mohamad-the-sieve-maker-of-ahmedabad-pa

Ahmedabad, Gujarat

Dec 25, 2023

ਮੁਹੰਮਦ, ਅਹਿਮਦਾਬਾਦ ਦਾ ਛਾਣਨੀਆਂ ਬਣਾਉਣ ਵਾਲ਼ਾ

ਛਾਣਨੀ, ਵੱਖ-ਵੱਖ ਤਰ੍ਹਾਂ ਦੇ ਅਨਾਜ ਅਤੇ ਆਟੇ ਨੂੰ ਛਾਣਨ ਲਈ ਵਰਤਿਆ ਜਾਂਦਾ ਔਜ਼ਾਰ, ਬਣਾਉਣ ਵਾਲ਼ੇ ਇੱਕ ਸ਼ਖਸ ਦੀ ਰੋਜ਼ਮੱਰਾ ਦੀ ਜ਼ਿੰਦਗੀ ’ਤੇ ਚਾਨਣਾ ਪਾਉਂਦੀ ਇੱਕ ਰਿਪੋਰਟ। ਗੁਜਰਾਤ ਦੇ ਇੱਕ ਸਮਾਰਟ ਸਿਟੀ ਦੇ ਹਾਸ਼ੀਏ ’ਤੇ ਰਹਿੰਦਾ ਉਹ ਜ਼ਿੰਦਗੀ ਜਿਉਣ ਦੇ ਸੰਘਰਸ਼ ਵਿੱਚ ਲੱਗਿਆ ਹੈ

Want to republish this article? Please write to [email protected] with a cc to [email protected]

Translator

Arshdeep Arshi

ਅਰਸ਼ਦੀਪ, ਚੰਡੀਗੜ੍ਹ ਵਿੱਚ ਰਹਿੰਦਿਆਂ ਪਿਛਲੇ ਪੰਜ ਸਾਲਾਂ ਤੋਂ ਪੱਤਕਾਰੀ ਦੀ ਦੁਨੀਆ ਵਿੱਚ ਹਨ ਤੇ ਨਾਲ਼ੋਂ-ਨਾਲ਼ ਅਨੁਵਾਦ ਦਾ ਕੰਮ ਵੀ ਕਰਦੀ ਹਨ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਅੰਗਰੇਜੀ ਸਾਹਿਤ (ਐੱਮ. ਫਿਲ) ਦੀ ਪੜ੍ਹਾਈ ਕੀਤੀ ਹੋਈ ਹੈ।

Author

Umesh Solanki

ਉਮੇਸ਼ ਸੋਲਾਂਕੀ ਅਹਿਮਦਾਬਾਦ ਦੇ ਇੱਕ ਫ਼ੋਟੋਗ੍ਰਾਫ਼ਰ, ਡਾਕਿਊਮੈਂਟਰੀ ਫ਼ਿਲਮਮੇਕਰ ਤੇ ਲੇਖਕ ਹਨ, ਜਿਨ੍ਹਾਂ ਨੇ ਪੱਤਰਕਾਰਤਾ ਵਿੱਚ ਮਾਸਟਰ ਕੀਤਾ ਹੈ। ਉਹ ਖ਼ਾਨਾਬਦੋਸ਼ ਹੋਂਦ (ਆਜੜੀਆਂ ਦੇ ਜੀਵਨ) ਨੂੰ ਪਿਆਰ ਕਰਦੇ ਹਨ। ਉਨ੍ਹਾਂ ਕੋਲ਼ ਤਿੰਨ ਪ੍ਰਕਾਸ਼ਤ ਕਾਵਿ-ਸੰਗ੍ਰਹਿ, ਇੱਕ ਨਾਵਲ-ਇੰਨ-ਵਰਸ, ਇੱਕ ਨਾਵਲ ਤੇ ਸਿਰਜਾਣਤਮਕ ਗ਼ੈਰ-ਕਲਪ ਦਾ ਇੱਕ ਪੂਰਾ ਸੰਗ੍ਰਹਿ ਮੌਜੂਦ ਹੈ।

Editor

Pratishtha Pandya

ਪ੍ਰਤਿਸ਼ਠਾ ਪਾਂਡਿਆ PARI ਵਿੱਚ ਇੱਕ ਸੀਨੀਅਰ ਸੰਪਾਦਕ ਹਨ ਜਿੱਥੇ ਉਹ PARI ਦੇ ਰਚਨਾਤਮਕ ਲੇਖਣ ਭਾਗ ਦੀ ਅਗਵਾਈ ਕਰਦੀ ਹਨ। ਉਹ ਪਾਰੀਭਾਸ਼ਾ ਟੀਮ ਦੀ ਮੈਂਬਰ ਵੀ ਹਨ ਅਤੇ ਗੁਜਰਾਤੀ ਵਿੱਚ ਕਹਾਣੀਆਂ ਦਾ ਅਨੁਵਾਦ ਅਤੇ ਸੰਪਾਦਨ ਵੀ ਕਰਦੀ ਹਨ। ਪ੍ਰਤਿਸ਼ਠਾ ਦੀਆਂ ਕਵਿਤਾਵਾਂ ਗੁਜਰਾਤੀ ਅਤੇ ਅੰਗਰੇਜ਼ੀ ਵਿੱਚ ਪ੍ਰਕਾਸ਼ਿਤ ਹੋ ਚੁੱਕਿਆਂ ਹਨ।