜਨਾ ਦਾ ਉਦੇਸ਼ ਉਨ੍ਹਾਂ ਕਲਾਕਾਰਾਂ ਨੂੰ ਆਰਥਿਕ ਸੁਰੱਖਿਆ ਦੇਣਾ ਹੈ

Editor

PARI Desk

Video Editor

Urja

Translator

Kamaljit Kaur

Want to republish this article? Please write to [email protected] with a cc to [email protected]

Author

Shalini Singh

ਸ਼ਾਲਿਨੀ ਸਿੰਘ ਕਾਊਂਟਰਮੀਡਿਆ ਟਰੱਸਟ ਦੀ ਮੋਢੀ ਟਰੱਸਟੀ ਹਨ ਜੋ ਪਾਰੀ ਪ੍ਰਕਾਸ਼ਤ ਕਰਦੀ ਹੈ। ਦਿੱਲੀ ਅਧਾਰਤ ਇਹ ਪੱਤਰਕਾਰ, ਵਾਤਾਵਾਰਣ, ਲਿੰਗ ਤੇ ਸੱਭਿਆਚਾਰਕ ਮਸਲਿਆਂ 'ਤੇ ਲਿਖਦੀ ਹਨ ਤੇ ਹਾਵਰਡ ਯੂਨੀਵਰਸਿਟੀ ਵਿਖੇ ਪੱਤਰਕਾਰਤਾ ਲਈ 2017-2018 ਵਿੱਚ ਨੀਮਨ ਫ਼ੈਲੋ ਰਹੀ ਹਨ।

Video Editor

Urja

ਉਰਜਾ, ਪੀਪਲਜ਼ ਆਰਕਾਈਵ ਆਫ ਰੂਰਲ ਇੰਡੀਆ ਵਿਖੇ ਵੀਡੀਓ-ਸੀਨੀਅਰ ਅਸਿਸਟੈਂਟ ਐਡੀਟਰ ਹਨ। ਉਹ ਇੱਕ ਦਸਤਾਵੇਜ਼ੀ ਫਿਲਮ ਨਿਰਮਾਤਾ ਹਨ ਅਤੇ ਸ਼ਿਲਪਕਾਰੀ, ਰੋਜ਼ੀ-ਰੋਟੀ ਅਤੇ ਵਾਤਾਵਰਣ ਦੇ ਮੁੱਦਿਆਂ ਨੂੰ ਕਵਰ ਕਰਨ ਵਿੱਚ ਦਿਲਚਸਪੀ ਰੱਖਦੀ ਹਨ। ਊਰਜਾ ਪਾਰੀ ਦੀ ਸੋਸ਼ਲ ਮੀਡੀਆ ਟੀਮ ਨਾਲ ਵੀ ਕੰਮ ਕਰਦੀ ਹਨ।

Editor

PARI Desk

ਪਾਰੀ ਡੈਸਕ ਸਾਡੇ (ਪਾਰੀ ਦੇ) ਸੰਪਾਦਕੀ ਕੰਮ ਦਾ ਧੁਰਾ ਹੈ। ਸਾਡੀ ਟੀਮ ਦੇਸ਼ ਭਰ ਵਿੱਚ ਸਥਿਤ ਪੱਤਰਕਾਰਾਂ, ਖ਼ੋਜਕਰਤਾਵਾਂ, ਫ਼ੋਟੋਗ੍ਰਾਫਰਾਂ, ਫ਼ਿਲਮ ਨਿਰਮਾਤਾਵਾਂ ਅਤੇ ਅਨੁਵਾਦਕਾਂ ਨਾਲ਼ ਮਿਲ਼ ਕੇ ਕੰਮ ਕਰਦੀ ਹੈ। ਡੈਸਕ ਪਾਰੀ ਦੁਆਰਾ ਪ੍ਰਕਾਸ਼ਤ ਟੈਕਸਟ, ਵੀਡੀਓ, ਆਡੀਓ ਅਤੇ ਖ਼ੋਜ ਰਿਪੋਰਟਾਂ ਦੇ ਉਤਪਾਦਨ ਅਤੇ ਪ੍ਰਕਾਸ਼ਨ ਦਾ ਸਮਰਥਨ ਵੀ ਕਰਦੀ ਹੈ ਤੇ ਅਤੇ ਪ੍ਰਬੰਧਨ ਵੀ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।